Guru Granth Sahib Translation Project

guru-granth-sahib-chinese-page-826

Page 826

ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥ 那纳克啊!我来到毁灭者上帝的避难所,看到他内外。2.22.108
ਬਿਲਾਵਲੁ ਮਹਲਾ ੫ ॥ 比拉夫卢•马哈拉 5
ਦਰਸਨੁ ਦੇਖਤ ਦੋਖ ਨਸੇ ॥ 哦,我的上帝!所有的过错只有看到你才能被摧毁
ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥ 因此,永远不要远离我们的眼睛,永远与你的灵魂在一起。1.敬请关注
ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ 我心爱的人啊!你是我灵魂的基础,你是我的主人
ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥ 那个内陆的主无处不在。1
ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਰੀ ॥ 我应该记住和冥想你什么品质
ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥ 主!我一生中的每一口气都想念你。2
ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ 主!你是克里帕尼迪和迪恩达亚尔,
ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥ 培育你的生物。3
ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ 这个仆人八点钟念你的名字
ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥ 那纳克啊!主自己把他的爱放在我心里。4.23.106
ਬਿਲਾਵਲੁ ਮਹਲਾ ੫ ॥ 比拉夫卢•马哈拉 5
ਤਨੁ ਧਨੁ ਜੋਬਨੁ ਚਲਤ ਗਇਆ ॥ 生物啊!你的身体、财富和青春都消失了
ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥ 但你没有崇拜罗摩的名字,白天和黑夜都在你受苦时过去了。1.呆在那里
ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥ 口腔的牙齿也因为每天吃多种食物而变得脆弱
ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥ 你被我和马利亚抢劫了,你犯罪时从未在心中感到怜悯。1
ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ 生物啊!这个世界是一片伟大的事迹和悲伤的海洋,你沉浸在其中
ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥ 那纳克啊!主带走了那些倒在主人庇护下的生物,抓住他们的胳膊,把他们从悲伤的海洋中带出来。2.24.110
ਬਿਲਾਵਲੁ ਮਹਲਾ ੫ ॥ 比拉夫卢•马哈拉 5
ਆਪਨਾ ਪ੍ਰਭੁ ਆਇਆ ਚੀਤਿ ॥ 我的先生们啊!当你想起你的主
ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥ 我很幸福,我的邪恶敌人徒劳地浪费时间。1.敬请关注
ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥ 当卡塔尔站在我一边时,所有的瘟疫和麻烦都被摧毁了
ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥ 当我把我心爱的人的名字变成我心中的失败时,我的心里有幸福、平安和巨大的喜悦。1
ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ 主!我的生命、身体和金钱都是你给予的资本,你是我能干的主人
ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥ 你是你仆人的保护者,达斯纳纳克永远是你的门徒。2.25.111
ਬਿਲਾਵਲੁ ਮਹਲਾ ੫ ॥ 比拉夫卢•马哈拉 5
ਗੋਬਿਦੁ ਸਿਮਰਿ ਹੋਆ ਕਲਿਆਣੁ ॥ 戈文德的西姆兰带来了福利
ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ 通过崇拜内在的灵魂,所有的烦恼都被消除了,真正的幸福得到了实现。1.敬请关注
ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ 创造这些生物的人使他们快乐,奉献者得到了他真正的支持
ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ 主自己为他的奉献者感到羞耻,他们以可怕的上帝为荣。1
ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ 上帝有选择地将邪恶的使者从他的头脑中驱逐出去,现在最友好和最邪恶的人都被消灭了
ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥ 那纳克啊!我靠赞美上帝的品质而生活,心中很容易有幸福和喜乐。2.26.112
ਬਿਲਾਵਲੁ ਮਹਲਾ ੫ ॥ 比拉夫卢•马哈拉 5
ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ 帕拉布拉玛变得虔诚
ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥ 萨古鲁完成了所有的工作,圣人通过念诵这个名字变得快乐。1.敬请关注
ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ 耶和华站在他的仆人一边,把他所有的罪都带进了泥土
ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥ 他把仆人挂在他的脖子上,把他关在他的避难所里救了他。1


© 2017 SGGS ONLINE
error: Content is protected !!
Scroll to Top