Guru Granth Sahib Translation Project

guru-granth-sahib-chinese-page-827

Page 827

ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥ 奴隶已经安全回家,愤世嫉俗者的嘴巴变成了黑色
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥ 那纳克啊!我的萨古鲁是完整的,在上师的恩典下,主为我感到骄傲。2.27.113
ਬਿਲਾਵਲੁ ਮਹਲਾ ੫ ॥ 比拉夫卢•马哈拉 5
ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ 我对上帝有着坚定不移的爱。敬请关注
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥ 上帝创造了一串爱,它不会因为打破它而中断,也不会阻止你离开。1
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ 现在日日夜夜,他活在我的脑海里。主!继续做你的忙。2
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥ 我去巴利哈里的黑暗美女,我听说他的故事是莫名其妙的。3
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥ 那纳克说我被称为上帝仆人的仆人。塔库尔啊!请你宠我。4.28.114
ਬਿਲਾਵਲੁ ਮਹਲਾ ੫ ॥ 比拉夫卢•马哈拉 5
ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥ 我吟诵哈里的脚,把它献在他身上
ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥ 上师是我的至高神,我在心里默想他。1.敬请关注
ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥ 不断重复创造整个世界的上帝
ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥ 继续用舌头吟诵纳拉扬,并在真正的达尔加中获得尊重。1
ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥ 接受僧侣团契的人,以这个名字的形式获得了这个宝藏
ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥ 那纳克祈求主啊!请给我这笔捐款,我会继续每天赞美和赞美你。2.26.115
ਬਿਲਾਵਲੁ ਮਹਲਾ ੫ ॥ 比拉夫卢•马哈拉 5
ਰਾਖਿ ਲੀਏ ਸਤਿਗੁਰ ਕੀ ਸਰਣ ॥ 上帝在萨古鲁的庇护中保护了我们
ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥ 我的帕拉布拉玛即将穿越薄伽罗,他正在全世界受到赞美。1.呆在那里
ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥ 幸福的完全给予者是整个宇宙的维持者
ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥ 那个国家和国家在每个人身上无处不在,我一次又一次地去巴里哈里,在那个哈里的脚下。1
ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥ 我的主人啊!所有众生的生命都在你的控制之下,你是所有成就的执行者
ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥ 那纳克啊!多年来,主一直在保护他的奉献者,没有恐惧崇拜他。2.30.116
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ 拉古•比拉夫卢•马哈拉 5 杜帕德•加鲁 8
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ 主!我什么都不是,一切都是你给的
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥ 我的主人正在以涅槃和萨古娜的形式自己做里拉。1.敬请关注
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥ 身体在城里,住在城外也一样。事实是,我的主住在万有之中
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥ 他自己是国王,他自己是一个民族。在某個地方他是師父,在某個地方他成了門徒。1
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥ 我隐藏和欺骗谁,无论我看哪里,我都看到它靠近我
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥ 那纳克啊!我找到了一位萨杜形式的上师。现在我看到,就像大海的水滴与它没有什么不同一样,光与至高无上的光没有什么不同。2.1.117
ਬਿਲਾਵਲੁ ਮਹਲਾ ੫ ॥ 比拉夫卢•马哈拉 5


© 2017 SGGS ONLINE
error: Content is protected !!
Scroll to Top