Guru Granth Sahib Translation Project

guru-granth-sahib-chinese-page-828

Page 828

ਤੁਮ੍ਹ੍ਹ ਸਮਰਥਾ ਕਾਰਨ ਕਰਨ ॥ 戈文德啊!你有能力,无所不在,
ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ 掩盖我的恶习,我来到你的脚下避难所,一个罪犯。1.呆在那里
ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ 你已经看到了我的所作所为,没有办法拒绝我的松懈
ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥ 主!我听说你在全世界有极大的荣耀,你的名摧毁了数以百万计的罪。1
ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਰੋ ਬਿਰਦੁ ਪਤਿਤ ਉਧਰਨ ॥ 我的本性是我总是犯错误,而你的宗教是拯救堕落的人
ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥ 那纳克乞求说:“慈悲啊,克里帕鲁啊,克里帕尼迪啊,克里帕尼迪啊,锡吕哈里啊!你的願景是生命的賦予者。2.2.118
ਬਿਲਾਵਲੁ ਮਹਲਾ ੫ ॥ 比拉夫卢•马哈拉 5
ਐਸੀ ਕਿਰਪਾ ਮੋਹਿ ਕਰਹੁ ॥ 哦,我的上帝!请善待我
ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥ 愿我的头在圣徒的脚下,让这双眼睛看到他们,让他们的脚在他们的身上掸尘。1.敬请关注
ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ 愿上师的话留在我的心中,我的思想沉浸在hari-naam中
ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥ 塔库尔啊!把五个走私者从我身边带走,把所有的混乱都烧掉在火里。1
ਜੋ ਤੁਮ੍ਹ੍ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥ 无论你做什么,我都应该认为它是好的,并消除我的困境和渴望
ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥ 主!你是那纳克的赐予者,所以与圣徒联手,救救我。2.3.116
ਬਿਲਾਵਲੁ ਮਹਲਾ ੫ ॥ 比拉夫卢•马哈拉 5
ਐਸੀ ਦੀਖਿਆ ਜਨ ਸਿਉ ਮੰਗਾ ॥ 哦,我的上帝!我向你们的圣徒祈求这样的启蒙,
ਤੁਮ੍ਹ੍ਰੋ ਧਿਆਨੁ ਤੁਮ੍ਹ੍ਹਾਰੋ ਰੰਗਾ ॥ 我会沉浸在你自己的注意力和你自己的颜色中
ਤੁਮ੍ਹ੍ਰੀ ਸੇਵਾ ਤੁਮ੍ਹ੍ਹਾਰੇ ਅੰਗਾ ॥੧॥ ਰਹਾਉ ॥ 我会继续敬拜你,沉浸在你的脚下。1.敬请关注
ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥ 愿为圣人服务,与他们沟通,与他们和解,永远保持团结
ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥ 他的脚放在我的嘴和额头上,满足了制造许多波澜的欲望。1
ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥ 帕拉布拉马圣徒的荣耀是如此神圣,以至于他们的脚是数百万个像恒河这样的朝圣地
ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥ 那纳克啊!沐浴在脚上,尘土飞扬,消除了生与死的耻辱。2.4.120
ਬਿਲਾਵਲੁ ਮਹਲਾ ੫ ॥ 比拉夫卢•马哈拉 5
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ 随心所欲地抚养我们
ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ 帕拉布拉玛•帕尔梅什瓦尔•萨古鲁啊!我们是孩子,你是慈祥的父亲。1.敬请关注
ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਰੀ ਘਾਲ ॥ 我是无辜的,我没有品质,我无法达到你的精神修行
ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ 你知道你的速度,今生,你的身体,一切都是你的财产。1
ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ 耶和华!你不用说话就知道一切
ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ 那纳克祷告说:“主啊!如果你看到你的恩典,我们的身心就会平静。2.5.121
ਬਿਲਾਵਲੁ ਮਹਲਾ ੫ ॥ 比拉夫卢•马哈拉 5
ਰਾਖੁ ਸਦਾ ਪ੍ਰਭ ਅਪਨੈ ਸਾਥ ॥ 主!永远把我留在你身边
ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥ 你是我心爱的人,曼莫汉,没有你,整个生命都是无用的。1.敬请关注
ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥ 我的主是孤儿之主,如果他愿意,他会立即将这个生物从乞丐变成国王
ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥ 他一直在保护奉献者,即使把手放在燃烧的火中。1
ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥ 通过敬拜上帝,所有的悲伤都被消除了,心灵得到了满足,获得了极大的幸福
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥ 那纳克啊!敬拜上帝,所有宝藏的仓库,所有其他的聪明都是徒劳的。2.6.122


© 2017 SGGS ONLINE
error: Content is protected !!
Scroll to Top