Guru Granth Sahib Translation Project

guru-granth-sahib-chinese-page-829

Page 829

ਬਿਲਾਵਲੁ ਮਹਲਾ ੫ ॥ 比拉夫卢•马哈拉 5
ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ 耶和华!永远不要忘记你的仆人,
ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ 留在我的心里。戈文德啊!照顾我过去的爱。1.敬请关注
ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹ੍ਹਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥ 主!你必须使死者成圣,所以不要把我的过错放在心里
ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥ 哦,什里哈里!你是我的生命、灵魂、财富和幸福,请燃烧我自我的位置。1
ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ 例如,没有鱼就不可能生活,没有水就不可能有牛奶
ਜਨ ਨਾਨਕ ਪਿਆਸ ਚਰਨ ਕਮਲਨ੍ਹ੍ਹ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥ 耶和华!同样,那纳克渴慕祢的脚,只有见到祢才能获得最终的幸福。2.7.123
ਬਿਲਾਵਲੁ ਮਹਲਾ ੫ ॥ 比拉夫卢•马哈拉 5
ਆਗੈ ਪਾਛੈ ਕੁਸਲੁ ਭਇਆ ॥ 我的世界和世界变得愉快,
ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥ 帕拉布拉玛:上帝怜悯我,完美的上师完全为我感到羞耻。1.敬请关注
ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥ 我心爱的哈里活在我的身心里,所以所有的悲伤和痛苦都消失了
ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥ 藉著讚美神,心裡就有了平安和輕鬆的喜樂,所有邪惡的使者,如工作、憤怒等都被摧毀了。1
ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥ 主没有考虑我的优缺点,而是仁慈地使我成为他自己的
ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥ 坚不可摧的上帝的荣耀是无与伦比的,那纳克不断赞美哈里。2.8.124
ਬਿਲਾਵਲੁ ਮਹਲਾ ੫ ॥ 比拉夫卢•马哈拉 5
ਬਿਨੁ ਭੈ ਭਗਤੀ ਤਰਨੁ ਕੈਸੇ ॥ 一个人怎么能不以忠诚的形式超越bhavsagar而没有恐惧和奉献
ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥ 堕落者的救主啊!善良;耶和华!我对你有信心。1.呆在那里
ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ 一只不知道如何引诱你的动物在疾病的影响下四处游荡,就像一只贪婪的狗不停地移动一样
ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥ 他的一生大多是在迷恋中度过的,一旦犯罪,他就会淹死。1
ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ 止痛药啊,尼兰詹啊!我来到祢的避难所,尽可能多地与我同在圣徒的陪伴下
ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥ 主!你是所有患难的毁灭者,也是所有罪恶的毁灭者。那纳克只有通过看到你才能获得生命。2.6.125
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ 拉古•比拉夫卢•马哈拉 5 杜帕德•加鲁 9
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਆਪਹਿ ਮੇਲਿ ਲਏ ॥ 哦,我的上帝!你把我们带到了一起
ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ 自从我们来到祢的避难所,我们所有的过错都已消除。1.呆在那里
ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥ 他们的骄傲和外星人来到了萨杜斯的庇护所,放弃了他们的焦虑
ਜਪਿ ਜਪਿ ਨਾਮੁ ਤੁਮ੍ਹ੍ਹਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥ 我心爱的人啊!通过念诵你的名字,所有的疾病都被从身体中摧毁了。1
ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥ 靠着你的恩典,你甚至拯救了伟大的愚昧人,愚蠢和无知
ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥ 那纳克啊!由于与上师的会面,我们的运动已经消失了。2.1.126
ਬਿਲਾਵਲੁ ਮਹਲਾ ੫ ॥ 比拉夫卢•马哈拉 5
ਜੀਵਉ ਨਾਮੁ ਸੁਨੀ ॥ 我靠听到这个名字生活
ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ 当上师圆满时,我所有的愿望都实现了。1.呆在那里
ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ 我的痛苦消失了,我的头脑变得耐心,不可阻挡的声音吸引了我
ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ 我产生了与敬爱的主相遇的愿望,没有他,我甚至一刻也不能生活。1


© 2017 SGGS ONLINE
error: Content is protected !!
Scroll to Top