Guru Granth Sahib Translation Project

guru-granth-sahib-chinese-page-845

Page 845

ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ 哈里的名字是巴克塔瓦萨尔,我通过上师沉浸在哈里中
ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ 就像鱼不能没有水一样,奉献者也离不开哈里纳姆
ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥ 那纳克啊!无论谁找到了神,他的生命就变得成功了。4.1.3
ਬਿਲਾਵਲੁ ਮਹਲਾ ੪ ਸਲੋਕੁ ॥ 比拉夫卢•马哈拉 4 节
ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ 找到你温柔的上帝,他住在他心里的人,是幸运的
ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥ 那纳克啊!完整的上师让我看到他,所以现在我从事上帝。1
ਛੰਤ ॥ 诗句
ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ 我来是为了除去我自我的毒药,敬拜上帝
ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ 通过上师的教导,我抹去了自尊,我的态度仍然以哈里的名义
ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ 我的心已经绽放,上师的知识唤醒了我
ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥ 那纳克啊!你已经完全幸运地获得了上帝。1
ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ 主感动了我的心,Hari-Naam是我的祝贺
ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ 通过完美的上师找到上帝,一个人把激情放在他身上
ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ 我无知的黑暗消失了,光明在我心中点燃了
ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥ 那纳克啊!这个名字是我的生命线,我以哈里的名义成为。2
ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ 当主喜欢它时,敬爱的主仁慈地敬拜他
ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ 他的眼睛被爱所吸引,就像猫的眼睛看向老鼠一样
ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ 普尔纳大师已经与哈里融合,并通过喝哈里拉萨而变得满足
ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥ 那纳克啊!她的心和莲花通过哈里的名字绽放,她把她的热情留在哈里身上。3
ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ 上帝喜悦我,我的愚蠢和愚蠢
ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ 那位上师是有福的,值得赞美的,他摧毁了我的自我
ਜਿਨ੍ਹ੍ਹ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ 命运已经出现的幸运儿,把上帝灌输在他们心中
ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥ 那纳克啊!不断赞美这个名字,并在名字中牺牲。4.2.4
ਬਿਲਾਵਲੁ ਮਹਲਾ ੫ ਛੰਤ 比拉夫卢玛哈拉 5 圣歌
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ 嘿,朋友!一个伟大的喜乐时刻来了,我赞美了我的主
ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ 当我听到我坚不可摧的神的名字时,我的脑海中升起了强烈的感觉
ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ 运气好,我对他有爱,现在我什么时候才能遇到完美的丈夫和上帝
ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ 嘿,朋友!教我这样一种方式,这样我就能找到戈文德,并轻松地沉浸在他身上
ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ 我要日夜服侍他,那么用什么方法可以找到主呢
ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ 那纳克恳求主啊!请带我一起去。1
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ 当吉祥的时刻到来时,我买了一颗哈里形式的宝石
ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ 探险家从哈里的圣徒那里寻找他
ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ 我找到了心爱的圣徒,他们继续以怜悯讲述无法形容的故事
ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ 我以爱和感情不断冥想我的主人
ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ 我双手合十,向主祈祷,求我能得到哈里亚什的好处
ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ 那纳克乞求说:“万无一失的主啊!我是你的仆人。2


© 2017 SGGS ONLINE
error: Content is protected !!
Scroll to Top