Guru Granth Sahib Translation Project

guru-granth-sahib-chinese-page-847

Page 847

ਬਿਲਾਵਲੁ ਮਹਲਾ ੫ ਛੰਤ 比拉夫卢玛哈拉 5 圣歌
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ 嘿,朋友!来吧,忠心地来吧,让我们一起歌颂主
ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ 嘿,朋友!放弃你的骄傲,也许你能用这种方式打动你心爱的人
ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ 放弃你的自我、执着和恶习,以纯洁的形式敬拜上帝
ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ 在慈悲的爱人的脚下避难,他将摧毁所有的罪恶
ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ 放弃你的悲伤,成为主仆人的仆人,你就不必再流浪了
ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ 那纳克谦卑地说:“上帝啊!请继续赞美你。1
ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ 我心爱的人的花蜜名字就像一根棍子瞎子
ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ Sundar Mohini试图以多种方式吸引生物体
ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ 这种迷人的非常奇怪和俏皮,对生物表现出许多发脾气
ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ 它变得松散,感觉很甜蜜,因此生物不记得上帝的名字
ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ 这所房子,森林,海岸,虽然禁食和崇拜,但到处移动
ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ 那纳克谦卑地做到了,上帝啊!怜悯;你的名字对我来说就像一根棍子。2
ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ 亲爱的纳特啊!按照你认为合适的方式保护我的孤儿
ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ 没有人知道如何通过用嘴说些什么来取悦你
ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ 我也不聪明,聪明,聪明,聪明。我是无辜的,我没有品质
ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ 我既没有美,也没有美。按照你感觉正确的方式留住我
ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ 卡鲁纳帕蒂啊!所有人都在为你欢呼,没有人知道你的速度
ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ 那纳克谦卑地说:“主啊!我是你的仆人,给我机会服侍你,并按照你认为合适的方式保护我。3
ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ 主啊,我是鱼,你是水,没有你,我怎么能活呢
ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥ 我是一只小狗,而你是斯瓦蒂。只有当这一滴落入我的嘴里时,我才满足
ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ 这一滴滴落入我的嘴里,解渴。灵魂啊!你是我的生命和心
ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ 就是这样!通过对抗您的呵护,我们获得了动力
ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ 正如查克维希望那一天会升起一样,我在脑海中想起你,我无知的黑暗将消失
ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ 那纳克谦卑地恳求上帝将我与他混为一谈,并且不会像鱼一样忘记上帝的水。4
ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ 我很幸运,主已经进入我的家
ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ 我家的门变得很漂亮,整个花园都变绿了
ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ 赐予幸福的主使我的生活幸福。现在心里有极大的喜悦、幸福和品味
ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ 我美丽的丈夫总是新的,非常漂亮,那么我应该用舌头来形容他什么品质呢
ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ 我的圣人变得美丽,看到它结束了我所有的怀疑和悲伤
ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥ 纳纳克谦卑地说,阿帕尔•斯瓦米的结合实现了我的希望。5.1.3
ਬਿਲਾਵਲੁ ਮਹਲਾ ੫ ਛੰਤ ਮੰਗਲ 比拉夫卢玛哈拉 5 圣歌曼加尔
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਸਲੋਕੁ ॥ 什洛卡
ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ 我心爱的主非常美丽,是一捆和平、善良和所有幸福的仓库


© 2017 SGGS ONLINE
error: Content is protected !!
Scroll to Top