Guru Granth Sahib Translation Project

guru-granth-sahib-chinese-page-849

Page 849

ਬਿਲਾਵਲ ਕੀ ਵਾਰ ਮਹਲਾ ੪ 比拉瓦尔基战争玛哈拉
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਸਲੋਕ ਮਃ ੪ ॥ 什洛克•马哈拉 4
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ 通过唱Bilawal Raga,我们赞美了最好的上帝
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ 听了上师的教诲后,福气来了
ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ 夜赞美他,心中充满了哈里的名字
ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ 我的身心开花了,心中的花园也开花了,变得快乐起来
ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ 随着上师知识之灯的照耀,无明的黑暗消失了
ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ 纳纳克只有看着哈里才能获得生命,哦,哈里!给一个愿景片刻和一块手表。1
ਮਃ ੩ ॥ 马哈拉 3
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ 只有当嘴里有上帝的名字时,才应该唱比拉瓦尔拉加
ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ 只有当自发的上帝进行冥想时,通过文字的旋律和声音才会看起来很美
ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ 如果一个人除了拉加和纳德之外服侍上帝,那么在法庭上就会得到尊重
ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ 那纳克啊!通过成为古鲁穆克并冥想梵天,心灵的骄傲就消失了。2
ਪਉੜੀ ॥ 保里
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ 主!你是无与伦比的,你创造了一切
ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ 无论世界出现什么,你自己都在弥漫它
ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ 你自己竖起了三摩地,赞美自己
ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ 奉献者啊!日夜默想上帝,最终他解放了你
ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ 服侍他的人找到了幸福,并与哈里纳姆融合在一起。1
ਸਲੋਕ ਮਃ ੩ ॥ 什洛克•马哈拉 3
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ 陷入二元性是不可能唱Bilawal raga的,以思想为导向的生物在任何地方都找不到位置
ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ 虔诚不能通过虚伪来达到,一个人也不能达到般若波罗蜜
ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ 成功不是靠心的固执做业力就能实现的
ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ 那纳克啊!一個在上師面前冥想自我反省的人會抹去他的自我
ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ 帕拉布拉玛本人就是一切,他已经浮现在脑海中
ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ 他的出生和死亡消失了,自我之光与至高无上的光融合在一起。1
ਮਃ ੩ ॥ 马哈拉 3
ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ 亲人啊!你唱bilawal raga,与一位上帝接触
ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ 这样,出生和死亡的悲伤将结束,你将与真理融合
ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ 如果一个人按照萨古鲁的意愿行事,那么通过比拉瓦尔•拉格总会有幸福
ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ 在萨桑,总是虔诚地赞美上帝
ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ 那纳克啊!那些生物是美丽的,他们成为大师并遇见上帝。2
ਪਉੜੀ ॥ 保里
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ 生活在所有众生中的哈里是奉献者的密友
ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ 一切都在上帝的控制之下,奉献者的房子里总是有幸福的
ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ 哈里是他的奉献者的祝福者,他的奉献者生活没有任何担忧
ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ 他是所有人的主人,所以奉献者不断记住他
ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥ 没有一个普通的生物可以到达他,但它被摧毁了。2


© 2017 SGGS ONLINE
error: Content is protected !!
Scroll to Top