Guru Granth Sahib Translation Project

guru-granth-sahib-chinese-page-853

Page 853

ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥ Hari-Dhan来自上师只是带着崇敬,但不幸的生物无法接受它,即使通过全国各地旅行也无法获得Hari-dhan。8
ਸਲੋਕ ਮਃ ੩ ॥ 什洛克•马哈拉 3
ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ 古鲁穆克从不怀疑,他的焦虑消失了
ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ 无论发生什么都很容易,在这种情况下什么都不能说
ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ 那纳克啊!神自己听到了那些他所作仆人的请求。1
ਮਃ ੩ ॥ 马哈拉 3
ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥ 上帝纯洁的名字住在谁的心中,他也征服了时间,他的欲望被他的思想所吸收
ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ 他时刻意识到执着,从不在无知的睡眠中睡觉,并且很容易喝纳马姆利特
ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥ 他的声音是灵丹妙药,他说话非常甜美,日夜赞美主
ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥ 那纳克啊!那些生活在自我形象中的人总是看起来很漂亮,遇到他们有很大的幸福感。2
ਪਉੜੀ ॥ 保里
ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ Hari-Dhan就像一颗无价的宝石和宝石,上师将这笔财富从Hari交给了他的仆人
ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ 如果一个人从别人那里看到了一些绿色财富,那么他怎么能向他要东西,或者有人可以从他那里得到一些绿色的钱给别人,但这些财富不能通过任何力量分配
ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ 上面的嘟嘟意味着可以要求哈里丹,但不能有强迫,哈里丹的这种分配掌握在信仰哈里的人手中,他的信仰哈里是由萨古鲁制造的,他的命运从一开始就由维达塔书写
ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ 这个哈里丹没有任何牵连,也没有任何拥有它的痕迹,这个哈里丹没有限制,没有争议,如果有人谴责哈里丹,那么哈里就会四面八方发黑
ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥ 哈里的钱不会激起别人的愤怒和嫉妒,但他日夜不停地增加。6
ਸਲੋਕ ਮਃ ੩ ॥ 什洛克•马哈拉 3
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ 上帝啊!这个世界在火中燃烧,请用你的恩典保护它
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ 无论它以何种方式生存,都要拯救它
ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ 萨古鲁通过对真言的默想向我展示了快乐
ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ 那纳克啊!除了上帝,我没有看到任何人饶恕。1
ਮਃ ੩ ॥ 马哈拉 3
ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ 像自我一样的玛雅人会让世界着迷,这就是为什么有机体似乎是二元性的
ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ 它既不能被杀死,也不能在商店里出售
ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ 但只有当它被上师的话语很好地燃烧时,它才会从头脑中消失
ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ 通过去除自我,身体和心灵变得明亮,因此名称存在于头脑中
ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ 那纳克啊!这个词是玛雅的毁灭者,但它只能通过上师获得。2
ਪਉੜੀ ॥ 保里
ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ 理解上帝的命令,古鲁安加德德吉给了(上师)阿玛达斯吉成为萨古鲁的特权,以名字的形式给了他许可证
ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ 上师安加德•德吉彻底检查了他的儿子、侄子、女婿和其他亲戚,消除了每个人的骄傲
ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ 无论有人在哪里看,我曾经在那里有一个萨古鲁,上帝保佑了整个世界
ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ 无论上师真诚地得到什么,他的世界世界都得救了,无论谁背离上师,他都会继续在腐败的地方游荡
Scroll to Top
jp1131 https://login-bobabet.net/ https://sugoi168daftar.com/ https://login-domino76.com/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/
jp1131 https://login-bobabet.net/ https://sugoi168daftar.com/ https://login-domino76.com/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/