Guru Granth Sahib Translation Project

guru-granth-sahib-chinese-page-859

Page 859

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ 奥姆卡尔是一,他的名字是真理,他是世界的创造者,他是无所不能的,他不惧怕任何人,他没有敌意,那个永恒的梵天偶像是永恒的,他没有生死,他自己是光明的,这可以通过上师的恩典找到
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ 拉古•贡德•查帕德•马哈拉 4 加鲁 1
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ 哦,我的上帝!如果你心中对上帝有盼望,你会得到许多想要的结果
ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ 上帝知道你心中的一切。主是如此仁慈,以至于他不允许任何人的辛勤工作白费
ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ 天呐!要相信存在于所有人中的上帝。1
ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ 天呐!只是希望上帝,
ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ 谁寄希望于上帝以外的人,他的希望都是徒劳的,一切都是徒劳的。1.留
ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ 这整个家庭都是玛雅的痴情,不要在这个家庭的希望中失去你的出生
ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ 这些家庭成员什么都控制不了,这些穷人什么都做不了。做它们不会发生任何事情,也没有任何事情可以被它们控制
ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ 天呐!盼望你心爱的主,他将穿越巴瓦斯的海洋,将你全家从雅玛拯救出来。2
ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ 如果你希望有一个陌生人,不要以为它会对你有用
ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ 朋友的希望是二元性的,它是虚假的,瞬间就灭亡了
ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ 天呐!盼望你真正敬爱的主,他使你所有的辛勤工作成真。3
ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ 天哪!这种希望和愿望都是你的,就像你希望的那样,任何人也是如此
Scroll to Top
jp1131 https://login-bobabet.net/ https://sugoi168daftar.com/ https://login-domino76.com/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/
jp1131 https://login-bobabet.net/ https://sugoi168daftar.com/ https://login-domino76.com/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/