Guru Granth Sahib Translation Project

guru-granth-sahib-chinese-page-860

Page 860

ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ 我的萨古鲁教导我,任何众生手中都没有任何东西
ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ 嘿哈里!只有你知道那纳克的希望,看到你,我就心满意足了。4.1
ਗੋਂਡ ਮਹਲਾ ੪ ॥ 贡德•马哈拉 4
ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ 一个人应该崇拜这样的神,不断地默想他,他在瞬间摧毁了所有的罪恶
ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ 如果你抛弃上帝,希望别人,那么所有的辛勤工作都将是徒劳的
ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ 天呐!崇拜斯瓦米•哈里,幸福的给予者,崇拜所有饥饿都消失的人。1
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ 天呐!你必须信靠上帝
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ 无论我走到哪里,我的主人都和我在一起。哈里总是羞辱他的奉献者和奴隶。1.留
ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ 如果我们去把我们的悲伤告诉某人,那么他就会告诉他自己的许多悲伤
ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹ੍ਹਰੇ ਦੂਖ ਤਤਕਾਲ ਕਟਾਸਾ ॥ 因此,把你的悲伤告诉你的哈里大师,他会立即结束你的悲伤
ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ 哦,我的心!因此,对这样的神以外的人说你的悲伤就像淹没在羞耻中而死去一样。2
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ 哦,我的心!在世界上的家人、朋友、兄弟等中看到的关系,只是为了你自己的利益而发现的
ਜਿਤੁ ਦਿਨਿ ਉਨ੍ਹ੍ਹ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ 从他们的自私没有被你满足的那一天起,他们都不会靠近你
ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ 天呐!日夜敬拜神;谁帮了你一个忙,化悲为乐。3
ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ 天呐!他怎么能被信任?上次保存不了
ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ੍ਹ ਅੰਤਿ ਛਡਾਏ ਜਿਨ੍ਹ੍ਹ ਹਰਿ ਪ੍ਰੀਤਿ ਚਿਤਾਸਾ ॥ 接受上师的教诲,念诵哈里咒语,在最后一刻,哈里将他们从雅玛手中救了出来,他的爱心中就存在于雅玛的心中
ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ 那纳克 说:奉献者啊!时刻唱诵主名;这才是摆脱阎玛的真正信念。4.2
ਗੋਂਡ ਮਹਲਾ ੪ ॥ 贡德•马哈拉 4
ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ 通过默想上帝,一个人总是得到快乐和幸福,这冷却了头脑,给了极大的平安
ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ 正如心被太阳的玛雅燃烧得很厉害一样,所有的热量也会因为看到月亮形式的上师而消失。1
ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ 天呐!默想上帝并吟唱他的名字
ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥ 无论他在哪里保护你,你都会永远敬拜这样的主。1.留在这里
ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ 天呐!继续唱诵至高无上的灵魂,其中有所有乐趣的储备,并通过上师以哈里的名义找到宝石
ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ 那些冥想哈里的人找到了他,在哈里的那些仆人的脚下服务。2
ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ 認識這個詞並得到Ram Rasa,通過得到Ram Rasa,他已經成為一個偉大的聖人和一個偉大的聖人
ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ 神自己赞美他的仆人,他的赞美不亚于减少某人赞美的鼹鼠。3


© 2017 SGGS ONLINE
Scroll to Top