Guru Granth Sahib Translation Project

guru-granth-sahib-chinese-page-911

Page 911

ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥ 上帝通过触摸上师而保佑我,我已成为一个有德行的天堂。2
ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥ 有些人乔装打扮四处游荡,在赌博中失去了生命。3
ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥ 一个人日夜崇拜拉姆的名字,把它放在心里。4
ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥ 他们日夜平静,轻而易举地消灭了他们的自我。5
ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥ 没有上帝的敬畏就没有奉献,所以他用恐惧和奉献丰富了他的生活。6
ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥ 通过思考知识的元素,他用文字烧毁了幻觉。7
ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥ 神自己做一切,他自己是恩典的仓库。8
ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥ 他的品质是无止境的,我用言语来思考并赞美他。6
ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥ 我移开我的自我,吟唱上帝并赞美他。10
ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥ 我从上师那里收到了名字材料,真主之名的仓库是取之不尽用之不竭的。11
ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥ 上帝对他的奉献者是仁慈的,他仁慈地将名字的艺术放在他的心中。12
ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥ 他们总是渴望真理的名,并通过思考话语来不断赞美上帝。13
ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥ 这个灵魂和身体都是他的恩赐,所以很难描述和考虑他的慈善。14
ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥ 只有那些执着于圣言的人得救了,他们跨越了巴瓦的海洋。15
ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥ 没有真神,没有人能穿越,但几乎没有人想到这个事实。16
ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥ 从一开始,命运所写的,就是已经实现的,我遇见了主,并通过话语创造了生命。17
ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥ 在这个词中,身体变得像金子一样,沉浸在对真名的爱中。18
ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥ 这个身体充满了namamrit,但今天它是通过冥想kaya这个词来实现的。19
ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥ 那些寻求上帝的人找到了他,但另一个利己主义的生物在他的自我中死去。20
ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥ 辩论的生物被摧毁了,但爱上师的仆人为他服务。21
ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥ 真正的瑜伽士是消除自我和口渴并冥想知识的人。22
ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥ 哦,我的上帝!被你祝福的人已经认出了赐予者萨古鲁。23
ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥ 从事玛雅的生物不为萨古鲁服务,这样的利己主义者淹死了。24
ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥ 只要有生命酱,就应该上菜,从而获得罗摩。25
ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥ 那些爱上他们心爱的主的人是日夜清醒的。26
ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥ 我牺牲我的上师,牺牲我的身心在他身上。27
ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥ 这种执着是易腐烂的,一个人可以通过冥想这个词来拯救。28
ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥ 通过思考上师的话语,他们从无知中醒来,上帝亲自提醒了他。26
ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥ 那纳克啊!那些不记得名字的人,那些生物已经死了,奉献者继续通过思考这个词来生活。30.4.13
ਰਾਮਕਲੀ ਮਹਲਾ ੩ ॥ 拉姆卡利•马哈拉 3
ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥ 我从上师那里得到了这个名字的宝藏,我现在从中得到了满足和满足。1
ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ 圣徒啊!解脱和无上运动是在上师面前获得的


© 2017 SGGS ONLINE
error: Content is protected !!
Scroll to Top