Guru Granth Sahib Translation Project

guru-granth-sahib-chinese-page-917

Page 917

ਰਾਮਕਲੀ ਮਹਲਾ ੩ ਅਨੰਦੁ 拉姆卡利玛哈拉 3 阿南杜
ੴ ਸਤਿਗੁਰ ਪ੍ਰਸਾਦਿ ॥ 新萨蒂古尔普拉萨迪
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ 哦,我的母亲!我心中有喜悅,因為我找到了薩古魯
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ 萨古鲁已经获得了与生俱来的本性,这在心中创造了快乐
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ 似乎珍贵的旋律和宝石般的仙女已经来和家人一起唱歌了
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ 所有在心里灌输神的人都应该歌颂他
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ 那纳克说,在得到萨古鲁之后,心中升起了极乐。1
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ 天呐!愿你永远沉浸在上帝中,
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ 哦,我的心!如果你继续全神贯注于上帝,他就会忘记你所有的悲伤
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ 他将继续支持你并完成你所有的工作
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ 你为什么忘记了能够完成所有事情的师傅
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ 那纳克说:“我的心啊!永远对上帝有信心。2
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ 哦,真正的主人!你家里什么都没有吗
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ 你家里什么都有,但你付出的,你得到的
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ 那些总是荣耀祢的人,这个名字住在他们的心里
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ 在那些心中有一个名字的人的心中,“Anhad”这个词的声音不断响起
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ 那纳克说:“真正的主人啊!你家里没有什么好东西。3
ਸਾਚਾ ਨਾਮੁ ਮੇਰਾ ਆਧਾਰੋ ॥ 上帝的真名是我的基地
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ 他的真名是我的基地,消除了各种饥饿
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ 这个满足了我所有愿望的名字带着幸福与和平进入了我的脑海
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ 我总是把自己牺牲给赋予这种荣耀的上师
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ 那纳克说:“圣徒啊,请仔细聆听;喜欢上师的话
ਸਾਚਾ ਨਾਮੁ ਮੇਰਾ ਆਧਾਰੋ ॥੪॥ 上帝的真名是我的生命线。4
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ 在那个幸运的心屋里,有无穷无尽的单词,有五种声音——拉巴布、帕卡瓦吉、塔尔、敦格鲁和海螺
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ 五个字在幸运的心屋里响起,上帝在其中保留了他的能力
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ 哦,我的上帝!你还通过附身卡马迪克的五个使者来杀死可怕的时代
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ 奉主的名是那些受造物,他们的命运从一开始就被写好了
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ 纳纳克说,“Anhad”这个词在心里和房子里响起,幸福已经变得可用。5
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ 这个身体是微不足道的,没有对上帝的真正依恋
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ 一个可怜的微不足道的身体没有真正的激情能做什么
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ 嘿,班瓦里!除了你,没有其他人有能力,善良
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ 这个身体没有其他地方,只能通过用语言来改善它
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ 那纳克说,这个可怜的身体如果不依附上帝,还能做什么。6
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ 每個人都在談論幸福,但真正的快樂是從上師那裡學習的
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ 真正的幸福是从上师那里知道的,他总是祝福他心爱的仆人
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ 上师以恩典摧毁所有的罪孽,并将知识的芬芳放在眼睛里
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ 那些迷恋良心的人,真主通过话语使他们的生活变得美丽
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ 那納克說,這是真正的喜樂,我們從上師那裡學到的喜悅。7


© 2017 SGGS ONLINE
Scroll to Top