Guru Granth Sahib Translation Project

guru-granth-sahib-chinese-page-920

Page 920

ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥ 那纳克说:“圣徒啊!䏃;同一个弟子在上师面前。21
ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ 如果一个弟子背离上师,没有萨古鲁,他就得不到救赎
ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ 他不会在任何其他地方找到救恩,即使有人去问这方面的智者
ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ 即使他徘徊在許多陰道中,回到人類的陰道,沒有上師,他就無法獲得解脫
ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ 当萨古鲁向他背诵文字(布道)时,他再次倒在上师的脚下,从而获得了救赎
ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥ 那纳克说:“想一想,看,一个异化的灵魂没有萨古鲁就无法获得解脱。22
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ 上师亲爱的弟子啊!来,唱真话
ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ 只唱上师,他是所有词中最好的
ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ 那些被上帝祝福的人,这个声音被吸收在他们的心中
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ 喝纳玛姆里特阿姆利特;永远沉浸在上帝的色彩中,永远吟唱上帝的名字
ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥ 纳纳克说:“继续唱这个真实的声音。23
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ 沒有薩古魯,另一個言語是原始的,上師口中說出的話語是真理
ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ 除了上师之外,一切都是假的
ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ 那些用嘴唱诵和听原始语言的人也是不真实的,虚假的人已经说出了原始语言
ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ 这样的人继续定期用他们的rasna唱诵Hari Naam,但对此一无所知
ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ 那些被玛雅偷走的闲聊的人是徒劳的
ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥ 那納克說,從輔古魯口中說出的話語是真實的,所有其他的話都是原始的,即假的。24
ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ 上师的话语是一颗无价的宝石,其中镶嵌着珍贵的美德钻石
ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ 一个把他的思想投入到这个词的珍贵宝石中的人已经沉浸其中
ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ 一个头脑与圣言相连的人爱上了真理
ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ 上帝本身是文字形式的宝石和大师本人形式的钻石,以文字形式给予这颗宝石的人,他理解这一事实
ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥ 纳纳克说,古鲁这个词是一种珍贵的宝石,里面镶嵌着珍贵的美德钻石。25
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ 通过创造湿婆沙克提(契丹和玛雅),上帝自己正在执行他自己的命令
ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ 他通过观察命令来观察自己的里拉,但只有一个古鲁穆克解释了这个秘密
ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ 这个词存在于谁的头脑中的人打破了所有的束缚,变得自由了
ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ 上帝自己创造的人成为Gurumukh,并在一位上帝中冥想
ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ 那纳克说,造物主亲自赐下他命令的智慧。26
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ 记忆和经文想到罪恶和美德,但他们也不知道本质
ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ 没有上师,本质是未知的,本质是未知的
ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ 三重世界在无知的沉睡中沉睡,生命的夜晚在无知的沉睡中度过
ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ 靠着上师的恩典,同样的生物从无知的沉睡中醒来,上帝在他们的思想中降临,他们不停地唱诵花蜜
ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥ 纳纳克说,他获得了元素的知识,他们的激情日夜留在上帝身上,一旦他醒来,他的生命之夜就会过去。27
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ 我们为什么要忘记在子宫里养育母亲的人
ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ 他是如此大的给予者,他怎么能从心里被遗忘,他在子宫里给我们送食物
ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ 没有人能触及他所从事激情的人的痛苦和悲伤
Scroll to Top
https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/ situs slot gacor slot gacor hari ini https://pelatihan-digital.smesco.go.id/.well-known/sgacor/ https://biropemotda.riau.go.id/wp-content/ngg/modules-demo/ https://jurnal.unpad.ac.id/classes/core/appdemo/ slot gacor
jp1131 https://bobabet-asik.com/ https://sugoi168daftar.com/ https://76vdomino.com/ https://jurnal.unpad.ac.id/help/ez_JP/ https://library.president.ac.id/event/jp-gacor/ https://biropemotda.riau.go.id/menus/1131-gacor/ https://akuntansi.feb.binabangsa.ac.id/beasiswa/sijp/ https://pmursptn.unib.ac.id/wp-content/boba/
https://pti.fkip.binabangsa.ac.id/product/hk/ http://febi.uindatokarama.ac.id/wp-content/hk/