Guru Granth Sahib Translation Project

guru-granth-sahib-chinese-page-924

Page 924

ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥ 正如萨蒂古鲁•阿玛达斯•吉所说,上师弟子们接受了他的离开
ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ 首先,Satiguru Amardas Ji自己的儿子Baba Mohri出现在他面前,Satiguru(Amardas Ji)要求他触摸Guru Ramdas的脚
ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ 他们被要求触摸古鲁拉姆达斯的脚,所有的锡克教徒都来到古鲁拉姆达斯吉的脚下,阿马尔达斯吉在那里安装了他的灯
ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ 如果有人出于嫉妒没有出现在上师拉姆达斯吉面前,那么萨古鲁就会谦卑地将他收留
ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ 上师阿玛达斯欣然被帕拉玛玛拉扎接受,他通过给予古鲁艾来赞美上师拉姆达斯吉
ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥ 孙达尔吉说:“先生们啊!嘿,听着;上师阿玛达斯吉给了上师拉姆达斯上师,把整个世界都放在他的脚下。6.1
ਰਾਮਕਲੀ ਮਹਲਾ ੫ ਛੰਤ 拉姆卡利玛哈尔 5 查特
ੴ ਸਤਿਗੁਰ ਪ੍ਰਸਾਦਿ ॥ 新萨蒂古尔普拉萨迪
ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ 我敬爱的主站在我身边
ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ 对我来说,它比灵魂更珍贵,我通过它的眼睛看到了它
ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ 我用我所有的眼睛看到了我心爱的人,它每时每刻都像我心爱的花蜜一样宽阔,一样甜蜜
ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ 灵魂无法在头脑中体验心爱的人,那个傻瓜甚至不知道他的人生目标
ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ 在玛雅的影响下,他一直徒劳无功,由于混乱,他无法见到主
ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ 那纳克啊!主在每個人附近,但沒有上師,他就無法被理解。1
ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ 我的戈文德是我灵魂的基础
ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ 给予众生的给予者是非常仁慈的
ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥ 这些庞大的数据正在装饰每个人的心中
ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ 他创造了一个玛雅形式的仆人,将其传播到世界各地,并迷住了所有生物
ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥ 保护的人说实话,他想到上师的话
ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥ 那纳克啊!那些爱神的人爱神。2
ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ 我对我的主有信心,事实是我对上帝有信心
ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ 我的主是内向、聪明和聪明的
ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥ 他总是聪明,聪明,是所有创造的头。那个哈里的名字相当于花蜜
ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ 那些命运光明的人,喝了主的名就满足了
ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ 他们收到了它,照顾了它,每个人都为此感到自豪
ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥ 那纳克啊!坐在阿塔尔宝座上的上帝的宫廷是永恒的。3
ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ 聆听我主的赞美
ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ 在那个主的家里,有一个闻所未闻的基尔坦
ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ Anhad这个词在他的房子里回响,他不断地为Kalyan获得祝贺
ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ 因此,通过默想主,一切都实现了,并从运动中获得自由
ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ 每一个欲望都得到了满足,所有的渴望都消失了。通过上师获得涅槃般若波罗蜜
ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥੪॥੧॥ 那纳克啊!一个人应该经常在心里听我主的赞美。4.1


© 2017 SGGS ONLINE
error: Content is protected !!
Scroll to Top