Guru Granth Sahib Translation Project

guru-granth-sahib-chinese-page-942

Page 942

ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ 在心里仔细想一想,发现没有梵天这个词,人们就参与二元性
ਨਾਨਕ ਵਡੇ ਸੇ ਵਡਭਾਗੀਜਿਨੀ ਸਚੁ ਰਖਿਆ ਉਰ ਧਾਰਿ ॥੩੪॥ 那纳克啊!这些人是伟大而幸运的,他们把真理放在心里。34
ਗੁਰਮੁਖਿ ਰਤਨੁ ਲਹੈ ਲਿਵ ਲਾਇ ॥ 古鲁穆克的名字和宝石充满了激情
ਗੁਰਮੁਖਿ ਪਰਖੈ ਰਤਨੁ ਸੁਭਾਇ ॥ 正是本能的本性考验着这个名字和宝石
ਗੁਰਮੁਖਿ ਸਾਚੀ ਕਾਰ ਕਮਾਇ ॥ 他继续做Naam-Simran的真正工作
ਗੁਰਮੁਖਿ ਸਾਚੇ ਮਨੁ ਪਤੀਆਇ ॥ 他的心对真理变得自信
ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥ 古鲁穆克也让别人看到主,这是他喜欢的
ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥ 那纳克啊!古鲁穆克不会伤害雅玛。35
ਗੁਰਮੁਖਿ ਨਾਮੁ ਦਾਨੁ ਇਸਨਾਨੁ ॥ 他吟诵古鲁穆克这个名字,为身体的纯洁洗澡,并捐赠给穷人
ਗੁਰਮੁਖਿ ਲਾਗੈ ਸਹਜਿ ਧਿਆਨੁ ॥ 他自然而然地专注于上帝和
ਗੁਰਮੁਖਿ ਪਾਵੈ ਦਰਗਹ ਮਾਨੁ ॥ 他在真理法庭上得到尊重
ਗੁਰਮੁਖਿ ਭਉ ਭੰਜਨੁ ਪਰਧਾਨੁ ॥ 那纳克啊!古鲁穆克通过默想可怕的上帝而成为酋长
ਗੁਰਮੁਖਿ ਕਰਣੀ ਕਾਰ ਕਰਾਏ ॥ 他还让别人做名和捐赠的好事
ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥ 纳纳克说,古鲁穆克也把他的同伴与上帝联合起来。36
ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥ 古鲁穆克知道经文、记忆和吠陀经
ਗੁਰਮੁਖਿ ਪਾਵੈ ਘਟਿ ਘਟਿ ਭੇਦ ॥ 他每时每刻都知道神的奥秘
ਗੁਰਮੁਖਿ ਵੈਰ ਵਿਰੋਧ ਗਵਾਵੈ ॥ 他消除了头脑中的敌意和
ਗੁਰਮੁਖਿ ਸਗਲੀ ਗਣਤ ਮਿਟਾਵੈ ॥ 它会删除所有帐户
ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥ 他仍然沉浸在拉姆这个名字的颜色中
ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥ 那纳克啊!古鲁穆克已经认出了主。37
ਬਿਨੁ ਗੁਰ ਭਰਮੈ ਆਵੈ ਜਾਇ ॥ 没有上师,众生就被困在生死中
ਬਿਨੁ ਗੁਰ ਘਾਲ ਨ ਪਵਈ ਥਾਇ ॥ 没有导师,任何工作都不会成功
ਬਿਨੁ ਗੁਰ ਮਨੂਆ ਅਤਿ ਡੋਲਾਇ ॥ 没有上师,众生的心继续颤抖很多
ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ 没有上师,心就不满足,他继续以玛雅的形式服用毒药
ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥ 没有大师,玛雅形式的蛇咬了这个生物,他在生命崇拜中放弃了自己的生命
ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥ 那纳克啊!没有上师,一个人的生命就会有损失。38
ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ 找到上师的人将他从世界的海洋中移除
ਅਵਗਣ ਮੇਟੈ ਗੁਣਿ ਨਿਸਤਾਰੈ ॥ 他消除了她的恶习,赋予了她品质
ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥ 通过禅修上师的话语,一个人可以获得解脱和最终的幸福
ਗੁਰਮੁਖਿ ਕਦੇ ਨ ਆਵੈ ਹਾਰਿ ॥ Gurumukh jiva在生活中永远不会被打败
ਤਨੁ ਹਟੜੀ ਇਹੁ ਮਨੁ ਵਣਜਾਰਾ ॥ 這個人的身體是一個商店,頭腦是一個坐在其中的商人
ਨਾਨਕ ਸਹਜੇ ਸਚੁ ਵਾਪਾਰਾ ॥੩੯॥ 纳纳克说,这个头脑总是很容易地交易真理。39
ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ 维达塔为古鲁穆克人建造了一座横跨大海的桥梁
ਲੰਕਾ ਲੂਟੀ ਦੈਤ ਸੰਤਾਪੈ ॥ 因此,拉瓦那洗劫了兰卡并杀死了恶魔
ਰਾਮਚੰਦਿ ਮਾਰਿਓ ਅਹਿ ਰਾਵਣੁ ॥ 然后拉姆钱德拉吉杀死了兰卡帕蒂拉瓦纳
ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥ 当毗毗沙那说出拉瓦那的区别时
ਗੁਰਮੁਖਿ ਸਾਇਰਿ ਪਾਹਣ ਤਾਰੇ ॥ 上师还用海里的石头和
ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥ 他还拯救了三千三百万神。40
ਗੁਰਮੁਖਿ ਚੂਕੈ ਆਵਣ ਜਾਣੁ ॥ 古鲁穆克的生死轮回结束了,
ਗੁਰਮੁਖਿ ਦਰਗਹ ਪਾਵੈ ਮਾਣੁ ॥ 他在神的院子里得荣耀
ਗੁਰਮੁਖਿ ਖੋਟੇ ਖਰੇ ਪਛਾਣੁ ॥ 他认识到好的和坏的
ਗੁਰਮੁਖਿ ਲਾਗੈ ਸਹਜਿ ਧਿਆਨੁ ॥ 自然,他专注于终极真理
ਗੁਰਮੁਖਿ ਦਰਗਹ ਸਿਫਤਿ ਸਮਾਇ ॥ 他走向真理的法庭,沉浸在上帝的赞美中
ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ 纳纳克说,对古鲁穆克没有限制。41
ਗੁਰਮੁਖਿ ਨਾਮੁ ਨਿਰੰਜਨ ਪਾਏ ॥ 古鲁穆克得名尼兰詹和
ਗੁਰਮੁਖਿ ਹਉਮੈ ਸਬਦਿ ਜਲਾਏ ॥ 他用言语燃烧自我
ਗੁਰਮੁਖਿ ਸਾਚੇ ਕੇ ਗੁਣ ਗਾਏ ॥ 他赞美真神,
ਗੁਰਮੁਖਿ ਸਾਚੈ ਰਹੈ ਸਮਾਏ ॥ 他仍然沉浸在真理中
ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ 他不停地念诵上帝的名字,他的名声变得很好
ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ 纳纳克说,古鲁穆克了解了整个世界。42
ਕਵਣ ਮੂਲੁ ਕਵਣ ਮਤਿ ਵੇਲਾ ॥ (悉达多再次问上师那纳克德吉-)创造的起源是什么?这个人的生命是什么教义
ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ 谁是你的上师,你是谁的弟子
ਕਵਣ ਕਥਾ ਲੇ ਰਹਹੁ ਨਿਰਾਲੇ ॥ 你远离世界的故事是什么
ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ 孩子那纳克啊!仔细听我们在说什么
ਏਸੁ ਕਥਾ ਕਾ ਦੇਇ ਬੀਚਾਰੁ ॥ 也告诉我们你对这个故事的看法
ਭਵਜਲੁ ਸਬਦਿ ਲੰਘਾਵਣਹਾਰੁ ॥੪੩॥ 这个词会跨越世界的海洋吗?43


© 2017 SGGS ONLINE
Scroll to Top