Guru Granth Sahib Translation Project

guru-granth-sahib-chinese-page-961

Page 961

ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ 普尔纳萨古鲁的声音是花蜜,但它存在于他的心中,他变得亲切
ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥ 上师切断了生死的循环,他总是得到快乐。2
ਪਉੜੀ ॥ 保里
ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥ 哦,我的上帝!喜欢你的生物理解你
ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ 你所珍视的生物在你的宫廷中成功了
ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥ 你同情的那个人的骄傲已经消失了
ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥ 你所喜悦的人的所有罪恶和恶习都被摧毁了
ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ 世界之主站在谁一边的人,已经变得无所畏惧
ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥ 你曾经善良的人已经变得真实了
ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ 即使是火也不会碰到你喜欢的人
ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥ 你总是善待接受上师建议的人。7
ਸਲੋਕ ਮਃ ੫ ॥ 什洛卡•马哈拉 5
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ 哦,我的上帝!请善待我
ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ 我总是跪在萨古鲁的脚下吟唱你的名字
ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ 愿你在我的思想和身体里,使悲伤被摧毁
ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ 用你的手保护我,使任何恐惧都不会影响我
ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ 愿夜赞美你,求你继续从事这项工作
ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ 通过与圣人交往,自我的疾病被消除了
ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ 所有生物中只有一位上帝
ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ 真理只有靠上师的恩典才能获得,我也获得了无上的真理
ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ 嘿,迪恩达亚尔!怜悯并献出你的赞美
ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ 那纳克啊!这是我们对上帝的爱,我很高兴见到他。1
ਮਃ ੫ ॥ 马哈拉 5
ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ 一个人应该在心里继续唱诵一位上帝,一个人应该避难于他
ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ 只爱他,除了他,没有爱的地方
ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ 你应该向捐赠者索取,你从他那里得到一切
ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ 默想独一的上帝,同时消耗你身心的每一口气和食物,生命的每一个呼吸和食物
ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ 真神的名字是在上师的帮助下获得的真正宝藏
ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ 那些圣徒是非常幸运的,上帝已经在他们的心中安顿下来
ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ 在海、地、天中,只有一位神在冥想,没有其他人在冥想
ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ 那纳克啊!我冥想并吟唱这个名字只是出于上帝的旨意。2
ਪਉੜੀ ॥ 保里
ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ 哦,我的上帝!谁能杀死你的守护者
ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ 你是谁的保护者,他已经征服了所有三个世界
ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ 你陪伴的人的脸变得更亮了
ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ 谁和你相处,谁就变得很纯洁
ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ 看到你的恩典的人,他的作为没有被要求交代
ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ 得到你幸福的人享受着世间的九种财富
ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ 主!你喜欢的人怎么会有任何形式的诱惑
ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ 你怜悯的人被你的bhajan-bandgi所吸收
ਸਲੋਕ ਮਹਲਾ ੫ ॥ 什洛卡•马哈拉 5
ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ 哦,我的主!求你仁慈,好让我的一生都与圣徒共度
ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥ 那些忘记了祢的人,生死不快,他们的痛苦永无止境。1
ਮਃ ੫ ॥ 马哈拉 5
ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ 在脑海中不断记住萨古鲁,无论是攀登困难的山谷和山脉还是过河
ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥ 念诵上帝的名字并不妨碍道路。2
ਪਉੜੀ ॥ 保里


© 2017 SGGS ONLINE
error: Content is protected !!
Scroll to Top