Guru Granth Sahib Translation Project

guru-granth-sahib-chinese-page-971

Page 971

ਗੋਬਿੰਦ ਹਮ ਐਸੇ ਅਪਰਾਧੀ ॥ 嘿,戈文德!我们这些生物就是这样的罪犯,
ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ 我从来没有爱过赐予我生命和身体的主。1.留在这里
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ 我们无法摆脱对外国财富的渴望,对外国女人的渴望,对外国人的谴责和麻烦
ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ 所以我们一次又一次地出生和死亡,这个故事永远不会结束。2
ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨ੍ਹ੍ਹੋ ਮੈ ਫੇਰਾ ॥ 在哈里卡塔发生的房子里,没有一个时刻
ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥ 我们一直与强盗、小偷、恶人和酒鬼在一起。3
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥ 工作,愤怒,玛雅,骄傲和嫉妒等是我们唯一的资产
ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥ 做善事、佛法、为上师服务等善行的想法从未出现在我的梦中。4
ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥ 哦,我的上帝!你是Deendayal,一个恩典的仓库,一个奉献者和恐惧的破坏者
ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮ੍ਹ੍ਹਾਰੀ ॥੫॥੮॥ 卡比尔祈祷,“哈里啊!保护你的仆人免受灾难,我会一直服侍你。5.8
ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥ 西姆兰找到了解脱之门,
ਜਾਹਿ ਬੈਕੁੰਠਿ ਨਹੀ ਸੰਸਾਰਿ ॥ 它居住在vaikuntha和
ਨਿਰਭਉ ਕੈ ਘਰਿ ਬਜਾਵਹਿ ਤੂਰ ॥ 曼加尔演奏是在世界上无畏的上帝的房子里演奏的,
ਅਨਹਦ ਬਜਹਿ ਸਦਾ ਭਰਪੂਰ ॥੧॥ 头脑总是充满喜悦。1
ਐਸਾ ਸਿਮਰਨੁ ਕਰਿ ਮਨ ਮਾਹਿ ॥ 在脑海中做这样的西姆兰
ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥ 没有西姆兰,就永远没有生物的解脱。1.留在这里
ਜਿਹ ਸਿਮਰਨਿ ਨਾਹੀ ਨਨਕਾਰੁ ॥ 没有来自上帝的西姆兰的障碍,
ਮੁਕਤਿ ਕਰੈ ਉਤਰੈ ਬਹੁ ਭਾਰੁ ॥ 他将我们从捆绑中释放出来,并除去所犯罪的重量
ਨਮਸਕਾਰੁ ਕਰਿ ਹਿਰਦੈ ਮਾਹਿ ॥ 在你心中向上帝鞠躬,
ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ 这将消灭你的出生和死亡。2
ਜਿਹ ਸਿਮਰਨਿ ਕਰਹਿ ਤੂ ਕੇਲ ॥ 你和谁一起取笑西姆兰,
ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥ 他点燃了他的光,没有油,把他的光留在你的心里,
ਸੋ ਦੀਪਕੁ ਅਮਰਕੁ ਸੰਸਾਰਿ ॥ 那盏灯会让你在世界上不朽,
ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥ 这项工作将杀死并消除愤怒的毒药。3
ਜਿਹ ਸਿਮਰਨਿ ਤੇਰੀ ਗਤਿ ਹੋਇ ॥ 你必须与他一起移动的上帝,
ਸੋ ਸਿਮਰਨੁ ਰਖੁ ਕੰਠਿ ਪਰੋਇ ॥ 把这段记忆放在喉咙里
ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ 永远记住它,永远不要放弃它
ਗੁਰ ਪਰਸਾਦੀ ਉਤਰਹਿ ਪਾਰਿ ॥੪॥ 在上师的加持下,你会得救。4
ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ 你不依赖任何人的西姆兰,
ਮੰਦਰਿ ਸੋਵਹਿ ਪਟੰਬਰ ਤਾਨਿ ॥ 他躺在他美丽的房子里,用丝绸床单,
ਸੇਜ ਸੁਖਾਲੀ ਬਿਗਸੈ ਜੀਉ ॥ 愉快的圣人为你睡觉,你的心是快乐的,
ਸੋ ਸਿਮਰਨੁ ਤੂ ਅਨਦਿਨੁ ਪੀਉ ॥੫॥ 日夜做那西姆兰。5
ਜਿਹ ਸਿਮਰਨਿ ਤੇਰੀ ਜਾਇ ਬਲਾਇ ॥ 成为神可以消除你所有的烦恼,
ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥ 即使是玛雅人也不会给你留下深刻印象的西姆兰,
ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥ 一个人应该在心里赞美神,
ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥ 但这个西姆兰只能从萨古鲁那里获得。6
ਸਦਾ ਸਦਾ ਸਿਮਰਿ ਦਿਨੁ ਰਾਤਿ ॥ 永远日夜记住上帝
ਊਠਤ ਬੈਠਤ ਸਾਸਿ ਗਿਰਾਸਿ ॥ 起床、呼吸、进食时,
ਜਾਗੁ ਸੋਇ ਸਿਮਰਨ ਰਸ ਭੋਗ ॥ 在醒着和睡觉的时候继续享受对这个名字的回忆
ਹਰਿ ਸਿਮਰਨੁ ਪਾਈਐ ਸੰਜੋਗ ॥੭॥ 上帝的西姆兰只是偶然发现的。7
ਜਿਹ ਸਿਮਰਨਿ ਨਾਹੀ ਤੁਝੁ ਭਾਰ ॥ 你不必承担罪孽负担的西姆兰,
ਸੋ ਸਿਮਰਨੁ ਰਾਮ ਨਾਮ ਅਧਾਰੁ ॥ 那个公羊名字的西姆兰是你的生命线
ਕਹਿ ਕਬੀਰ ਜਾ ਕਾ ਨਹੀ ਅੰਤੁ ॥ 卡比尔吉说,没有尽头的上帝,
ਤਿਸ ਕੇ ਆਗੇ ਤੰਤੁ ਨ ਮੰਤੁ ॥੮॥੯॥ 除了他面前的名字之外,不可能有任何一种密宗咒语。8.6
ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ 拉姆卡利•加鲁 2 巴尼•卡比尔•吉基
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਬੰਧਚਿ ਬੰਧਨੁ ਪਾਇਆ ॥ 被困在束缚中的玛雅放下了束缚,但
ਮੁਕਤੈ ਗੁਰਿ ਅਨਲੁ ਬੁਝਾਇਆ ॥ 解脱的上师已经熄灭了口渴之火


© 2017 SGGS ONLINE
error: Content is protected !!
Scroll to Top