Guru Granth Sahib Translation Project

guru-granth-sahib-chinese-page-977

Page 977

ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥ 嘿哈里!你是不可理解的,看不见的和伟大的,所有众生都在冥想美丽的上帝
ਜਿਨ ਕਉ ਤੁਮ੍ਹ੍ਹਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥ 那些拥有你的恩典和眼睛的人,他们继续在上师的口中崇拜你。1
ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥ 这整个世界都是上帝创造的,他是世界的生命,
ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥੨॥ 它与所有生物联系在一起,以至于从水中升起的许多波浪上升并再次汇入水中。2
ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥ 主!你知道你创造了什么,我们不知道你美妙的里拉
ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥ 我们是祢的儿女,要把赞美放在心里,好叫我们敬拜祢。3
ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥ 哦,我的上帝!你是海洋和海洋,谁崇拜你,谁就得到他想要的所有果实
ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥ 那纳克说,我希望有“哈里哈里”这个名字,所以主啊!请给我一个名字。4.6
ਨਟ ਨਾਰਾਇਨ ਮਹਲਾ ੪ ਪੜਤਾਲ 纳特•纳拉因•马哈拉 4 调查
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਮੇਰੇ ਮਨ ਸੇਵ ਸਫਲ ਹਰਿ ਘਾਲ ॥ 天呐!敬拜上帝是一项成功的服务,
ਲੇ ਗੁਰ ਪਗ ਰੇਨ ਰਵਾਲ ॥ 找到上师的脚,
ਸਭਿ ਦਾਲਿਦ ਭੰਜਿ ਦੁਖ ਦਾਲ ॥ 这将消除所有的痛苦和贫穷
ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥ 享受上帝的恩典。1.留在这里
ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥ 这个身体是神的家,是他自己造的美丽。这座美丽的上帝宫殿非常令人愉快,其中有许多宝石和品质形式的宝石
ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥ 哈里对我很好,自己也走进了心里。上师把我推荐给哈里,所以我们很高兴见到哈里。1
ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ 当上师告诉哈里到来的消息时,听到哈里到来的消息,心里很高兴
ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥ 当那纳克找到主时,他沉浸在主里,变得非常快乐。2.1.7
ਨਟ ਮਹਲਾ ੪ ॥ 纳特玛拉 4
ਮਨ ਮਿਲੁ ਸੰਤ ਸੰਗਤਿ ਸੁਭਵੰਤੀ ॥ 哦,我的心!在美丽的圣徒的陪伴下相遇,
ਸੁਨਿ ਅਕਥ ਕਥਾ ਸੁਖਵੰਤੀ ॥ 听听舒缓的哈里的不为人知的故事,
ਸਭ ਕਿਲਬਿਖ ਪਾਪ ਲਹੰਤੀ ॥ 这消除了所有的过错和罪恶
ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥ 但上帝只能通过好运才能获得。1.留在这里
ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥ 在Kaliyug,歌颂上帝的荣耀是最好的业力,所以根据上师的意见,唱Hari-Katha和bhajan
ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥ 谁听过这个故事,并忠实地默想它,我就把它献给他。1
ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥ 享受了哈里这个不可描述的故事的人,他所有的饥饿都消失了
ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥ 那纳克啊!奉献者通过聆听Hari-Katha而感到满意,并通过唱诵Hari-Hari成为其形式。2.2.8
ਨਟ ਮਹਲਾ ੪ ॥ 纳特玛拉 4
ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥ 如果有人来告诉我哈里的荣耀
ਤਿਸ ਕਉ ਹਉ ਬਲਿ ਬਲਿ ਬਾਲ ॥ 我会为此感到自豪
ਸੋ ਹਰਿ ਜਨੁ ਹੈ ਭਲ ਭਾਲ ॥ 他是哈里的好信徒


© 2017 SGGS ONLINE
error: Content is protected !!
Scroll to Top