Guru Granth Sahib Translation Project

guru-granth-sahib-chinese-page-983

Page 983

ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥ 如果我的萨古鲁的头脑不喜欢他说的话,那么他所有的化妆都是徒劳的。3
ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ 哦,我的朋友!慈爱地走着,记住我的塔库尔吉的品质
ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥੪॥ 我的主喜欢按照上师的指示所做的服务,萨古鲁已经向主展示了它。4
ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ 世界上所有的男人和女人都归一位上帝所有
ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥੫॥ 那些心中喜欢圣徒脚的人,他们通过与奉献者的会面而获得解放。5
ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ 我一直在每个村庄和所有城市寻找上帝,但哈里的奉献者在他们的心中找到了他
ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥ 上师通过向我的思想灌输信仰并将上帝与上帝结合在一起来拯救我。6
ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥ 通过禅修上师的话,我们使生命呼吸成功
ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥ 现在他已经回到了他真正的家,喝了纳玛里特的汁液,没有了这双眼睛,他用知识的眼睛看到了世界的魅力。7
ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥ 哦,我的上帝!我们无法描述你的品质,我们是你美丽房子里的小昆虫
ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥੮॥੫॥ 那纳克崇拜那个哈里!請把我介紹給上師,因為通過唱誦祢的名字,頭腦會得到耐心。8.5
ਨਟ ਮਹਲਾ ੪ ॥ 纳特玛拉 4
ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥ 天呐!敬拜不可理解的上帝;
ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥ 我们罪恶重重,没有美德,但上师因恩典拯救了我们。1.留在这里
ਸਾਧੂ ਪੁਰਖ ਸਾਧ ਜਨ ਪਾਏ ਇਕ ਬਿਨਉ ਕਰਉ ਗੁਰ ਪਿਆਰੇ ॥ 我向找到圣人和先知的上师的挚爱者提出请求
ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥੧॥ 以Ram-Naam的形式给我财富的资本,这样我就会消除对口渴的渴望。1
ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥ 飞蛾(灯的光)、羚羊(由于声音)、漩涡(花的香味)、大象(欲望)和鱼(由于贪婪)都在每种感官的缺陷中被摧毁
ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥੨॥ 但是我们的身体里有五种牺牲的元素(工作、愤怒、贪婪、执着和自我),但只有上师萨古鲁才能摆脱这些罪孽。2
ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥ 我们彻底研究了经文和吠陀经,也观察了那拉达•穆尼的话
ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥੩॥ 每个人都呼唤着说,读拉姆的名字,达到最高的速度,但只有在上师的陪伴下,救赎才有可能。3
ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥ 对心爱的主有这样的爱,像一朵莲花不停地仰望太阳,
ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥੪॥ 云彩咆哮,云彩来了,孔雀在森林和山脉中快乐地翩翩起舞。4
ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸੁਕਾਰੇ ॥ 即使你用花蜜和水以树的形式灌溉一棵树,它的所有树枝、叶子、花朵仍然是有毒的
ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥੫॥ 一旦一个好人礼貌地对一个难以捉摸的人说话,他就会拦截他并以毒药的形式说出苦涩的话。5
ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ 一个人应该与圣人和先知一起生活,因为他们为了人民的利益不断说好话
ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥੬॥ 当一个绅士找到一个圣人时,他的思想就会绽放,就像莲花在水中绽放一样。6
ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥ 一个人陷入贪婪的浪潮就像一条疯狗,咬所有人并导致同样的疾病
ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੋੁਈ ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥ 当这件事在我塔库尔吉的法庭上报告时,上师通过获取知识来结束它。7
ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਕਿਰਪਾ ਧਾਰੇ ॥ 主!请保护我
ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥੮॥੬॥ ਛਕਾ ੧ ॥ 那纳克说我没有其他支持,但只有萨古鲁才能解救我。8.6.六十一.(马哈拉4的六个阿斯塔帕迪斯的集合)


© 2017 SGGS ONLINE
error: Content is protected !!
Scroll to Top