Guru Granth Sahib Translation Project

guru-granth-sahib-chinese-page-993

Page 993

ਰਾਗੁ ਮਾਰੂ ਮਹਲਾ ੧ ਘਰੁ ੫ 拉古马鲁玛哈拉 1 号房屋 5
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਅਹਿਨਿਸਿ ਜਾਗੈ ਨੀਦ ਨ ਸੋਵੈ ॥ 他日夜不眠,睡不着
ਸੋ ਜਾਣੈ ਜਿਸੁ ਵੇਦਨ ਹੋਵੈ ॥ 只有那些感受到爱和痛苦的人知道
ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥ 医生如何治愈一个体内有爱之箭的人?1
ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ 用于赞美的神将这种理解赋予了罕见的古鲁穆克
ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥ 谁是花蜜的交易者,就明白花蜜的重要性。1.留在这里
ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਚਿਤੁ ਲਾਏ ॥ 正如妻子爱她的丈夫一样,如果上师的话灌输了对主的自豪感
ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥ 活生生的女人变得容易,她对口渴的渴望得到了满足。2
ਸਹਸਾ ਤੋੜੇ ਭਰਮੁ ਚੁਕਾਏ ॥ 一个活生生的女人消除了她的怀疑和困惑
ਸਹਜੇ ਸਿਫਤੀ ਧਣਖੁ ਚੜਾਏ ॥ 自然,赞美上帝的箭就搭在心的弓上
ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥ 她通过用上师的话语杀死思想来消除自我,从而找到美丽的主。3
ਹਉਮੈ ਜਲਿਆ ਮਨਹੁ ਵਿਸਾਰੇ ॥ 一个在自我的火焰中燃烧而从心中忘记上帝的人,
ਜਮ ਪੁਰਿ ਵਜਹਿ ਖੜਗ ਕਰਾਰੇ ॥ 他成为Yamapuri的Khadga严厉惩罚的对象
ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥ 哦,我的上帝!现在你连问哈里的名字都得不到,你将不得不遭受严厉的惩罚。4
ਮਾਇਆ ਮਮਤਾ ਪਵਹਿ ਖਿਆਲੀ ॥ 谁会倾向于爱和亲情的想法,
ਜਮ ਪੁਰਿ ਫਾਸਹਿਗਾ ਜਮ ਜਾਲੀ ॥ 他将落入山府的山陷阱
ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥ 谁不能打破依恋的束缚,谁就被雅玛崇拜。5
ਨਾ ਹਉ ਕਰਤਾ ਨਾ ਮੈ ਕੀਆ ॥ 我现在什么都不做,我以前什么都没做
ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ 这个纳玛鲁特萨古鲁好心地把它给了我
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥ 那纳克祈祷说:“神啊!你给谁不需要做任何其他努力,所以我来到你的避难所。6.1.12
ਮਾਰੂ ਮਹਲਾ ੩ ਘਰੁ ੧ 玛鲁玛哈拉 3 加鲁 1
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ 哦,我的主!我坐在你让我坐的地方,你派我去哪里,我就去哪里
ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥ 你是整个宇宙城市的唯一皇帝,所有的地方都是神圣的。1
ਬਾਬਾ ਦੇਹਿ ਵਸਾ ਸਚ ਗਾਵਾ ॥ 哦,我的上帝!让我生活在这样的和谐中,
ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥ 我不断赞美真理,这样我就很容易被吸收。1.留在这里
ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ 我认为自己是所有恶行的行者,这是所有罪恶的原因
ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥ 一切都是奉上帝的命令在全世界发生的。2
ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ 据说这种工作意识障碍非常强烈,但这种感觉起源于什么
ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥ 神自己做所有的事情,但几乎没有人明白这个事实。3
ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ 靠着上师的恩典,当上帝参与其中时,困境就被打破了
ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥ 那些被上帝接受的人已经接受了真理,因此雅玛的绞刑被切断了。4
ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ 那纳克说,当思想的骄傲被错过时,那么谁能要求交代这些行为
ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥ 当他皈依真神时,Yamraj也开始恐惧地吟唱。5.1
ਮਾਰੂ ਮਹਲਾ ੩ ॥ 玛鲁玛哈拉 3
ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ 居住在其真正家园的生物,其运动消失了
ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥ 上帝赐给真理宝库的人自己知道这个秘密。1


© 2017 SGGS ONLINE
error: Content is protected !!
Scroll to Top