Guru Granth Sahib Translation Project

guru granth sahib french page-540

Page 540

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ O Nanak, j'ai trouvé la paix en méditant sur Dieu, qui est le destructeur de toutes les douleurs. ||1||
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ Ma chère âme, bénis, c'est que la langue, qui chante les louanges de Dieu.
ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ Vertueux et honorable sont ceux des oreilles pour écouter les louanges de Dieu.
ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ O mon âme, sublime, pure et pieuse est la personne qui, dans suit les enseignements de Guru humblement.
ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ O " ma chère âme, Nanak est dédié à ce Guru qui a implanté le Nom de Dieu dans mon esprit. ||2||
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ O mon âme, bénis et approuvés sont ces yeux qui réalisent la vision de véritable Guru.
ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ Immaculée sont ces mains, Ô ma chère âme, qui écrivent sur les louanges de Dieu.
ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ O " ma chère âme, on doit toujours se prosterner humblement devant ceux qui marchent sur le chemin de la droiture.
ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ Nanak est dédié à ces personnes, O mon âme, qui les écoutent et croient au nom de Dieu. ||3||
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ O " ma chère âme, cette terre, les régions inférieures, et le ciel, tout est toujours de la méditation sur le nom de Dieu.
ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ Ma chère âme, même le vent, l'eau et le feu chante les louanges de Dieu suprême de tous les jours.
ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ Les bois, les prairies et dans le monde entier, O mon âme, le chant avec leur bouche le Nom de Dieu, et méditer sur Lui.
ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ O mon âme, en suivant l'enseignement de Guru, celui qui concentre sa conscience sur l’adoration pieuse de Dieu est à l'honneur de Sa présence. ||4||4||
ਬਿਹਾਗੜਾ ਮਹਲਾ ੪ ॥ Raag Bihagra, Quatrième Guru:
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ Ma chère âme, ceux qui n'ont pas médité sur le Nom de Dieu, sont vaniteux stupide et ignorant.
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ Ma chère âme, ceux qui attachent leur esprit pour les richesses de ce monde et pouvoir, en fin de compte, se repentir en quittant ce monde.
ਹਰਿ ਦਰਗਹ ਢੋਈ ਨਾ ਲਹਨ੍ਹ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ Ils ne trouvent pas de lieu de repos dans la présence de Dieu, Ô mon âme; ces vaniteux sont trompés par le péché.
ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ O Nanak, sur la réunion avec Guru, ceux qui suivent ses enseignements sont émancipés parce que, en méditant sur Dieu, ils restent absorbés en Son Nom. ||1||
ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ Ma chère âme, laissez-nous tous aller à la rencontre de Guru, qui peut s'implanter le Nom de Dieu en nous.
ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ O " ma chère âme, on ne devrait pas tarder, même pour un instant dans la méditation sur le Nom de Dieu, car qui sait si nous pouvons avoir un autre souffle ou pas.
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ O " ma chère âme, que le temps, en ce moment, cet instant, la seconde est si féconde, lorsque mon Dieu vient dans mon esprit.
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ O Nanak, le démon de la mort ne vient pas à proximité de la personne qui a médité sur le nom de Dieu. ||2||
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ Dieu continuellement les montres et à l'écoute de tout, Ô mon âme; il est le seul qui a peur, qui commet des péchés.
ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ O mon âme, celui dont le cœur est pur à l'intérieur, se défait de toutes ses craintes.
ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ O mon âme, celui qui a foi en Dieu intrépide, n'est pas gêné par tout le mal et les méchants, les gens qui s'en prennent à lui en vain.


© 2017 SGGS ONLINE
error: Content is protected !!
Scroll to Top