Guru Granth Sahib Translation Project

Guru Granth Sahib German Page 167

Page 167

ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ Je mehr man die Geschmäcke verlangt, desto mehr hat davon Hunger.
ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ Derjenige, der die Gnade des Herrn erhält, verkauft seinen Kopf-selbst zum Guru.
ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥ Dann Nanak, der Diener besänftigt sich durch die Essenz. Und man leidet nicht wieder den Hunger.
ਗਉੜੀ ਬੈਰਾਗਣਿ ਮਹਲਾ ੪ ॥ Gauri Bairagan M. 4
ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ Ich habe stets die Ambition, Deinen Darshana (Dein Blick) zu haben, o Herr.
ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ Nur diejenigen, die Dich anbeten, verstehen die Eifrigkeit von meinem Verlangen.
ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥ Ich war getrennt, Ich opfere mich dem Guru, der mich mit dem Schöpfer vereinigt hat.
ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ O mein Herr, ich bin ein Sünder, ich werfe mich vor deine Tür, ich suche deine Zuflucht.
ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥ Ich bin ohne Tugend, in deinem Mitleid vereinige mich mit Dir, o Herr!
ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ Ich habe so viele Schwächen, ich habe mehrmals böse Taten begangen- wirklich unzählig.
ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ Du bist der Schatz der Tugend, du bist barmherzig. In deinem Mitleid begnadigst du die Sterblichen.
ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥ Ich bin ein Sünder, und schuldig. Ich verstehe, der Name rettet den Sterblichen in der Gesellschaft der Heiligen.
ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ O mein wahrer Guru, ich bin unfähig, deine Werte zu zahlen,
ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ Wenn ich deinen Namen rezitiere, finde ich mich bezaubert.
ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥ Du bist mein Vater, meine Mutter, meine Eltern, mein Kamerad;allein du bist mein Schutz.
ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ Das Schicksal, was ich gelitten habe, kennst du es, o mein Herr, mein wahrer Guru.
ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ Ich habe das traurige Schicksal gelitten und niemand sorgte für mich.Ich war wie ein Wurm,
ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥ Aber beim Guru habe ich die Ehre gefunden.Nanak, selig ist der Guru; wenn man ihm begegnet, vergehen die Traurigkeit und das Leid.
ਗਉੜੀ ਬੈਰਾਗਣਿ ਮਹਲਾ ੪ ॥ Gauri Bairagan M. 4
ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ Verführt von der Frau und dem Gold verbindet man sich mit dem Maya.
ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ Der Geist ist von den Schlössern, den Pferden,den Häusern und von dem Vergnügen gestochen.
ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥ Wenn man sich an den Herrn nicht erinnert, wie kann man das Heil gewinnen?
ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ Du bist Wohltätig, der Schatz von Tugenden,
ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ Verzeihe mir meine Sünden, durch deine Gnade!
ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ Die Schönheit ist nicht mein Vorrecht, meine Kaste ist nicht hoch, Und noch mehr ist mein Leben ohne Tugend.
ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ Ich bin ohne Tugend, ich habe niemals über deinen Namen nachgedacht.Wie kann ich in deiner Gegenwart reden?
ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥ Ich bin ein Sünder; der Guru rettet die Sünder, wie mich,So ist die Barmherzigkeit des wahren Gurus.
ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ Du hast mir den Körper, die Seele und eine gute Gestalt gegeben.Und noch mehr hast Du uns das Wasser gegeben, um zu trinken.
ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ Du hast die Nahrung, die Kleider und so viele Dinge von Vergnügen gewahrt,
ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥ Dennoch ich erinnere mich nicht an Dich.Ich leiste (die Arbeit) wie ein Tier, und ich täusche vor, um groß zu sein.
ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ Nichts kommt außer deinem Willen, du kennst selbst die innersten Gedanken.
ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ O Herr, alles ist dein Spiel, wir, die armen Geschöpfe,
ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥ Nanak der Diener ist auf dem Markt gekauft, er ist immerzu dein Sklave.


© 2017 SGGS ONLINE
error: Content is protected !!
Scroll to Top