Guru Granth Sahib Translation Project

Guru Granth Sahib German Page 310

Page 310

ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥ Preise den Namen! Dein Dienst wird am göttlichen Hofe annehmbar. (16)
ਸਲੋਕ ਮਃ ੪ ॥ Shaloka M. 4
ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥ Alle Geschmäcke sind in der Reichweite für den, dessen Geist von dem Herrn bewohnt ist.
ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ Strahlend ist seine Stirn am göttlichen Hofe; jeder verlangt nach seinem Darshana (Blick).
ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ Wer über den Namen von dem ohne Furcht sinnt, der befreit sich auch von der Furcht.
ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥ Aber nur diejenigen, deren Schicksal so geschrieben ist, denken über den Namen nach.
ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ Und sie beschäftigen sich mit dem Dienst des höchsten Gebieter.
ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ Sie erhalten ihre Rettung, sie retten ihre Sippe; wegen ihnen bekommen so viele das Heil.O Herr, leite mich zu solchen, sodass ich in ihrem Darshana (Blick) bleibe! (1)
ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥
ਮਃ ੪ ॥ M. 4
ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ Der Boden, auf den mein wahrer Guru sich setzt, wird grün.
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ Der Geist wird in Blüte von denen, die den Darshana (Blick) von dem Satguru haben.
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ Selig sind der Vater, die Familie und die Mutter, die den Guru in die Welt gebracht haben.
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ Selig ist der Guru, er sinnt über den Namen und gewinnt seine Rettung:Dazu rettet er alle, die seinen Darshana haben.
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ O Herr, habe Mitleid, leite mich zum Guru, damit ich seine Lotus-Füße waschen kann! (2)
ਪਉੜੀ ॥ Pauri
ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ Ewig ist der wahre Guru; sein Herz ist die Wohnung des Herrn.
ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ Wahr ist der allmächtige Satguru; er hat den Zom, die Gier und die Leidenschaft beherrscht.
ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥ Wenn ich meinen Satguru sehe, tritt mein Geist in Ruhe ein.
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ Ich erweise Ehrerbietung dem Guru. Ich opfere mich für meinen Guru.
ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥ Die Jünger des Gurus gewinnen den Kampf, die Egoisten dagegen verlieren immer. (17)
ਸਲੋਕ ਮਃ ੪ ॥ Shaloka M. 4
ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ Wenn der Herr, in seinem Mitleid den Anhänger zum Satguru leitet,Rezitiert er (Anhänger) den Namen des Herrn.
ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥ Er beschäftigt sich dann damit nur, was dem Satguru gefällt; und der Satguru segnet ihn mit Namen.
ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ Diejenigen, die den Namen in ihrem Geist bewahren, verlieren ganz die Furcht.
ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ Wahrhaftig: Niemand kann die verletzen, die unter dem Herrnschutz stehen.
ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥ Nanak, betrachte den Namen des Herrn! Er rettet dich hier und drüben auch. (1)
ਮਃ ੪ ॥ M. 4
ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ Der Ruhm des Gurus gefällt seinen Jüngern.
ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥ Der Herr selbst bewahrt die Ehre des Gurus.
ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ Seine Berühmtheit wächst von Tag zu Tag.
ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥ Der transzendente Herr bewohnt den Geist des Gurus; der Gebieter bewahrt die ganze Welt.
ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ Der Herr selbst ist die Macht des Gurus. Der Herr treibt alle, um dem Guru zu gehorchen.
ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ Der Herr verwischt die Sünden von denen, die den Guru in Liebe halten.Ihre Stirn ist strahlend auf dem göttlichen Hofe; sie erhalten die Ehre.
ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥ Nanak, der Diener, verlangt nur den Staub unter den Lotus-Füßen der Anhänger des Gurus. (2)
ਪਉੜੀ ॥ Pauri
ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ Ich preise den Herrn, wahr ist der Ruhm von dem Ewigen.
ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥ Ich lobe äußerst den Herrn, aber ich kenne Seinen Wert nicht.
error: Content is protected !!
Scroll to Top
https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html