Guru Granth Sahib Translation Project

Guru Granth Sahib German Page 539

Page 539

ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥ Diejenigen, die den Zufluchtsort des Herrn suchen, bewahrt der Guru-Herr. (3)
ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ Die Diener des Herrn gewinnen ihre Emanzipation, durch ihre Zuneigung für den Herrn.
ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ Durch Glück, bestimmt am Anfang, begegnen sie dem Herrn.Der Name des Herrn ist das Boot, der Guru ist der Fährmann,
ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ Der uns den Ozean überqueren lässt, mit dem Ruder des Wortes.Wohltätig und mitfühlend ist der Herr, O meine Seele, man findet ihn süß durch die Gnade des Gurus.
ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥ In seinem Mitleid erhört der Herr das Gebet von dem, der ihn sucht.Dann meditiert er über den Herrn. [4-2]
ਬਿਹਾਗੜਾ ਮਹਲਾ ੪ ॥ Bihagara M. 4
ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ Den Namen rezitieren ist die einzige gute Leistung in der Welt.
ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ O meine Seele, singe die Lobgesänge des Herrn, bette seinen Namen im Herzen ein.
ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ Rein, tadellos ist sein Name, meditiere über ihn; derart gewinnst du das Heil.Deine Sünden und Verzweiflung vergehen, und der Guru wäscht durch den Namen den Schmutz ab.
ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥ Nur durch Glück meditiert man über den Namen.Selbst der Unwissende und Dummkopf gewinnt das Heil durch den Namen. (1)
ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ Diejenigen, die über den Namen meditieren, bezwingen ihre Leidenschaften.
ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ Innen sind die neun Stützen (des Namens), der Guru schenkt das Verständnis von dem unsagbaren Herrn.
ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ Der Guru erfüllt alle Wünsche; der Hunger besänftigt sich, wenn man dem Herrn begegnet.
ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥ Nanak sagt: “Der allein singt die Lobgesänge des Herrn, dessen Schicksal so seit dem Anfang bestimmt ist.” (2)
ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ Wir sind alle Sünder, trügerische Verräter, O meine Seele,Wir sind von dem Maya verlockt.
ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ Glücklich trifft man den Guru, er zeigt uns den Weg zur Emanzipation.
ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ Wenn der Guru die Ambrosia sprengt, wird sogar eine tote Seele wieder grün.
ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ Alles Unglück verschwindet, wenn man den Guru trifft. (3)
ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ Am reinsten und allerhöchsten ist der Name, O meine Seele.
ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ Alle Sünden waschen ab, wenn man über den Namen meditiert.Durch den Namen rettet der Guru auch die Abgefallenen.
ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ Dann sind sie bekannt, in den vier Richtungen der Welt.Der Schmutz des 'Ichs' wäscht ab, wenn man im Schwimmbad der Ambrosia des Namens badet.
ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥ Alle Sünder und Bösen werden gerettet, wenn sie von dem Namen erfüllt werden.Und das ohne Verzögerung. (4-3)
ਬਿਹਾਗੜਾ ਮਹਲਾ ੪ ॥ Bihagara M. 4
ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ Ich opfere mich denen, die die Stütze des Namens des Herrn genießen.
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ Der Guru hat ihnen den Namen eingeprägt, derart überquert sie den gefährlichen Ozean des Gifts der Maya.
ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ Diejenigen, die mit ganzem Herzen über den Herrn meditieren, sind allen Ruhmes würdig,


© 2017 SGGS ONLINE
error: Content is protected !!
Scroll to Top