Guru Granth Sahib Translation Project

Guru Granth Sahib German Page 579

Page 579

ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ Die Seele wird fortgejagt, so lautet die Vorschrift des Herrn; die Verwandten beklagen.
ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ Der Körper und die Seele sind dazu bestimmt, sich zu trennen, wenn die Frist abgelaufen ist.
ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ Man erhält die Aufträge, geschrieben auf die Stirn, nach seinen Taten.
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ Selig ist der Schöpfer, alles Lob steht ihm zu, der wahre König gibt jedem seinen Auftrag. (1)
ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ O Brüder. denkt nach, meditiert über den Herrn; jeder wird abreisen.
ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ Die Beteiligung an der Welt dauert nur wenige Tage, man wird sicher abreisen.
ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ Man ist hier nur wie Gast, für kurze Zeit wird man sicher abreisen.Warum soll man denn stolz sein?
ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ Man soll den Namen des Herrn rezitieren,
ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ Wegen seines Dienstes gewinnt man die Glückseligkeit in seinem Palast.
ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ Darüber hat man keine Macht, man erleidet die Konsequenzen seiner Taten.O Brüder, sinnt, meditiert über den Herrn; jeder wird abreisen. (2)
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ Es geschieht immer, was der Allmächtige will.
ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ Unsere Bemühungen sind nur ein Vorwand. Der wahre Schöpfer ist in allem enthalten:Im Wasser, auf der Erde. im Himmel,
ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ Unsere Bemühungen sind nur ein Vorwand.
ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ No Translation Line
ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ Nichts geschieht außerhalb des Willen des Allmächtigen.
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ Der Herr, unsere Bemühungen sind nur ein Vorwand. (3)
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ Nanak, man weint nur wirklich, wenn man in Liebe des Herrn weint.
ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ Nutzlos ist die Wehklage, wenn man nur um den Besitz klagt.
ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ Nutzlos ist die Wehklage, die unwissende Welt klagt um den Reichtum.
ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ Man macht keine Unterschiede zwischen Gut und Böse und man bewegt sich ohne Zweck.
ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ Jeder wird abreisen; falsch und nutzlos ist der Stolz.
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥ Nanak, man weint nur wirklich, wenn man in Liebe des Herrn weint [4-1 ]
ਵਡਹੰਸੁ ਮਹਲਾ ੧ ॥ Vadhans M. 1
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ Kommen meine Freundinnen, denken wir über den wahren Namen nach!
ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥ Weinen wir aufgrund unserer Trennung vom Herrn und erinnern uns an seinen Namen.
ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ Erinnern wir uns an den Herrn, sehen wir den Weg, dem wir eines Tages folgen werden.
ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ Er selbst baut und zerstört dann; alles geschieht nach seinem Willen.
ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ Es geschieht immerzu, was der Herr will, man hat keine Macht
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥ Kommen meine Freundinnen, denken wir über den wahren Namen nach! (1)
ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ O Brüder, habt keine Furcht vor dem Tod.
ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ Diene dem allmächtigen Heim, damit dein Weg leicht sein wird.
ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ Wenn man diesem Weg folgt, erreicht man den Zweck und man gewinnt drüben den Ruhm.
ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ Wenn man seine Meditation darbringt. vereinigt man sich mit dem Herrn,Und man erhält die Ehre.
ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ Dann erreicht man den Palast des Herrn; man gefällt dem Herrn,Und man genießt die Liebe des Herrn.
ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ Kommen meine Freundinnen, denken wir über den wahren Namen nach! (2)
ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ Gesegnet ist der Tod von dem Tapferen, wenn er dem Herrn genehm wird.


© 2017 SGGS ONLINE
error: Content is protected !!
Scroll to Top