Guru Granth Sahib Translation Project

Guru Granth Sahib Hindi Page 1117

Page 1117

ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ धन-दान लेने वाले पुरोहितों ने उपाय, बुद्धिमत्ता कर सब गोलक उठवा लिए।
ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ इस तरह वे गंगा (हरिद्वार) आए और वहाँ उन्होंने विचित्र लीला रची॥ ५॥
ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ फिर नगर के प्रतिष्ठित व्यक्ति मिलकर गुरु जी के पास आए और उनका आसरा ग्रहण किया।
ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ जब उन्होंने ईश्वर के बारे में अपनी जिज्ञासा व्यक्त की तो गुरु जी ने स्मृतियों के आधार पर उन्हें संतुष्टि प्रदान की।
ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ गुरु जी ने स्मृतियों एवं शास्त्रों के आधार पर तथ्य बताया कि शुकदेव, भक्त प्रहलाद एवं श्री रामचन्द्र जी ने क्योंकर ईश्वर की सत्ता मानकर उसका ध्यान किया और
ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ देह रूपी नगर किले में कामादिक पाँच चोरों को चकनाचूर कर दिया।
ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ वहाँ नित्य प्रभुकीर्तन, पुराणों की कथा और दान-पुण्य हो रहा था, नानक का कथन है कि गुरु के वचन से उनको प्रभु-भक्ति प्राप्त हुई।
ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥ नगर के कुलीन पुरुष मिलकर गुरु जी के सान्निध्य में आए और उनका आसरा पाया॥ ६॥ ४॥ १०॥तुखारी महला ४॥
ਤੁਖਾਰੀ ਛੰਤ ਮਹਲਾ ੫ तुखारी छंत महला ५
ੴ ਸਤਿਗੁਰ ਪ੍ਰਸਾਦਿ ॥ वह अद्वितीय परमेश्वर जिसका वाचक ओम् है, केवल (ऑकार स्वरूप) एक है, सतगुरु की कृपा से प्राप्त होता है।
ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ हे स्वामी ! मैं तुम पर कोटि-कोटि कुर्बान जाता हूँ, गुरु द्वारा मैंने यह मन तुझे अर्पण कर दिया है।
ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ तुम्हारा शब्द सुनकर मेरा मन भीग गया है,"
ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ यह मन तेरे प्रेम में ऐसे भीग गया है, जैसे मछली का जल से प्रेम होता है।
ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ हे प्रभु ! तेरा घर अपार है, इसकी कीमत आँकी नहीं जा सकती।
ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ हे सर्वगुणों के दाता, स्वामी ! दीन की एक विनय सुनो,"
ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥ नानक तुझ पर बलिहारी जाता है, अपने दर्शन प्रदान करो, यह प्राण भी तुझ पर न्यौछावर हैं।॥ १॥
ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ यह तन-मन, सब गुण तेरी देन है,"
ਖੰਨੀਐ ਵੰਞਾ ਦਰਸਨ ਤੇਰੇ ॥ तेरे दर्शन पाने के लिए टुकड़े-टुकड़े होने के लिए भी तैयार हूँ।
ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ हे मेरे प्रभु ! सुनो, पल भर तुझे देखकर ही में जीवन पाता हूँ।
ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ तेरा अमृत नाम सुना जाता है, अगर तेरी कृपा हो जाए तो मैं भी पान कर सकता हूँ।
ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ जैसे पपीहा स्वाति-बूंद के लिए प्यासा होता है, वैसे ही जीव-स्त्री प्रभु की आशा में प्यासी बनी हुई है।
ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥ नानक का कथन है कि हे मेरे प्रभु ! मुझे दर्शन प्रदान करो, क्योंकि यह प्राण भी तुझ पर न्यौछावर हैं।॥ २॥
ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ हे परमेश्वर, तू परम सत्य है, संसार का मालिक है, अमित साहूकार है।
ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ तू प्रियतम प्यारा तो हमें दिल एवं जान से भी बहुत प्यारा है।
ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ प्राणों को सुख देने वाले प्रभु का बोध गुरु से ही होता है, सब रंग-तमाशे उसके ही बनाए हुए हैं।
ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ प्राणी वही कर्म करता है, जैसा तू आदेश करता है।
ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ जिस पर जगदीश्वर ने कृपा की है, उसने साधु-संगत में मन को जीत लिया है।
ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥ नानक का कथन है कि यह प्राण भी तुम पर कुर्बान हैं, क्योंकि यह आत्मा-शरीर सब तेरी देन है॥३॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ संत पुरुषों के सदके मुझ गुणविहीन को परमात्मा ने बचा लिया है,"
ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ सतगुरु ने मुझ जैसे पापी का पर्दा ढक लिया है।
ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ आत्मा एवं प्राणों को सुख देने वाला प्रभु ही हमारे पाप-अपराध ढकने वाला है।
ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ वह अविनाशी, अव्यक्त, संसार का स्वामी, पूर्ण परमपुरुष विधाता है।
ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ हे प्रभु ! तेरी प्रशंसा कही नहीं जा सकती (अर्थात् तेरी प्रशंसा का कोई अंत नहीं), कौन कह सकता है कि तू कँहा कँहा व्याप्त है।
ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥ दास नानक उस गुरु पर बलिहारी है, जिससे हरिनाम मिल जाता है॥४॥१॥११॥


© 2025 SGGS ONLINE
error: Content is protected !!
Scroll to Top