Guru Granth Sahib Translation Project

Guru Granth Sahib Hindi Page 1120

Page 1120

ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ हे प्रभु ! मैं सदैव तुझ पर बलिहारी जाता हूँ, तेरा अनुपम स्थान कैसा है॥ १॥
ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ तू सब जीवों का पोषक है, सबकी संभाल करता है और उन्हें तेरा ही आसरा है।
ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥ हे नानक के प्रभु ! हे परमपुरुष विधाता ! मैं घट-घट तुझे ही देखता रहता हूँ।॥ २॥ २॥ ४॥
ਕੇਦਾਰਾ ਮਹਲਾ ੫ ॥ केदारा महला ५॥
ਪ੍ਰਿਅ ਕੀ ਪ੍ਰੀਤਿ ਪਿਆਰੀ ॥ प्रिय प्रभु की प्रीति अत्यंत प्यारी है।
ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥ हे प्रभु ! मन में मग्न होकर तेरी आशा लगाए रखता हूँ और नयनों से तुझे देखने की तीव्र लालसा लगी हुई है॥ रहाउ॥
ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ वे दिन, प्रहर, मुहूर्त, पल एवं घड़ी कैंसी होगी,"
ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥ जब तुरंत कपाट खुलकर तृष्णा बुझेगी और दर्शन पाकर जीवन प्राप्त होगा॥ १॥
ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ गुरु नानक का कथन है कि वह कौन-सा यत्न, कारगर उपाय है, कैसी सेवा एवं कौन-सा विचार है,"
ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥ जिससे मान-अभिमान एवं मोह छोड़कर संतों के संग उद्धार हो सकता है॥ २॥३॥५॥
ਕੇਦਾਰਾ ਮਹਲਾ ੫ ॥ केदारा महला ५॥
ਹਰਿ ਹਰਿ ਹਰਿ ਗੁਨ ਗਾਵਹੁ ॥ हर पल ईश्वर की महिमा गान करो।
ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ हे परमेश्वर ! कृपा करो और अपने नाम का ही जाप करवाओ॥ रहाउ॥
ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ प्रभु ने अन्य विषय-विकारों से निकाल लिया है, अब साधु-संगत में मन लीन है।
ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥ गुरु के वचन ने भ्रम-भय और मोह काट दिया है, अपने दर्शन करवा दो॥ १॥
ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ मेरा मन सब की चरणरज बना रहे, अतः मेरी अहम्-बुद्धि नष्ट कर दो।
ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥ नानक का कथन है कि हे दयालु परमेश्वर ! जिसे तू अपनी भक्ति प्रदान करता है, ऐसा भाग्यशाली तुझे पा लेता है॥२॥४॥६॥
ਕੇਦਾਰਾ ਮਹਲਾ ੫ ॥ केदारा महला ५॥
ਹਰਿ ਬਿਨੁ ਜਨਮੁ ਅਕਾਰਥ ਜਾਤ ॥ हे जीव ! प्रभु-सिमरन बिना तेरा जीवन व्यर्थ ही जा रहा है।
ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥ ईश्वर की अर्चना को तजकर अन्य रंगों में लीन रहकर तुम्हारा खाना-पहनना भी मात्र झूठा है॥ रहाउ॥
ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥ धन-दौलत, यौवन, संपति इत्यादि सुख भोगते रहते हो परन्तु अन्त में ये साथ नहीं निभाते।
ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥ अरे पगले ! मृगतृष्णा को देख कर उसमें ही तू आसक्त है, ये सब सुख-सुविधाएँ जिनमें तू लीन है, यह तो पेड़ की छाया मानिंद अस्थाई हैं।॥ १॥
ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ मैं मान-मोह एवं महा मद में मोहित हूँ और काम-क्रोध के गङ्गे में पड़ा हुआ हूँ।
ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥ हे प्रभु जी ! दास नानक को बाँह पकड़ा कर इन से निकालने में सहायता करो॥२॥ ५॥ ७॥
ਕੇਦਾਰਾ ਮਹਲਾ ੫ ॥ केदारा महला ५॥
ਹਰਿ ਬਿਨੁ ਕੋਇ ਨ ਚਾਲਸਿ ਸਾਥ ॥ प्रभु के सिवा कोई भी अंतकाल साथ नहीं निभाता।
ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ हे दीनानाथ ! तू करुणापति, सबका स्वामी एवं अनाथों का नाथ है॥ रहाउ॥
ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥ पुत्र-सम्पति, विकारों के रस भोग यम के मार्ग पर साथ नहीं निभा पाते ।
ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥ सुखनिधि हरिनाम जपो, उस गोविंद के गुण गाओ, अंततः यही संसार-सागर के गङ्गे से उद्धार करवाता है॥ १॥
ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ शरण देने वाले, पूर्ण समर्थ, अकथनीय, इन्द्रियातीत परमेश्वर का सिमरन करने से दुःख-दर्द निवृत्त हो जाते हैं।
ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥ नानक दीन संतजनों की चरण-धूल की कामना करता है, पर माथे पर भाग्य हो तो ही यह मिलती है॥ २॥ ६॥ ८॥
ਕੇਦਾਰਾ ਮਹਲਾ ੫ ਘਰੁ ੫ केदारा महला ५ घरु ५
ੴ ਸਤਿਗੁਰ ਪ੍ਰਸਾਦਿ ॥ वह अद्वितीय परमेश्वर जिसका वाचक ओम् है, केवल (ऑकार स्वरूप) एक है, सतगुरु की कृपा से प्राप्त होता है।
ਬਿਸਰਤ ਨਾਹਿ ਮਨ ਤੇ ਹਰੀ ॥ मन से ईश्वर कदापि नहीं भूलता,"
ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ यह प्रेम अब अटूट हो चुका है और अन्य सब विकार दूर हो गए हैं।॥ रहाउ॥
ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ जिस प्रकार चातक बूंद को छोड़ नहीं सकता, मछली जल बिना घड़ी भी नहीं रहती।


© 2025 SGGS ONLINE
error: Content is protected !!
Scroll to Top