Guru Granth Sahib Translation Project

Guru Granth Sahib Hindi Page 1123

Page 1123

ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ रागु केदारा बाणी कबीर जीउ की
ੴ ਸਤਿਗੁਰ ਪ੍ਰਸਾਦਿ ॥ ੴ सतिगुर प्रसादि॥
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ तारीफ व निंदा दोनों को छोड़ देना चाहिए, मान या अभिमान इसे भी तज दो।
ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥ जो लोहे अथवा स्वर्ण को बराबर समझता है, वही ईश्वर की मूर्ति है॥१॥
ਤੇਰਾ ਜਨੁ ਏਕੁ ਆਧੁ ਕੋਈ ॥ हे परमपिता ! तेरा कोई एकाध ही उपासक है,
ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨ੍ਹ੍ਹੈ ਸੋਈ ॥੧॥ ਰਹਾਉ ॥ जो काम, क्रोध, लोभ, मोह को पूर्णरूपेण छोड़कर परमपद को जानता है॥१॥रहाउ॥
ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ जिसे रजोगुण, तमोगुण, सतगुण कहा जाता है, यह सब तेरी माया है।
ਚਉਥੇ ਪਦ ਕਉ ਜੋ ਨਰੁ ਚੀਨ੍ਹ੍ਹੈ ਤਿਨ੍ਹ੍ਹ ਹੀ ਪਰਮ ਪਦੁ ਪਾਇਆ ॥੨॥ जो पुरुष तीनों गुणों से रहित होकर तुरियावस्था को पहचान जाता है, उसे ही परमपद (मोक्ष) प्राप्त होता है।॥२॥
ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ वह तीर्थ, व्रत, नियम, शुद्धि एवं संयम इत्यादि के फल प्रति सदा निष्काम बना रहता है।
ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥ उसका तृष्णा और माया का भ्रम समाप्त हो जाता है और अन्तर्मन में प्रभु की स्मृति बनी रहती है।॥३॥
ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ जिस घर में दीपक का आलोक होता है, वहाँ अंधेरा दूर हो जाता है।
ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥ कबीर जी कहते हैं, जिस दास के अन्तर्मन में निर्भय प्रभु है, उसका भ्रम समाप्त हो गया है।॥४॥१॥
ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ किसी ने कॉसे-तांबे का व्यापार किया तो किसी ने लौंग-सुपारी का व्यवसाय किया।
ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥ हे सज्जनो ! हमने तो हरिनाम का व्यापार किया और यही हमारा सौदा है॥१॥
ਹਰਿ ਕੇ ਨਾਮ ਕੇ ਬਿਆਪਾਰੀ ॥ हम हरिनाम के व्यापारी हैं,
ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥ जब से अमूल्य नाम रूपी हीरा हाथ आया है, हमारी सांसारिक लगन छूट गई हैं॥१॥रहाउ॥
ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥ जब सच्चे परमेश्वर ने सत्य-नाम के साथ लगाया तो हम सत्य के व्यापारी बन गए।
ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥ हमने सच्ची वस्तु के भार लाद लिए हैं और प्रभु-भण्डार तक जा पहुँचे हैं।॥२॥
ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥ रत्न, जवाहर एवं माणिक्य प्रभु स्वयं ही है और स्वयं ही इसे फैलाने वाला है।
ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥ वह स्वयं ही दस दिशाओं को चलाता है और वह व्यापारी भी निश्चल है॥३॥
ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ मन को बैल बनाकर उस पर ज्ञान की गठरी लादकर सुरति को प्रभु-मार्ग पर चला दिया हैं।
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥ कबीर जी कहते हैं, हे संतजनो ! सुनो, इस प्रकार हमारे सौदे ने हमारा साथ निभाया है॥४॥२॥
ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥ अरी गंवार कलवारी ! हे मूर्ख बुद्धि ! वासना रूपी पवन को सांसारिक प्रपंच की तरफ से हटाओ।
ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥ मन को दसम द्वार की भट्टी में से अमृतधारा का पान करवा कर मतवाला बना दो॥१॥
ਬੋਲਹੁ ਭਈਆ ਰਾਮ ਕੀ ਦੁਹਾਈ ॥ हे भाई ! राम की दुहाई है।
ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥ संत सदैव इस अमृत का पान करते हैं, जो दुर्लभ है और सहज प्यास बुझा लेते हैं।॥१॥रहाउ॥
ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ प्रभु-भय में ही प्रेम भावना है, जो इस तथ्य को बूझता है, वही हरि-रस पाता है।
ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥ जितने भी शरीर रूपी घट हैं, सब में अमृत विद्यमान है, मगर जिसे प्रभु चाहता है, उसे ही पान करवाता है॥२॥
ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ शरीर रूपी एक नगरी के (ऑखें, कान इत्यादि) नौ द्वार हैं, चंचल मन को नियंत्रण में करो।
ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲ੍ਹ੍ਹੈ ਤਾ ਮਨੁ ਖੀਵਾ ਭਾਈ ॥੩॥ हे भाई ! जब तीन गुण छूट जाते हैं तो दसम द्वार खुल जाता है और मन आनंदित हो जाता है॥३॥
ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ कबीर जी विचार कर कहते हैं कि अभयपद पाने से सब ताप नष्ट हो जाते हैं,
ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥ मन को माया की ओर से उलटाने से यह मदिरा प्राप्त होती है, जैसे खाए-पीए पशु की मानिंद खुमारी छाई रहती है॥४॥३॥
ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ काम, क्रोध व तृष्णा में लीन लोगों ने ईश्वर की महिमा को नहीं समझा।
ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥ फूटी आँखों वाले ऐसे ज्ञानहीन लोगों को कुछ भी नहीं सूझता और वे बिन पानी के ही डूब मरते हैं।॥१॥


© 2025 SGGS ONLINE
error: Content is protected !!
Scroll to Top