Guru Granth Sahib Translation Project

Guru Granth Sahib Hindi Page 1131

Page 1131

ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥ जो व्यक्ति प्रभु का नाम मन में बसा लेता है, उसे नाम द्वारा ही कीर्ति प्राप्त होती है॥२॥
ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ सतगुरु से भेंट हो जाए तो फल प्राप्त होता है और सत्कर्म ही सुखाधार है।
ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥ वही व्यक्ति निर्मल है, जो प्रभु की भक्ति में लगता है और हरिनाम से प्रेम करता है।॥३॥
ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ जिन्होंने पूर्ण सतगुरु का ध्यान किया है, उनकी चरणरज मिल जाए तो माथे पर लगा लूं।
ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥ नानक का कथन है कि उनकी चरणरज पूर्ण भाग्य से ही प्राप्त होती है, जिन्होंने राम नाम में मन लगाया है॥४॥३॥ १३॥
ਭੈਰਉ ਮਹਲਾ ੩ ॥ भैरउ महला ३॥
ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥ शब्द-ब्रह्म का चिंतन करने वाला ही सच्वा पुरुष है और उसके ही हृदय में सच्चा परमेश्वर है।
ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥ वह दिन-रात सच्ची भक्ति करता है, जिसके फलस्वरूप तन दुखी नहीं होता॥१॥
ਭਗਤੁ ਭਗਤੁ ਕਹੈ ਸਭੁ ਕੋਈ ॥ हर कोई भक्ति की चर्चा करता है,
ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥ मगर सतगुरु की सेवा बिना भक्ति प्राप्त नहीं होती और पूर्ण भाग्य से ही प्रभु मिलता है।॥१॥ रहाउ॥
ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥ स्वेच्छाचारी मूलधन तो गंवा देता है पर लाभ की मांग करता है, फिर लाभ कैसे प्राप्त हो सकता है।
ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥ यमकाल उसके सिर पर बना रहता है और वह द्वैतभाव में प्रतिष्ठा खो देता है॥२॥
ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥ वह दिन-रात वेष बदलता है, पर उसका अहम् रोग दूर नहीं होता।
ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥ विद्या पाकर उलझता है, वाद-विवाद एवं व्याख्या करता है और माया में रत होकर सुरति गंवा देता है॥३॥
ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ सतगुरु की सेवा से ही जीव परमगति पाता है और प्रभु नाम से ही उसे बड़ाई मिलती है।
ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥ नानक का कथन है कि जिसके मन में परमेश्वर का नाम बस जाता है, वही सच्चे द्वार पर प्रतिष्ठा पाता है॥४॥ ४॥ १४॥
ਭੈਰਉ ਮਹਲਾ ੩ ॥ भैरउ महला ३॥
ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ स्वेच्छाचारी मनुष्य की आशा खत्म नहीं होती और वह द्वैतभाव में ख्वार होता है।
ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ उसका पेट नदी की तरह कभी नहीं भरता और वह तृष्णा अग्नि में दुःख पाता है।॥१॥
ਸਦਾ ਅਨੰਦੁ ਰਾਮ ਰਸਿ ਰਾਤੇ ॥ ईश्वर के रंग में रत रहने वाले सदा आनंद पाते हैं,
ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥ उनके हृदय में नाम के फलस्वरूप मन की दुविधा दूर हो जाती है और वे हरिनामामृत पीकर तृप्त रहते हैं।॥१॥ रहाउ॥
ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥ परब्रह्म ने स्वयं ही सृष्टि बनाकर जीवों को कायों में लगाया है और
ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥ माया का मोह बना कर स्वयं द्वैतभाव में लगा दिया है॥२॥
ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥ हे स्रष्टा ! यदि कोई दूसरा हो तो उसे कहा जाए, पर सब जीव तुझ में ही समाए हुए हैं।
ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥ गुरु से ज्ञान तत्व का चिंतन कर आत्म-ज्योति परम-ज्योति में समाहित हो जाती है।॥३॥
ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ सो वह प्रभु शाश्वत है, सदैव सच्चा है और उसकी सृष्टि रचना भी सच्ची है।
ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥ नानक का कथन है कि सतगुरु से सूझ पाकर सच्चे नाम से जीव की मुक्ति हो जाती है।॥४॥५॥ १५॥
ਭੈਰਉ ਮਹਲਾ ੩ ॥ भैरउ महला ३॥
ਕਲਿ ਮਹਿ ਪ੍ਰੇਤ ਜਿਨ੍ਹ੍ਹੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ जिसने राम को नहीं पहचाना, वह कलियुग में प्रेत समान है। परम सत्य का चिन्तनशील सतयुग का परमहंस है।
ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥ द्वापर एवं त्रेता में विरले ही मनुष्य हुए हैं, जिन्होंने अहम्-भाव को मिटाया है॥१॥
ਕਲਿ ਮਹਿ ਰਾਮ ਨਾਮਿ ਵਡਿਆਈ ॥ कलियुग में राम नाम के संकीर्तन से ही बड़ाई है।
ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥ युग-युगांतर गुरु ने एक परम सत्य परमेश्वर को ही माना है और प्रभु-नाम बिना मुक्ति प्राप्त नहीं होती॥१॥ रहाउ॥
ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥ जो व्यक्ति हृदय में ही प्रभु-नाम को देखता है, वही सत्यनिष्ठ है और ऐसे गुरमुख ने उसे मन में बसाया है।
ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥ जिसने राम नाम में लगन लगाई है, वह स्वयं तो पार हुआ है, साथ ही समूची वंशावलि को भी पार करवा दिया है॥२॥
ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥ मेरा प्रभु गुणों का दाता है, शब्द द्वारा वह सब अवगुण जला देता है।


© 2025 SGGS ONLINE
error: Content is protected !!
Scroll to Top