Guru Granth Sahib Translation Project

Guru Granth Sahib Hindi Page 1203

Page 1203

ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥ करहि सोम पाकु हिरहि पर दरबा अंतरि झूठ गुमान ॥
ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥ सासत्र बेद की बिधि नही जाणहि बिआपे मन कै मान ॥२॥
ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ संधिआ काल करहि सभि वरता जिउ सफरी द्मफान ॥
ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥ प्रभू भुलाए ऊझड़ि पाए निहफल सभि करमान ॥३॥
ਸੋ ਗਿਆਨੀ ਸੋ ਬੈਸਨੌ ਪੜਿੑਆ ਜਿਸੁ ਕਰੀ ਕ੍ਰਿਪਾ ਭਗਵਾਨ ॥ सो गिआनी सो बैसनौ पड़्हिआ जिसु करी क्रिपा भगवान ॥
ਓ‍ੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥ ओनि सतिगुरु सेवि परम पदु पाइआ उधरिआ सगल बिस्वान ॥४॥
ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੋੁਲਾਨ ॥ किआ हम कथह किछु कथि नही जाणह प्रभ भावै तिवै बोलान ॥
ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥ साधसंगति की धूरि इक मांगउ जन नानक पइओ सरान ॥५॥२॥
ਸਾਰਗ ਮਹਲਾ ੫ ॥ सारग महला ५ ॥
ਅਬ ਮੋਰੋ ਨਾਚਨੋ ਰਹੋ ॥ अब मोरो नाचनो रहो ॥
ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥ लालु रगीला सहजे पाइओ सतिगुर बचनि लहो ॥१॥ रहाउ ॥
ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ कुआर कंनिआ जैसे संगि सहेरी प्रिअ बचन उपहास कहो ॥
ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥ जउ सुरिजनु ग्रिह भीतरि आइओ तब मुखु काजि लजो ॥१॥
ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ जिउ कनिको कोठारी चड़िओ कबरो होत फिरो ॥
ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥ जब ते सुध भए है बारहि तब ते थान थिरो ॥२॥
ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ जउ दिनु रैनि तऊ लउ बजिओ मूरत घरी पलो ॥
ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥ बजावनहारो ऊठि सिधारिओ तब फिरि बाजु न भइओ ॥३॥
ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓ‍ੁਹੁ ਭਿੰਨ ਦ੍ਰਿਸਟੋ ॥ जैसे कु्मभ उदक पूरि आनिओ तब ओहु भिंन द्रिसटो ॥
ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥ कहु नानक कु्मभु जलै महि डारिओ अ्मभै अ्मभ मिलो ॥४॥३॥
ਸਾਰਗ ਮਹਲਾ ੫ ॥ सारग महला ५ ॥
ਅਬ ਪੂਛੇ ਕਿਆ ਕਹਾ ॥ अब पूछे किआ कहा ॥
ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ लैनो नामु अम्रित रसु नीको बावर बिखु सिउ गहि रहा ॥१॥ रहाउ ॥
ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥ दुलभ जनमु चिरंकाल पाइओ जातउ कउडी बदलहा ॥
ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥ काथूरी को गाहकु आइओ लादिओ कालर बिरख जिवहा ॥१॥
ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥ आइओ लाभु लाभन कै ताई मोहनि ठागउरी सिउ उलझि पहा ॥
ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥ काच बादरै लालु खोई है फिरि इहु अउसरु कदि लहा ॥२॥
ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ सगल पराध एकु गुणु नाही ठाकुरु छोडह दासि भजहा ॥
ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨਿੑਹਾ ॥੩॥ आई मसटि जड़वत की निआई जिउ तसकरु दरि सांन्हिहा ॥३॥
ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ आन उपाउ न कोऊ सूझै हरि दासा सरणी परि रहा ॥
ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥ कहु नानक तब ही मन छुटीऐ जउ सगले अउगन मेटि धरहा ॥४॥४॥
ਸਾਰਗ ਮਹਲਾ ੫ ॥ सारग महला ५ ॥
ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥ माई धीरि रही प्रिअ बहुतु बिरागिओ ॥
ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥ अनिक भांति आनूप रंग रे तिन्ह सिउ रुचै न लागिओ ॥१॥ रहाउ ॥
ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨੀਦ ਪਲਕ ਨਹੀ ਜਾਗਿਓ ॥ निसि बासुर प्रिअ प्रिअ मुखि टेरउ नींद पलक नही जागिओ ॥
ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥ हार कजर बसत्र अनिक सीगार रे बिनु पिर सभै बिखु लागिओ ॥१॥


© 2025 SGGS ONLINE
error: Content is protected !!
Scroll to Top