Guru Granth Sahib Translation Project

Guru Granth Sahib Hindi Page 667

Page 667

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ हरि-परमेश्वर अगम्य, अगाध ज्ञान वाला, अपरम्पर सर्वशक्तिमान एवं अनन्त है।
ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ हे जगत के जीवन ! अपने दास पर कृपा करो और दास नानक की प्रतिष्ठा कायम रखो ॥४॥१॥
ਧਨਾਸਰੀ ਮਹਲਾ ੪ ॥ धनासरी महला ४ ॥
ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ हरि के संतजनों ने हरि का ही जाप किया है, जिससे उनका दु:ख, भ्रम एवं भय दूर हो गया है।
ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ उसने स्वयं ही अपनी आराधना उनसे करवाई है और गुरु के उपदेश द्वारा मन में सत्य का प्रकाश हो गया है ॥१॥
ਹਰਿ ਕੈ ਨਾਮਿ ਰਤਾ ਬੈਰਾਗੀ ॥ जो हरि-नाम में मग्न है, वही सच्चा वैरागी है।
ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ उसने हरि की हरि-कथा सुनी है, जो उसके मन को अच्छी लगी है और गुरु के उपदेश द्वारा उसकी भगवान में सुरति लग गई है ॥१॥ रहाउ ॥
ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ਹ੍ਹ ਠਾਕੁਰ ਹਮ ਸਾਂਗੀ ॥ हे मेरे स्वामी हरि ! तू स्वयं ही संतजनों की जाति है। तू मेरा मालिक है और मैं तेरी कठपुतली हूँ।
ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ हे स्वामी ! तुम जैसी मति देते हो, हम वैसे ही वचन बोलते हैं ॥२॥
ਕਿਆ ਹਮ ਕਿਰਮ ਨਾਨ੍ਹ੍ਹ ਨਿਕ ਕੀਰੇ ਤੁਮ੍ਹ੍ਹ ਵਡ ਪੁਰਖ ਵਡਾਗੀ ॥ हे प्रभु ! हम जीव क्या हैं ? नन्हे से कृमि एवं नन्हे से कीड़े हैं और तुम महान् महापुरुष हो।
ਤੁਮ੍ਹ੍ਹਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥ मैं तेरी गति एवं तेरा विस्तार कथन नहीं कर सकता। फिर मैं भाग्यहीन तुझे कैसे मिल सकता हूँ?॥३॥
ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ हे मेरे हरि-प्रभु स्वामी ! मुझ पर कृपा करो, ताकि मैं तेरी सेवा में तल्लीन हो जाऊँ।
ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥ नानक विनती करता है कि हे प्रभु ! मुझे अपने दासों का दास बना लो चूंकि मैं सदैव ही हरि-कथा का कथन करता रहूं ॥४॥२॥
ਧਨਾਸਰੀ ਮਹਲਾ ੪ ॥ धनासरी महला ४ ॥
ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ हरि का संत सतगुरु सत्यपुरुष है, जो हरि की वाणी बोलता रहता है।
ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ जो कोई भी हरि की वाणी का स्वयं कथन करता एवं सुनता है, उसे मोक्ष की प्राप्ति हो जाती है।मैं तो उस महापुरुष गुरु पर सदैव कुर्बान जाता हूँ॥१॥
ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ हे हरि के संतो ! अपने कानों से हरि का यश सुनो।
ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ यदि तुम एक निमेष एवं पल भर के लिए भी हरि-कथा सुन लो तुम्हारे सभी किल्विष पाप नाश हो जाएँगे ॥१॥ रहाउ॥
ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ जिन्होंने ऐसा संत एवं साधु पा लिया है, वे महापुरुष बन गए हैं।
ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥ हे मेरे प्रभु स्वामी ! मैं तो उन संतजनों की चरण-धूलि की कामना करता हूँ और मुझे तो तुझे मिलने की तीव्र लालसा लगी हुई है॥२॥
ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ मेरा स्वामी हरि-प्रभु फलदायक वृक्ष है। जिसने उसका जाप किया है, वह तृप्त हो गया है।
ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥ वह हरिनामामृत का पान करके तृप्त हो गया है और उसकी तमाम भूख मिट गई है ॥३॥
ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ जिनके बड़े उच्चतम भाग्य हैं, उन्होंने ही हरि का जाप जपा है।
ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥ नानक का कथन है कि हे मेरे स्वामी हरि-प्रभु ! मुझे उनकी संगति में मिला दो और मुझे दासों का दास बना दीजिए॥४॥३॥
ਧਨਾਸਰੀ ਮਹਲਾ ੪ ॥ धनासरी महला ४ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ हम अन्धे ज्ञानहीन विष रूपी विकारों में मग्न रहते हैं, फिर हम गुरु के मार्ग पर कैसे चल सकते हैं ?
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ सुखों का दाता सतगुरु हम पर दया करे तो हमें अपने साथ मिला ले।॥१॥
ਗੁਰਸਿਖ ਮੀਤ ਚਲਹੁ ਗੁਰ ਚਾਲੀ ॥ हे गुरसिक्ख मित्रो ! गुरु के मार्ग पर चलो,
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ जो कुछ गुरु कहता है, उसे भला समझ कर स्वीकार करो, हरि की कथा बड़ी अद्भुत है ॥ १॥ रहाउ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ हे हरि के संतजनो एवं भाइयो ! शीघ्र ही गुरु की सेवा में जुट जाओ।
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ गुरु की सेवा करके यात्रा हेतु हरि-नाम रूपी व्यय अपने साथ ले लो, चूंकि पता नहीं आज अथवा कल को ही दुनिया से चल देना है ॥२॥
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ हे हरि के संतजनो ! हरि का जाप जपो; हरि का संत तो उसकी इच्छानुसार ही चलता है।
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ जिन्होंने हरि का जाप किया है, वे हरि का ही रूप हो गए हैं और लीलाएँ करने वाला विनोदी प्रभु उन्हें मिल गया है ॥३॥
ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ मुझे तो हरि-नाम का जाप जपने की तीव्र लालसा लगी हुई है।हे बनवारी ! मुझ पर कृपा करो।
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ नानक विनती करता है कि हे हरि ! मुझे साधसंगत में मिला दो, मैं तो संतजनों के चरण-धूलि की कामना करता दुं।॥ ४॥ ४॥


© 2025 SGGS ONLINE
error: Content is protected !!
Scroll to Top