Guru Granth Sahib Translation Project

Guru Granth Sahib Hindi Page 733

Page 733

ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥ यदि वह सौ बार भी अभिलाषा करे, उसके मन को कोई प्रेम-रंग नहीं चढ़ता ॥ ३॥
ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥ यदि परमात्मा अपनी कृपा-दृष्टि कर दे तो वह सतिगुरु को पा लेता है। हे नानक ! फिर ऐसा इन्सान हरि-रस एवं हरि के प्रेम-रंग में ही समा जाता है। ४ ॥ २ ॥ ६॥
ਸੂਹੀ ਮਹਲਾ ੪ ॥ सूही महला ४ ॥
ਜਿਹਵਾ ਹਰਿ ਰਸਿ ਰਹੀ ਅਘਾਇ ॥ जिह्मा हरि-रस पीकर तृप्त रहती है।
ਗੁਰਮੁਖਿ ਪੀਵੈ ਸਹਜਿ ਸਮਾਇ ॥੧॥ जो गुरमुख बनकर हरि-रस का पान करता है, वह सहज ही समा जाता है॥ १॥
ਹਰਿ ਰਸੁ ਜਨ ਚਾਖਹੁ ਜੇ ਭਾਈ ॥ हे भाई ! यदि तुम हरि-रस चख लोगे तो फिर
ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥ दूसरे स्वादों में क्यों लुब्ध होंगे॥ १॥ रहाउ ॥
ਗੁਰਮਤਿ ਰਸੁ ਰਾਖਹੁ ਉਰ ਧਾਰਿ ॥ गुरु के मत द्वारा हरि-रस अपने ह्रदय में बसाकर रखो।
ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥ हरि-रस में मग्न हुए भक्तजन प्रभु के प्रेम-रंग में रंग जाते हैं। २॥
ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ स्वेछाचारी जीव से हरि-रस चखा नहीं जाता।
ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥ वह बड़ा अहंकार करता है, जिसके कारण इसे बहुत सजा मिलती है॥ ३॥
ਨਦਰਿ ਕਰੇ ਤਾ ਹਰਿ ਰਸੁ ਪਾਵੈ ॥ यदि परमात्मा की थोड़ी-सी कृपा-दृष्टि हो जाए तो वह हरि-रस पा लेता है।
ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥ हे नानक ! फिर ऐसा जीव हरि-रस पीकर हरि का गुणगान करता रहता है। ४॥ ३॥ ७ ॥
ਸੂਹੀ ਮਹਲਾ ੪ ਘਰੁ ੬ सूही महला ४ घरु ६
ੴ ਸਤਿਗੁਰ ਪ੍ਰਸਾਦਿ ॥ ੴ सतिगुर प्रसादि ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ नीच जाति का आदमी भी हरि का नाम जपने से उत्तम पदवी पा लेता है।
ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ इस बारे चाहे दासी पुत्र विदुर के संबंध में विश्लेषण कर लो, जिसके घर में श्रीकृष्ण ने आतिथ्य स्वीकार किया था ॥ १॥
ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ हे भाई ! हरि की अकथनीय कथा सुनो, जिससे चिंता, दुख एवं भूख सब दूर हो जाते हैं।॥ १॥ रहाउ ॥
ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ चमार जाति के भक्त रविदास ईश्वर की उस्तति करते थे और हर क्षण प्रभु की कीर्ति गाते रहते थे।
ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ वह पतित जाति से महान् भक्त बन गए। ब्राह्मण, क्षत्रिय, वैश्य एवं शूद्र-इन चारों वर्णों के लोग उनके चरणों में आ लगे ॥ २ ॥
ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ भक्त नामदेव की प्रीति हरि से लग गई। लोग उन्हें छीपा कहकर बुलाते थे।
ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ हरि ने क्षत्रिय एवं ब्राह्मणों को पीठ देकर छोड़ दिया और नामदेव की ओर मुख करके उन्हें आदर दिया ॥ ३॥
ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ईश्वर के जितने भी भक्त एवं सेवक हैं, अड़सठ तीर्थ उनके माथे का तिलक लगाते हैं।
ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ यदि जगत् का बादशाह हरि अपनी कृपा करें तो नानक नित्य ही उनके चरण स्पर्श करता रहेगा। ४ ॥ १॥ ८ !!
ਸੂਹੀ ਮਹਲਾ ੪ ॥ सूही महला ४ ॥
ਤਿਨ੍ਹ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ उन्होंने ही अपने मन में हरि की आराधना की हैं, जिनके माथे पर ऐसा भाग्य लिखा हुआ है।
ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥ उनकी निंदा कोई क्या कर सकता है, जिनके पक्ष में रचयिता हरि है॥ १॥
ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥ हे मेरे मन ! सर्वदा हरि का ध्यान करो; यह जन्म-जन्मांतर के सब दुख दूर करने वाला है॥ १॥ रहाउ॥
ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ हरि ने शुरु से ही भक्तजनों को अपनी भक्ति का अमृतमयी भण्डार दिया हुआ है।
ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥ जो उनकी बराबरी करने की कोशिश करते हैं, वे मूर्ख होते हैं और उनका लोक-परलोक दोनों में मुँह काला (अर्थात् तिरस्कार) होता है॥ २॥
ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ जिन्हें हरि का नाम प्यारा लगता है, वही उसके भक्त एवं सेवक हैं।
ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥ उनकी सेवा करने से ही हरि पाया जाता है और निंदक के सिर पर राख पड़ती है अर्थात् ये तिरस्कृत होते हैं।॥ ३॥
ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ केवल वही इस बात को जानता है, जिसके घर में यह दशा घटित हुई है। जगत् के गुरु, गुरु नानक के संबंध में इस बात की विचार कर ली।
ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥ सृष्टि के आदि, युगों के आदि एवं गुरु साहिबान के चारों वंशों में से निंदा करने से किसी ने भी हरि को नहीं पाया अपितु सेवा भावना से ही उद्धार होता है ॥४॥२॥९॥
ਸੂਹੀ ਮਹਲਾ ੪ ॥ सूही महला ४ ॥
ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ जहाँ भी ईश्वर की आराधना की जाती है, वहाँ ही वह मित्र एवं मददगार बन जाता है।


© 2017 SGGS ONLINE
error: Content is protected !!
Scroll to Top