Guru Granth Sahib Translation Project

Guru Granth Sahib Hindi Page 734

Page 734

ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ लेकिन गुरु की कृपा से ही प्रभु मन में आ बसता है तथा किसी अन्य विधि से उसे पाया नहीं जा सकता ॥१॥
ਹਰਿ ਧਨੁ ਸੰਚੀਐ ਭਾਈ ॥ हे भाई ! हरि-नाम रूपी धन संचित करना चाहिए,
ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ चूंकि लोक-परलोक में वह सहायक बना रहे॥ १॥ रहाउ ॥
ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ हरि नाम रूपी धन सत्संगियों के साथ मिलकर ही प्राप्त किया जाता है। किसी अन्य स्थान पर एवं किसी अन्य उपाय से हरि-धन कहीं भी पाया नहीं जा सकता।
ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ हरि-नाम रूपी रत्नों का व्यापारी हरि-धन रूपी रत्नों को ही खरीदता है। परन्तु माया धन के व्यापारियों से केवल बातों से हरि-धन खरीदा नहीं जा सकता॥ २॥
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ हरि धन अमूल्य रत्न, जवाहर एवं माणिक्य है। हरि के भक्तों ने हरि-धन से ब्रह्म मुहूर्त में जागकर हरि में अपनी सुरति लगाई होती है।
ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ महामुहूर्त में बोया हुआ हरि धन भक्त खाते रहते हैं और दूसरों को खिलाते रहते हैं। परन्तु यह कभी खत्म नहीं होता।
ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ लोक-परलोक में भक्तों को हरि धन की बड़ाई मिली है। ३ ।
ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ हरि नाम रूपी धन निर्भय एवं सदा सर्वदा स्थिर है। यह सदैव शाश्वत है और यह अग्नि, चोर, पानी एवं यमदूत इत्यादि से प्रभावित नहीं होता।
ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ हरि धन को लूटने के लिए कोई भी लुटेरा निकट नहीं आता तथा यमराज रूपी महसूली इसे कर नहीं लगाता॥ ४॥
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ मायावी जीवों ने पाप कर करके जो विष रूपी धन इकठ्ठा किया है, ये धन एक कदम भी उनके साथ नहीं जाता।
ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ मायावी इहलोक में बड़े दुखी हुए हैं, जब यह धन उनके हाथ से निकल गया। आगे परलोक में परमात्मा के दरबार में उन्हें कोई सहारा नहीं मिला ॥ ५ ॥
ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ हे संतजनो ! इस हरि-धन का साहूकार हरि आप ही है। जिसे वह यह धन देता है, वही इस को लेकर अपने साथ ले जाता है।
ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ हे नानक ! गुरु ने यही सूझ दी है कि इस हरि-धन में कभी कोई कमी नहीं आती ॥ ६ ॥ ३॥ १०॥
ਸੂਹੀ ਮਹਲਾ ੪ ॥ सूही महला ४ ॥
ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ जिस व्यक्ति पर भगवान् सुप्रसन्न होता है, वही उसका गुणगान करता है, वही उसका सच्चा भक्त होता है एवं उसे स्वीकार होता है।
ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥ जिसके हृदय में भगवान् बस गया है, उसकी महिमा क्या वर्णन की जाए॥ १॥
ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥ दिल लगाकर गोविन्द का गुणगान करना चाहिए तथा सतगुरु में ही ध्यान लगाना चाहिए॥ १॥ रहाउ॥
ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ वही सतगुरु है और उस सतगुरु की सेवा सफल है, जिससे नाम रूपी परम खजाना मिलता है।
ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥ जो मायावी जीव द्वैतभाव में फँसकर अपनी मनोकामनाओं की पूर्ति के लिए विषय-विकारों की दुर्गन्ध को भोगते हैं, अज्ञानी हैं, और उनके सारे कर्म निष्फल हैं।॥ २॥
ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ जिसे भगवान् पर श्रद्धा होती है, उसका ही स्तुतिगान स्वीकार होता है और वह दरबार में सत्कार पा लेता है।
ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥ जो कपटी इन्सान श्रद्धा के बिना ही झूठमूठ से ऑखें बंद करते रहते हैं, उनका झूठा गुमान दूर हो जाएगा ॥ ३॥
ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ हे भगवान् ! तू अंतर्यामी है, यह प्राण एवं शरीर इत्यादि जितना भी है, यह सब तेरा ही दिया हुआ है।
ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥ नानक कहता है कि हे ईश्वर ! मैं तेरे दासों का दास हूँ, जो तू मुझ से कहलवाता है, मैं वही बखान करता हूँ॥ ४ ॥ ४॥ ११॥


© 2017 SGGS ONLINE
error: Content is protected !!
Scroll to Top