Guru Granth Sahib Translation Project

Guru Granth Sahib Hindi Page 855

Page 855

ਪਉੜੀ ॥ पउड़ी ॥
ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ यदि कोई सतगुरु का निंदक हो, परन्तु वह फिर से गुरु की शरण में आ जाए तो
ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ सतगुरु उसके पिछले गुनाह क्षमा करके उसे सत्संगति से मिला देता है।
ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ जैसे बारिश होने पर गलियों, नालियों एवं तालाबों का जल जाकर गंगा में मिल जाता है तो वह गंगा में मिलने से पवित्र-पावन हो जाता है।
ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ यही बड़ाई निर्वैर सतगुरु में है कि उसे मिलने से इन्सान की तृष्णा एवं भूख दूर हो जाती है और मन में हरेि के मिलाप से तुरंत शान्ति पैदा हो जाती है।
ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ हे नानक ! मेरे सच्चे बादशाह हरि का अद्भुत कौतुक देखो कि जो व्यक्ति सतगुरु को श्रद्धा से मानता है, वह सबको प्यारा लगता है॥ १३॥ १॥ शुद्ध ॥
ਬਿਲਾਵਲੁ ਬਾਣੀ ਭਗਤਾ ਕੀ ॥ बिलावलु बाणी भगता की ॥
ਕਬੀਰ ਜੀਉ ਕੀ कबीर जीउ की
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ੴ सति नामु करता पुरखु गुर प्रसादि ॥
ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ यह संसार ऐसा अद्भुत खेल है कि इसमें कोई भी सदा के लिए रह नहीं सकता अर्थात् मृत्यु अटल है।
ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥ हे जीव ! तू सीधे-सीधे राह पर चलता जा, अन्यथा यम बहुत धुरा धक्का देता है॥ १॥ रहाउ॥
ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ हे भाई ! बालक, वृद्ध एवं युवक सभी को मृत्यु अपने साथ ले जाती है।
ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥ मनुष्य बेचारा तो एक चूहा बना हुआ है, जिसे मृत्यु रूपी बिल्ली निगल लेती है॥ १॥
ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ चाहे कोई अपने आपको धनवान एवं निर्धन मान रहा है लेकिन मृत्यु को किसी का कोई लिहाज नहीं है।
ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥ यम इतना बलशाली है कि वह राजा एवं प्रजा को एक समान समझकर मारता है॥ २ ॥
ਹਰਿ ਕੇ ਸੇਵਕ ਜੋ ਹਰਿ ਭਾਏ ਤਿਨ੍ਹ੍ਹ ਕੀ ਕਥਾ ਨਿਰਾਰੀ ਰੇ ॥ जो हरि के सेवक हरि को अत्यंत प्रिय हैं, उनकी कथा बड़ी निराली है।
ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥ वे जगत् के आवागमन से मुक्त हैं और परमात्मा खुद उनका सहायक है॥ ३॥
ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ हे प्रिय मन ! अपने पुत्र, पत्नी और लक्ष्मी रूपी माया का मोह त्याग दो।
ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥ कबीर जी कहते हैं कि हे संतजनो ! सुनो; इनका त्याग करने से तुम्हें ईश्वर मिल जाएगा ॥४॥१॥
ਬਿਲਾਵਲੁ ॥ बिलावलु ॥
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ में कोई विद्या नहीं पढ़ता और न ही वाद-विवाद को जानता हूँ।
ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ मैं भगवान् के गुण कथन कर करके एवं सुन-सुनकर बावला हो गया हूँ॥ १॥
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ हे मेरे बाबा ! मैं तो बावला हूँ, अन्य सारी दुनिया बुद्धिमान है, एक मैं ही बौरा हूँ।
ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ मैं तो बिगड़ गया हूँ, देखना, मेरी तरह कोई अन्य भी बिगड़ न जाए॥ १॥ रहाउ॥
ਆਪਿ ਨ ਬਉਰਾ ਰਾਮ ਕੀਓ ਬਉਰਾ ॥ मैं स्वयं बावला नहीं बना, अपितु मेरे राम ने बावला मुझे बनाया है।
ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ सतगुरु ने मेरा भ्रम जला दिया है॥ २॥
ਮੈ ਬਿਗਰੇ ਅਪਨੀ ਮਤਿ ਖੋਈ ॥ मैंने बिगड़ कर अपनी मति खो दी है किन्तु
ਮੇਰੇ ਭਰਮਿ ਭੂਲਉ ਮਤਿ ਕੋਈ ॥੩॥ मेरे भ्रम में कोई मत भूले ॥ ३॥
ਸੋ ਬਉਰਾ ਜੋ ਆਪੁ ਨ ਪਛਾਨੈ ॥ वही बावला होता है, जो अपने आपको नहीं पहचानता।
ਆਪੁ ਪਛਾਨੈ ਤ ਏਕੈ ਜਾਨੈ ॥੪॥ यदि वह अपने आपको पहचान ले तो वह परमात्मा को जान लेता है॥ ४ ॥
ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ जो व्यक्ति अब अपने जीवन में परमात्मा के रंग में मतवाला नहीं हुआ, वह फिर कभी भी मतवाला नहीं हो सकता।
ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥ कबीर जी कहते हैं कि मैं तो राम के रंग में लीन हो गया हूँ॥ ५ ॥ २॥
ਬਿਲਾਵਲੁ ॥ बिलावलु ॥
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ यदि घर-परिवार को त्याग कर किसी वन में चले जाएँ और वहाँ कन्दमूल चुन-चुनकर खाते रहें
ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥ तो भी यह पापी एवं मंदा मन विकारों को नहीं छोड़ता॥ १॥
ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ कैसे छूट सकता हूँ, कैसे इस बड़े भयानक संसार सागर से पार हो सकूंगा ?
ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥ हे मेरे प्रभु ! तेरी शरण में आया हूँ, मेरी रक्षा करो।॥ १॥ रहाउ ॥
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ अनेक प्रकार के विषय-विकारों की वासना मुझसे छोड़ी नहीं जाती।
ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ में अनेक यत्न करके मन को रोकता हूँ किन्तु यह वासना फिर से लिपट जाती है॥ २॥


© 2017 SGGS ONLINE
error: Content is protected !!
Scroll to Top