Guru Granth Sahib Translation Project

Guru Granth Sahib Hindi Page 917

Page 917

ਰਾਮਕਲੀ ਮਹਲਾ ੩ ਅਨੰਦੁ रामकली महला ३ अनंदु
ੴ ਸਤਿਗੁਰ ਪ੍ਰਸਾਦਿ ॥ ੴ सतिगुर प्रसादि ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ हे मेरी माँ! मन में आनंद ही आनंद हो गया है, क्योंकि मैंने सतगुरु को पा लिया है।
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ सतगुरु को सहज स्वभाव ही प्राप्त कर लिया है, जिससे मन में खुशियों पैदा हो गई हैं।
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ यूं प्रतीत हो रहा है रत्नों जैसे अमूल्य राग-रागनियाँ एवं परियाँ परिवार सहित शब्दगान करने के लिए आई हैं।
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ जिन्होंने परमात्मा को मन में बसा लिया है, वे सभी उसकी स्तुति का शब्दगान करो।
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ नानक कहते हैं कि सतगुरु को पाकर मन में परमानन्द पैदा हो गया है। १॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ हे मेरे मन ! तू सदा परमात्मा के साथ लीन रह,
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ हे मन ! परमात्मा के साथ लीन रहेगा तो वह तेरे सभी दुख भुला देगा।
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ वह तेरा ही साथ देता रहेगा और तेरे सभी कार्य सम्पूर्ण करने वाला है।
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ जो स्वामी सभी बातें पूरी करने में समर्थ है, उसे क्यों मन से भुला रहे हो।
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ नानक कहते हैं कि हे मेरे मन ! सदा परमात्मा के साथ आस्था बनाकर रहो ॥ २ ॥
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ हे सच्चे मालिक ! तेरे घर में क्या कुछ नहीं है?
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ तेरे घर में तो सबकुछ है, परन्तु जिसे तू देता है, वही प्राप्त करता है।
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ जो सदा तेरी महिमागान करते हैं, उनके मन में नाम का निवास हो जाता है।
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ जिनके मन में नाम आ बसता है, उनके हृदय में अनहद शब्द के बाजे बजते रहते हैं।
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ नानक कहते हैं कि हे सच्चे मालिक ! तेरे घर में भला क्या कुछ नहीं है॥ ३॥
ਸਾਚਾ ਨਾਮੁ ਮੇਰਾ ਆਧਾਰੋ ॥ ईश्वर का सच्चा नाम ही मेरा आधार है।
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ उसका सच्वा नाम ही मेरा आधार है, जिसने हर प्रकार की भूख को मिटा दिया है।
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ जिस नाम ने मेरी सब कामनाएँ पूरी कर दी हैं, वह सुख शान्ति करके मेरे मन में आ बसा है।
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ मैं उस गुरु पर सदा कुर्बान जाता हूँ, जिसने यह बड़ाई प्रदान की है।
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ नानक कहते हैं कि हे संतजनो, जरा ध्यानपूर्वक सुनो; गुरु-शब्द से प्रेम करो।
ਸਾਚਾ ਨਾਮੁ ਮੇਰਾ ਆਧਾਰੋ ॥੪॥ प्रभु का सच्चा नाम ही मेरा जीवनाधार है।४ ॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ उस भाग्यशाली हृदय-घर में रबाब, पखावज, ताल, धुंघरू एवं शंख-पाँच प्रकार की ध्वनियों वाले अनहद शब्द बजते हैं।
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ उस भाग्यवान हृदय-घर में पाँच शब्द बजते हैं, जिस घर में परमात्मा ने अपनी शक्ति रखी हुई है।
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ हे परमेश्वर ! तूने कामादिक पाँच दूतों को वशीभूत करके भयानक काल को भी मार दिया है।
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ प्रभु के नाम में वही जीव लगे हैं, जिनकी किस्मत में प्रारम्भ से ही ऐसा लिखा है।
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ नानक कहते है की हृदय - घर में अनहद शब्द बज रहा है वंहा सुख उपलब्ध हो गया है ॥ ५ ॥
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ईश्वर से सच्ची लगन के बिना यह देह तुच्छ है।
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ सच्ची लगन के बिना बेचारी तुच्छ देह क्या कर सकती है ?
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ हे बनवारी ! तेरे अतिरिक्त अन्य कोई समर्थ नहीं है, अपनी कृपा करो।
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ इस देह को अन्य कोई स्थान नहीं है, शब्द में लगकर ही इसका सुधार हो सकता है।
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ नानक कहते हैं कि ईश्वर से लगन के बिना यह बेचारी देह क्या कर सकती है॥ ६ ॥
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ हर कोई आनंद आनंद की बात कहता है किन्तु सच्चा आनंद गुरु से जान लिया है।
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ सच्चा आनंद गुरु से जान लिया है, जो सदा ही अपने प्रिय सेवकों पर कृपा करता है।
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ गुरु कृपा करके सारे पाप नष्ट कर देता है और आँखों में ज्ञान का सुरमा डाल देता है।
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ जिनका अन्तर्मन से मोह टूट गया है, सच्चे प्रभु ने शब्द द्वारा उनका जीवन सुन्दर बना दिया है।
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ नानक कहते हैं कि यही सच्चा आनंद है, जिस आनंद की जानकारी गुरु से हासिल की है॥ ७॥


© 2017 SGGS ONLINE
error: Content is protected !!
Scroll to Top