Guru Granth Sahib Translation Project

Guru Granth Sahib Italian Page 1296

Page 1296

ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ har kay sant sant jan neekay jin mili-aaN man rang rangeet.
ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥ har rang lahai na utrai kabhoo har har jaa-ay milai har pareet. ||3||
ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥ ham baho paap kee-ay apraaDhee gur kaatay katit kateet.
ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥ har har naam dee-o mukh a-ukhaDh jan naanak patit puneet. ||4||5||
ਕਾਨੜਾ ਮਹਲਾ ੪ ॥ kaanrhaa mehlaa 4.
ਜਪਿ ਮਨ ਰਾਮ ਨਾਮ ਜਗੰਨਾਥ ॥ jap man raam naam jagannaath.
ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥੧॥ ਰਹਾਉ ॥ ghooman ghayr paray bikh bikhi-aa satgur kaadh lee-ay day haath. ||1|| rahaa-o.
ਸੁਆਮੀ ਅਭੈ ਨਿਰੰਜਨ ਨਰਹਰਿ ਤੁਮ੍ਹ੍ਹ ਰਾਖਿ ਲੇਹੁ ਹਮ ਪਾਪੀ ਪਾਥ ॥ su-aamee abhai niranjan narhar tumH raakh layho ham paapee paath.
ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥੧॥ kaam kroDh bikhi-aa lobh lubh-tay kaasat loh taray sang saath. ||1||
ਤੁਮ੍ਹ੍ਹ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ ॥ tumH vad purakh bad agam agochar ham dhoodh rahay paa-ee nahee haath.
ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥੨॥ too parai parai aprampar su-aamee too aapan jaaneh aap jagannaath. ||2||
ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥ adrist agochar naam Dhi-aa-ay satsangat mil saaDhoo paath.
ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥੩॥ har har kathaa sunee mil sangat har har japi-o akath kath kaath. ||3||
ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥ hamray parabh jagdees gusaa-ee ham raakh layho jagannaath.
ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥੪॥੬॥ jan naanak daas daas daasan ko parabh karahu kirpaa raakho jan saath. ||4||6||
ਕਾਨੜਾ ਮਹਲਾ ੪ ਪੜਤਾਲ ਘਰੁ ੫ ॥ kaanrhaa mehlaa 4 parh-taal ghar 5.
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਮਨ ਜਾਪਹੁ ਰਾਮ ਗੁਪਾਲ ॥ man jaapahu raam gupaal.
ਹਰਿ ਰਤਨ ਜਵੇਹਰ ਲਾਲ ॥ har ratan javayhar laal.
ਹਰਿ ਗੁਰਮੁਖਿ ਘੜਿ ਟਕਸਾਲ ॥ har gurmukh gharh taksaal.
ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥ har ho ho kirpaal. ||1|| rahaa-o.
ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ tumray gun agam agochar ayk jeeh ki-aa kathai bichaaree raam raam raam raam laal.
ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥ tumree jee akath kathaa too too too hee jaaneh ha-o har jap bha-ee nihaal nihaal nihaal. ||1||
ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ hamray har paraan sakhaa su-aamee har meetaa mayray man tan jeeh har haray haray raam naam Dhan maal.
ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥ jaa ko bhaag tin lee-o ree suhaag har har haray haray gun gaavai gurmat ha-o bal balay ha-o bal balay jan naanak har jap bha-ee nihaal nihaal nihaal. ||2||1||7||
ਕਾਨੜਾ ਮਹਲਾ ੪ ॥ kaanrhaa mehlaa 4.
ਹਰਿ ਗੁਨ ਗਾਵਹੁ ਜਗਦੀਸ ॥ har gun gaavhu jagdees.
ਏਕਾ ਜੀਹ ਕੀਚੈ ਲਖ ਬੀਸ ॥ aykaa jeeh keechai lakh bees.
ਜਪਿ ਹਰਿ ਹਰਿ ਸਬਦਿ ਜਪੀਸ ॥ jap har har sabad japees.
ਹਰਿ ਹੋ ਹੋ ਕਿਰਪੀਸ ॥੧॥ ਰਹਾਉ ॥ har ho ho kirpees. ||1|| rahaa-o.
ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥ har kirpaa kar su-aamee ham laa-ay har sayvaa har jap japay har jap japay jap jaapa-o jagdees.
ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥੧॥ tumray jan raam jaapeh tay ootam tin ka-o ha-o ghum ghumay ghum ghum jees. ||1||


© 2025 SGGS ONLINE
error: Content is protected !!
Scroll to Top