Guru Granth Sahib Translation Project

Guru Granth Sahib Italian Page 547

Page 547

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ binvant naanak kar day-ay raakho gobind deen da-i-aaraa. ||4||
ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ so din safal gani-aa har parabhoo milaa-i-aa raam.
ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ sabh sukh pargati-aa dukh door paraa-i-aa raam.
ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ sukh sahj anad binod sad hee gun gupaal nit gaa-ee-ai.
ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ bhaj saaDhsangay milay rangay bahurh jon na Dhaa-ee-ai.
ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ geh kanth laa-ay sahj subhaa-ay aad ankur aa-i-aa.
ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥ binvant naanak aap mili-aa bahurh kathoo na jaa-i-aa. ||5||4||7||
ਬਿਹਾਗੜਾ ਮਹਲਾ ੫ ਛੰਤ ॥ bihaagarhaa mehlaa 5 chhant.
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ sunhu banantee-aa su-aamee mayray raam.
ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ kot apraaDh bharay bhee tayray chayray raam.
ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ dukh haran kirpaa karan mohan kal kalayseh bhanjnaa.
ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ saran tayree rakh layho mayree sarab mai niranjanaa.
ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ sunat paykhat sang sabh kai parabh nayrhoo tay nayray.
ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ardaas naanak sun su-aamee rakh layho ghar kay chayray. ||1||
ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ too samrath sadaa ham deen bhaykhaaree raam.
ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ maa-i-aa mohi magan kadh layho muraaree raam.
ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ lobh mohi bikaar baaDhi-o anik dokh kamaavanay.
ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ alipat banDhan rahat kartaa kee-aa apnaa paavnay.
ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ kar anoograhu patit paavan baho jon bharamtay haaree.
ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ binvant naanak daas har kaa parabh jee-a paraan aDhaaree. ||2||
ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ too samrath vadaa mayree mat thoree raam.
ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ paaleh akirat-ghanaa pooran darisat tayree raam.
ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ agaaDh boDh apaar kartay mohi neech kachhoo na jaanaa.
ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ratan ti-aag sangrehan ka-udee pasoo neech i-aanaa.
ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ti-aag chaltee mahaa chanchal dokh kar kar joree.
ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ naanak saran samrath su-aamee paij raakho moree. ||3||
ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ jaa tay veechhurhi-aa tin aap milaa-i-aa raam.
ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ saaDhoo sangmay har gun gaa-i-aa raam.
ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ gun gaa-ay govid sadaa neekay kali-aan mai pargat bha-ay.
ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ sayjaa suhaavee sang parabh kai aapnay parabh kar la-ay.
ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ chhod chint achint ho-ay bahurh dookh na paa-i-aa.
ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥ naanak darsan paykh jeevay govind gun niDh gaa-i-aa. ||4||5||8||
ਬਿਹਾਗੜਾ ਮਹਲਾ ੫ ਛੰਤ ॥ bihaagarhaa mehlaa 5 chhant.
ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ bol suDharmeerhi-aa mon kat Dhaaree raam.
ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ too naytree daykh chali-aa maa-i-aa bi-uhaaree raam.
ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ sang tayrai kachh na chaalai binaa gobind naamaa.
ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ days vays suvran roopaa sagal oonay kaamaa.
ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ putar kaltar na sang sobhaa hasat ghor vikaaree.
ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ binvant naanak bin saaDhsangam sabh mithi-aa sansaaree. ||1||


© 2025 SGGS ONLINE
error: Content is protected !!
Scroll to Top