Guru Granth Sahib Translation Project

Guru Granth Sahib Italian Page 571

Page 571

ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ maa-i-aa moh antar mal laagai maa-i-aa kay vaapaaraa raam.
ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ maa-i-aa kay vaapaaraa jagat pi-aaraa aavan jaan dukh paa-ee.
ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ bikh kaa keerhaa bikh si-o laagaa bistaa maahi samaa-ee.
ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ jo Dhur likhi-aa so-ay kamaavai ko-ay na maytanhaaraa.
ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥ naanak naam ratay tin sadaa sukh paa-i-aa hor moorakh kook mu-ay gaavaaraa. ||3||
ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ maa-i-aa mohi man rangi-aa mohi suDh na kaa-ee raam.
ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ gurmukh ih man rangee-ai doojaa rang jaa-ee raam.
ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ doojaa rang jaa-ee saach samaa-ee sach bharay bhandaaraa.
ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ gurmukh hovai so-ee boojhai sach savaaranhaaraa.
ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ aapay maylay so har milai hor kahnaa kichhoo na jaa-ay.
ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥ naanak vin naavai bharam bhulaa-i-aa ik naam ratay rang laa-ay. ||4||5||
ਵਡਹੰਸੁ ਮਹਲਾ ੩ ॥ vad-hans mehlaa 3.
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ay man mayri-aa aavaa ga-on sansaar hai ant sach nibayrhaa raam.
ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ aapay sachaa bakhas la-ay fir ho-ay na fayraa raam.
ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ fir ho-ay na fayraa ant sach nibayrhaa gurmukh milai vadi-aa-ee.
ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ saachai rang raatay sehjay maatay sehjay rahay samaa-ee.
ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ sachaa man bhaa-i-aa sach vasaa-i-aa sabad ratay ant nibayraa.
ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ naanak naam ratay say sach samaanay bahur na bhavjal fayraa. ||1||
ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ maa-i-aa moh sabh baral hai doojai bhaa-ay khu-aa-ee raam.
ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ maataa pitaa sabh hayt hai haytay palchaa-ee raam.
ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ haytay palchaa-ee purab kamaa-ee mayt na sakai ko-ee.
ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ jin sarisat saajee so kar vaykhai tis jayvad avar na ko-ee.
ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ manmukh anDhaa tap tap khapai bin sabdai saaNt na aa-ee.
ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ naanak bin naavai sabh ko-ee bhulaa maa-i-aa mohi khu-aa-ee. ||2||
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ayhu jag jaltaa daykh kai bhaj pa-ay har sarnaa-ee raam.
ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ardaas kareeN gur pooray aagai rakh layvhu dayh vadaa-ee raam.
ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ rakh layvhu sarnaa-ee har naam vadaa-ee tuDh jayvad avar na daataa.
ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ sayvaa laagay say vadbhaagay jug jug ayko jaataa.
ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ jat sat sanjam karam kamaavai bin gur gat nahee paa-ee.
ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ naanak tis no sabad bujhaa-ay jo jaa-ay pavai har sarnaa-ee. ||3||
ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ jo har mat day-ay saa oopjai hor mat na kaa-ee raam.
ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ antar baahar ayk too aapay deh bujhaa-ee raam.
ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ aapay deh bujhaa-ee avar na bhaa-ee gurmukh har ras chaakhi-aa.
ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ dar saachai sadaa hai saachaa saachai sabad subhaakhi-aa.


© 2025 SGGS ONLINE
error: Content is protected !!
Scroll to Top