Guru Granth Sahib Translation Project

Guru Granth Sahib Italian Page 691

Page 691

ਧਨਾਸਰੀ ਮਹਲਾ ੫ ਛੰਤ Dhanaasree mehlaa 5 chhant
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ satgur deen da-i-aal jis sang har gaavee-ai jee-o.
ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ amrit har kaa naam saaDhsang raavee-ai jee-o.
ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ bhaj sang saaDhoo ik araaDhoo janam maran dukh naas-ay.
ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ Dhur karam likhi-aa saach sikhi-aa katee jam kee faas-ay.
ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ bhai bharam naathay chhutee gaathay jam panth mool na aavee-ai.
ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ binvant naanak Dhaar kirpaa sadaa har gun gaavee-ai. ||1||
ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ niDhri-aa Dhar ayk naam niranjano jee-o.
ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ too daataa daataar sarab dukh bhanjno jee-o.
ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ dukh harat kartaa sukhah su-aamee saran saaDhoo aa-i-aa.
ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ sansaar saagar mahaa bikh-rhaa pal ayk maahi taraa-i-aa.
ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ poor rahi-aa sarab thaa-ee gur gi-aan naytree anjno.
ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ binvant naanak sadaa simree sarab dukh bhai bhanjno. ||2||
ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ aap lee-ay larh laa-ay kirpaa Dhaaree-aa jee-o.
ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ mohi nirgun neech anaath parabh agam aapaaree-aa jee-o.
ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ da-i-aal sadaa kirpaal su-aamee neech thaapanhaari-aa.
ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ jee-a jant sabh vas tayrai sagal tayree saari-aa.
ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ aap kartaa aap bhugtaa aap sagal beechaaree-aa.
ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ binvant naanak gun gaa-ay jeevaa har jap japa-o banvaaree-aa. ||3||
ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ tayraa daras apaar naam amola-ee jee-o.
ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ nit jaapeh tayray daas purakh atola-ee jee-o.
ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ sant rasan voothaa aap toothaa har raseh say-ee maati-aa.
ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ gur charan laagay mahaa bhaagay sadaa an-din jaagi-aa.
ਸਦ ਸਦਾ ਸਿੰਮ੍ਰਤਬ੍ਯ੍ਯ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ sad sadaa simartab-y su-aamee saas saas gun bol-ee.
ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥ binvant naanak Dhoor saaDhoo naam parabhoo amola-ee. ||4||1||
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ raag Dhanaasree banee bhagat kabeer jee kee
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ sanak sanand mahays samaanaaN. saykhnaag tayro maram na jaanaaN. ||1||
ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ santsangat raam ridai basaa-ee. ||1|| rahaa-o.
ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ hanoomaan sar garurh samaanaaN. surpat narpat nahee gun jaanaaN. ||2||
ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ chaar bayd ar simrit puraanaaN. kamlaapat kavlaa nahee jaanaaN. ||3||
ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ kahi kabeer so bharmai naahee. pag lag raam rahai sarnaaNhee. ||4||1||


© 2025 SGGS ONLINE
error: Content is protected !!
Scroll to Top