Guru Granth Sahib Translation Project

Guru Granth Sahib Italian Page 784

Page 784

ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ khaat kharchat bilchhat sukh paa-i-aa kartay kee daat savaa-ee raam.
ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ daat savaa-ee nikhut na jaa-ee antarjaamee paa-i-aa.
ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ kot bighan saglay uth naathay dookh na nayrhai aa-i-aa.
ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ saaNt sahj aanand ghanayray binsee bhookh sabaa-ee.
ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ naanak gun gaavahi su-aamee kay achraj jis vadi-aa-ee raam. ||2||
ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ jis kaa kaaraj tin hee kee-aa maanas ki-aa vaychaaraa raam.
ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ bhagat sohan har kay gun gaavahi sadaa karahi jaikaaraa raam
ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ gun gaa-ay gobind anad upjay saaDhsangat sang banee.
ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ jin udam kee-aa taal kayraa tis kee upmaa ki-aa ganee.
ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ athsath tirath punn kiri-aa mahaa nirmal chaaraa.
ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ patit paavan birad su-aamee naanak sabad aDhaaraa. ||3||
ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ gun niDhaan mayraa parabh kartaa ustat ka-un kareejai raam.
ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ santaa kee baynantee su-aamee naam mahaa ras deejai raam.
ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ naam deejai daan keejai bisar naahee ik khino.
ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ gun gopaal uchar rasnaa sadaa gaa-ee-ai andino.
ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ jis pareet laagee naam saytee man tan amrit bheejai.
ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ binvant naanak ichh punnee paykh darsan jeejai. ||4||7||10||
ਰਾਗੁ ਸੂਹੀ ਮਹਲਾ ੫ ਛੰਤ raag soohee mehlaa 5 chhant
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ mith bolrhaa jee har sajan su-aamee moraa.
ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ha-o sammal thakee jee oh kaday na bolai ka-uraa.
ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ka-urhaa bol na jaanai pooran bhagvaanai a-ugan ko na chitaaray.
ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ patit paavan har birad sadaa-ay ik til nahee bhannai ghaalay.
ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ghat ghat vaasee sarab nivaasee nayrai hee tay nayraa.
ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ naanak daas sadaa sarnaagat har amrit sajan mayraa. ||1||
ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ha-o bisam bha-ee jee har darsan daykh apaaraa.
ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ mayraa sundar su-aamee jee ha-o charan kamal pag chhaaraa.
ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ parabh paykhat jeevaa thadhee theevaa tis jayvad avar na ko-ee.
ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ aad ant maDh parabh ravi-aa jal thal mahee-al so-ee.
ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ charan kamal jap saagar tari-aa bhavjal utray paaraa.
ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ naanak saran pooran parmaysur tayraa ant na paaraavaaraa. ||2||
ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ha-o nimakh na chhodaa jee har pareetam paraan aDhaaro.
ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ gur satgur kahi-aa jee saachaa agam beechaaro.
ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ mil saaDhoo deenaa taa naam leenaa janam maran dukh naathay.
ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ sahj sookh aanand ghanayray ha-umai binthee gaathay.


© 2025 SGGS ONLINE
error: Content is protected !!
Scroll to Top