Guru Granth Sahib Translation Project

Guru Granth Sahib Japanese Page 1115

Page 1115

ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ グルの言葉に従って真理を語った者は、神が彼らの全人生を成功に導いてくださったのです
ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ グルの教えによれば、主を唱えることによって奇妙な世界の海を渡った、祝福された偉大な人です
ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥ グルの教義に従って主を崇拝した者は、神を崇拝することによって、主の宮廷で受け入れられるようになったのです。3
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ おお、シュリ・ハリよ!あなたが歩くとき、あなたは内なる存在であり、私たちも内なる存在です
ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ 私たちは何も手にしていません、あなたが私たちに参加するなら、私たちはあなたに加わります
ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ おお主よ。あなたがあなたと一緒に参加する人々は、彼らの行為の記録が恋しくなります
ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ねえ、兄弟!グルの言葉によって主によって結ばれた者は数え切れないほどです
ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ナーナクは、神はグルの慈悲を善と考える人々に親切にされたと言います
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥ おお、ハリ!汝が内なるように、我らも内なる。4॥2॥
ਤੁਖਾਰੀ ਮਹਲਾ ੪ ॥ トゥカリ マハラ 4
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ おお、ジャガディーシュヴァラよ!あなたは世界の創造者であり、万物の創造者であり、創造の主です
ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ 額に最初から運勢が記されている献身者たちは、あなたを崇拝しています
ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ 最初から運命が記されている者たちは、ハリナムを崇拝してきた
ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ グルの言葉を通してハリを唱えた者たちは、一瞬にして罪が取り除かれました
ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ハリナムを唱えた帰依者たちは幸いである、私は彼らを見てサナートになった
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ なんてこった!あなたはいのちであり、万物の創造主であり、創造の主です。1॥
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ なんてこった!あなたはすべての水、大地、空に浸透し、私たち全員の中で最も偉大で主人です
ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ 集中してハリナムを唱えた多くのそのような献身者は、ハリナムを唱えることによって解脱を達成しました
ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ハリナムを唱える衆生は、この世の束縛から解放され、主の門の前で顔が明るくなりました
ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ 彼らはこの世と来世で幸せになり、神は彼らの守護者になりました
ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ おお、兄弟よ!主の礼拝は、グルや聖徒たちと共にのみ成功しています
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥ おお、ご主人様!あなただけが最も偉大であり、あなたはすべての水、土地、空に遍在しています。2॥
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ 主!汝は遍在し給う御方、汝はただ一人、あらゆる粒子を喜び給う御方におわし、
ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ 森と草木、三界、全創造物がハリナムを唱えている
ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ 生きとし生けるものはすべてハリナムを賛美し、数え切れないほどの生き物が神を崇拝することに夢中になっています
ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ しかし、行なう者に喜ばれる聖人や聖人は幸いである
ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ おお、創造主よ。いつも私の心に耳をつんざくような姿を見せてくれたグルと聖人のダルシャンを成功させてください
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ 主!あなたはどこにでもおわし、世界のあらゆる粒子を喜ぶ唯一の御方におわします。3
ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ おおわが主よ、汝の献身の宝は数え切れないほどある。しかし、あなたが与える者には、神は受け取ります
ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ 神の美徳は、グルの手を額に当てた人の心にあります
ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ 彼の心には神の美徳が宿り、その心には完全な信仰がある
Scroll to Top
slot gacor https://s2maben.pascasarjana.unri.ac.id/s2-maben/mahademo/ https://survey.radenintan.ac.id/surat/gratis/ https://sipenda.lombokutarakab.go.id/files/payment/demo-gratis/
jp1131 https://login-bobabet.net/ https://sugoi168daftar.com/ https://login-domino76.com/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/
slot gacor https://s2maben.pascasarjana.unri.ac.id/s2-maben/mahademo/ https://survey.radenintan.ac.id/surat/gratis/ https://sipenda.lombokutarakab.go.id/files/payment/demo-gratis/
jp1131 https://login-bobabet.net/ https://sugoi168daftar.com/ https://login-domino76.com/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/