Guru Granth Sahib Translation Project

Guru Granth Sahib Japanese Page 1135

Page 1135

ਮਧੁਸੂਦਨੁ ਜਪੀਐ ਉਰ ਧਾਰਿ ॥ 心の中で神の御名を唱えなさい
ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ 肉体都市の欲望の5人の強盗は、グルの教えによって殺すことができます。1॥滞在
ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ 心が神に夢中になっている人は、神ご自身が彼らの働きを手入れします
ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ 神が受け入れた人々は、人間への依存を失いました。2॥
ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ 主の外に何かあれば相談すべきです
ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥ 昼も夜も神について瞑想しなさい。彼が何をするにせよ、それは良いことです。3
ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ 神がなさることは何であれ、神は自発的に行うのであって、誰の助言によってもなさらない
ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥ おお、ナナクよ!ですから、サットグルのヴィジョンを親切に与えてくださった主について、常に瞑想しなさい。4॥1॥5॥
ਭੈਰਉ ਮਹਲਾ ੪ ॥ バイラウ マハラ 4
ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ おお主よ。その詠唱が私たちを世界の束縛から解放する賢者に会いましょう
ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥ 彼に会えて心から嬉しく、一瞬一瞬、彼に感謝しています。1॥
ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ 心の中で主の御名を唱えなさい
ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥ おお、世界の父よ。どうか、私たちをあなたのしもべのしもべのしもべとしてください。1॥滞在
ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ 心に神が宿る者は、心と評判においても優れている
ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ おお主よ。彼らの奉仕に没頭しなさい、彼らを思い出すことによって、私たちは解放されるかもしれないからです。2॥
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ そのようなサットグルを見つけられなかった者は、主の宮廷から追放されました
ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ そのような冷笑的な人間は装飾品を受け取らず、創造主から軽蔑される。3
ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ 神自身は召喚し、語りますが、それでもマーヤーの黒さはなく、形もなく、世俗的な成就からも切り離されています
ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥ ナーナクは言う、「おお神よ。あなたが参加するものは、あなたの中で溶け去り、この哀れな生き物は何もできない。4॥2॥6॥
ਭੈਰਉ ਮਹਲਾ ੪ ॥ バイラウ マハラ 4
ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ なんてこった!あなたのサットサンガムは、帰依者がハリキルタンに耳を傾けるのと同じサットサンガムです
ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥ ハリナムのサンキールタンを聞いたことがある人は誰でも、その人の心は至福で満たされ、私たちはいつも彼の足を崇拝しています。1॥
ਜਗਜੀਵਨੁ ਹਰਿ ਧਿਆਇ ਤਰਣੇ ॥ 救いは、この世の生活の中で神を礼拝することによって達成されます
ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ なんてこった!汝は数え切れないほどの名であり、舌では数えきれない。1॥滞在
ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ おお、上師の弟子たちよ!ハリナムを話し、ハリを讃え、グルの教えを受けてハリを唱えなさい
ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥ グルの教えに耳を傾ける者は、至高の幸福を得る。2॥
ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ 子孫は幸いであり、献身者を産んだ両親は幸いである
ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ 息を呑んでわが主を観想した者、そのような献身者は真の宮廷で名声を得たのである。3
ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ 神の御名は届かず、神ご自身が献身者の良心に宿っておられます
ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥ グル・ナーナクは、「グルの教えに従って主を唱えた者は、輪廻の海を渡った。4॥3॥7॥


© 2017 SGGS ONLINE
error: Content is protected !!
Scroll to Top