Guru Granth Sahib Translation Project

Guru Granth Sahib Japanese Page 1142

Page 1142

ਹਰਾਮਖੋਰ ਨਿਰਗੁਣ ਕਉ ਤੂਠਾ ॥ 功徳のない人を喜ぶなら、
ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥ 心も体も冷たくなり、心に蜜が定着する
ਪਾਰਬ੍ਰਹਮ ਗੁਰ ਭਏ ਦਇਆਲਾ ॥ パラブラフマー・グルは彼に親切になりました
ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥ ダス・ナナクは彼の慈悲を見て喜んでいる。4॥10॥23॥
ਭੈਰਉ ਮਹਲਾ ੫ ॥. バイラウ マハラ 5
ਸਤਿਗੁਰੁ ਮੇਰਾ ਬੇਮੁਹਤਾਜੁ ॥ 私のサットグルは誰にも依存していません
ਸਤਿਗੁਰ ਮੇਰੇ ਸਚਾ ਸਾਜੁ ॥ 彼の仕事もまた真実です
ਸਤਿਗੁਰੁ ਮੇਰਾ ਸਭਸ ਕਾ ਦਾਤਾ ॥ 私のサットグルは、すべての人に与える方であり、
ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥ 彼は私の創造主です。1॥
ਗੁਰ ਜੈਸਾ ਨਾਹੀ ਕੋ ਦੇਵ ॥ グルのように崇拝される神はいません
ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ 額に財産がある人は、自分の奉仕に夢中になります。1॥滞在
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ 私のサットグルは全てを育み、
ਸਤਿਗੁਰੁ ਮੇਰਾ ਮਾਰਿ ਜੀਵਾਲੈ ॥ 彼はあなたを殺し、生かす人です
ਸਤਿਗੁਰ ਮੇਰੇ ਕੀ ਵਡਿਆਈ ॥ 私のサットグルの名声
ਪ੍ਰਗਟੁ ਭਈ ਹੈ ਸਭਨੀ ਥਾਈ ॥੨॥ 世界中に広がっています。2॥
ਸਤਿਗੁਰੁ ਮੇਰਾ ਤਾਣੁ ਨਿਤਾਣੁ ॥ 私のサットグルは無力な者の力であり、
ਸਤਿਗੁਰੁ ਮੇਰਾ ਘਰਿ ਦੀਬਾਣੁ ॥ それが私の家です
ਸਤਿਗੁਰ ਕੈ ਹਉ ਸਦ ਬਲਿ ਜਾਇਆ ॥ 私はいつもサットグルに自分を捧げます
ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥ 誰が真の道を示したのか。3
ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥. グルに仕えた者には恐れはない
ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ グルを崇拝する生き物には、悲しみや嘆きは表現されません
ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ナーナクは、ヴェーダとスムリティを分析した結果、
ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥ 至高のブラフマーとグルの間に違いはありません。4॥11॥24
ਭੈਰਉ ਮਹਲਾ ੫ ॥ バイラウ マハラ 5
ਨਾਮੁ ਲੈਤ ਮਨੁ ਪਰਗਟੁ ਭਇਆ ॥ 神の御名を呼ぶことによって、それは心に現れます
ਨਾਮੁ ਲੈਤ ਪਾਪੁ ਤਨ ਤੇ ਗਇਆ ॥ 主の御名を唱えることによって、からだの罪は取り除かれました
ਨਾਮੁ ਲੈਤ ਸਗਲ ਪੁਰਬਾਇਆ ॥ ハリナムを唱えることで、すべての祭りの果実を得ます
ਨਾਮੁ ਲੈਤ ਅਠਸਠਿ ਮਜਨਾਇਆ ॥੧॥ 主の御名を唱えることによって、人は六十八回の巡礼で沐浴します。1॥
ਤੀਰਥੁ ਹਮਰਾ ਹਰਿ ਕੋ ਨਾਮੁ ॥. 主の御名を唱えることは、私たちの巡礼であり、
ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥ グルはこの原則を説き、知識を語りました。1॥滞在
ਨਾਮੁ ਲੈਤ ਦੁਖੁ ਦੂਰਿ ਪਰਾਨਾ ॥ すべての悲しみはハリナムを唱えることで取り除かれ、
ਨਾਮੁ ਲੈਤ ਅਤਿ ਮੂੜ ਸੁਗਿਆਨਾ ॥ 主の御名を呼ぶことによって、愚か者でさえ知識を持つようになります
ਨਾਮੁ ਲੈਤ ਪਰਗਟਿ ਉਜੀਆਰਾ ॥ 名前を覚えることで、知識は心の中で明るくなります
ਨਾਮੁ ਲੈਤ ਛੁਟੇ ਜੰਜਾਰਾ ॥੨॥ 主の御名を唱えることによって、人はすべての罠を取り除きます。2॥
ਨਾਮੁ ਲੈਤ ਜਮੁ ਨੇੜਿ ਨ ਆਵੈ ॥ ヤマでさえ、その名を唱えても近づかないが、
ਨਾਮੁ ਲੈਤ ਦਰਗਹ ਸੁਖੁ ਪਾਵੈ ॥ ハリナムを思い出すことによって、人は神の宮廷で幸福を得る
ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ 主は御名を唱える献身者に勧められます
ਨਾਮੁ ਹਮਾਰੀ ਸਾਚੀ ਰਾਸਿ ॥੩॥ ですから、主の御名は私たちの真のいのちです。3
ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥. グルは説教し、本質を次のように語っています
ਹਰਿ ਕੀਰਤਿ ਮਨ ਨਾਮੁ ਅਧਾਰੁ ॥ ハリナムの讃美歌は心の避難所です
ਨਾਨਕ ਉਧਰੇ ਨਾਮ ਪੁਨਹਚਾਰ ॥ おお、ナナクよ!贖いとは、主の御名を唱えることです
ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥ 他の儀式は人々を喜ばせるためのものです。4॥12॥25॥
ਭੈਰਉ ਮਹਲਾ ੫ ॥ バイラウ マハラ 5
ਨਮਸਕਾਰ ਤਾ ਕਉ ਲਖ ਬਾਰ ॥ 神への挨拶を100万回、
ਇਹੁ ਮਨੁ ਦੀਜੈ ਤਾ ਕਉ ਵਾਰਿ ॥ この心もまた、彼に犠牲にされるべきです
ਸਿਮਰਨਿ ਤਾ ਕੈ ਮਿਟਹਿ ਸੰਤਾਪ ॥ 主を思い出すことによって、すべての悲しみは消えます
ਹੋਇ ਅਨੰਦੁ ਨ ਵਿਆਪਹਿ ਤਾਪ ॥੧॥ そして、暑さから引退することで、人は至福を得ます。1॥
ਐਸੋ ਹੀਰਾ ਨਿਰਮਲ ਨਾਮ ॥ 主の穏やかな御名は、このような貴重なダイヤモンドであり、
ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ 唱えることによって、すべての仕事が完了します。1॥滞在
ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ その慈悲によって、悲しみの山は破壊され、
ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ 心はアムリトマヤ・シータルという名前を取ります
ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ 足元に崇拝者である多くの信者、
ਸਗਲ ਮਨੋਰਥ ਪੂਰਨਹਾਰੀ ॥੨॥ 神は彼らのすべての欲望の与え主です。2॥
ਖਿਨ ਮਹਿ ਊਣੇ ਸੁਭਰ ਭਰਿਆ ॥ 神の戯れは、空っぽのものを一瞬で完全に埋めてしまうほど奇妙で、
ਖਿਨ ਮਹਿ ਸੂਕੇ ਕੀਨੇ ਹਰਿਆ ॥ 乾燥した大地を一瞬で緑色に変える
ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ 彼は一瞬で貧しい人々を支え、
ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥ 彼はその瞬間に名誉のない者を敬う。3
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/