Guru Granth Sahib Translation Project

Guru Granth Sahib Japanese Page 1151

Page 1151

ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ 彼らの妄想・恐怖が打ち砕かれた瞬間、
ਪਾਰਬ੍ਰਹਮੁ ਵਸਿਆ ਮਨਿ ਆਇ ॥੧॥ なぜなら、神は心に宿るからです。1॥
ਰਾਮ ਰਾਮ ਸੰਤ ਸਦਾ ਸਹਾਇ ॥ 神はいつも聖徒の助け主です
ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥ 神は外と家のすべてに完全に浸透しておられます。1॥滞在
ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥ 私の富、富、若さ、そして人生はすべて神です
ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ 彼は常に私の人生と魂を育んでくれています
ਅਪਨੇ ਦਾਸ ਕਉ ਦੇ ਰਾਖੈ ਹਾਥ ॥ 彼は彼に手を差し伸べることによって彼のしもべを守り、
ਨਿਮਖ ਨ ਛੋਡੈ ਸਦ ਹੀ ਸਾਥ ॥੨॥ 一瞬たりとも会社を離れず、いつも一緒です。2॥
ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ 神ほど愛される人はいません
ਸਾਰਿ ਸਮ੍ਹ੍ਹਾਲੇ ਸਾਚਾ ਸੋਇ ॥ 真の主は私たちを大事にしてくださるのです
ਮਾਤ ਪਿਤਾ ਸੁਤ ਬੰਧੁ ਨਰਾਇਣੁ ॥ 父母、子、兄弟は神であり、
ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥ 信者たちは長い間、彼を讃えてきました。3
ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ 私たちには神の力があり、私たちの心には神の力があり、
ਏਕ ਬਿਨਾ ਦੂਜਾ ਨਹੀ ਹੋਰੁ ॥ あれ以外には誰もいない
ਨਾਨਕ ਕੈ ਮਨਿ ਇਹੁ ਪੁਰਖਾਰਥੁ ॥ これがナナクの心の中にある力です
ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥ 主は私たちのすべての働きを世話してくださる。4॥38॥51
ਭੈਰਉ ਮਹਲਾ ੫ ॥ バイラウ マハラ 5
ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥ 恐れでさえ、神の御名を思い出すことを恐れるようになりました
ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥੧॥ ਰਹਾਉ ॥ 三徳の病はみな消え去り、しもべの業はみな完成した。1॥滞在
ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥ 神の献身者は常に神を賛美し、彼らは楽園の完全な住まいを受け取った人々です
ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥ ヤムラージでさえ、昼も夜も信者に会いたがり、純粋です。1॥
ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥ 欲望、怒り、貪欲、酩酊、中傷、プライドは聖者と共に消え去ります
ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥ そのような聖者と出会う者は幸運であり、ナーナクはいつも彼らに身を捧げている。2॥39॥52
ਭੈਰਉ ਮਹਲਾ ੫ ॥ バイラウ マハラ 5
ਪੰਚ ਮਜਮੀ ਜੋ ਪੰਚਨ ਰਾਖੈ ॥ 五悪徳を心に染み込ませるのはパンチャ・マジュミです
ਮਿਥਿਆ ਰਸਨਾ ਨਿਤ ਉਠਿ ਭਾਖੈ ॥ 彼は毎日起き上がり、口に嘘をつき、
ਚਕ੍ਰ ਬਣਾਇ ਕਰੈ ਪਾਖੰਡ ॥ 額にはティラクとチャクラディが司祭のふりをし、
ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥ しかし、彼女は未亡人のように悔い改めて死にます。1॥
ਹਰਿ ਕੇ ਨਾਮ ਬਿਨਾ ਸਭ ਝੂਠੁ ॥ 主の御名がなければ、すべての嘘は偽りです
ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥ 完全なグルがいなければ、救いはなく、幻想的な存在は主の宮廷を奪われます。1॥滞在
ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥ その汚れた人間は神の性質を知らない
ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ その場所を覆い隠した後でも、神はそこを聖なる場所とは見なされません
ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥ その良心は汚れており、毎日外から体を洗い、
ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥ 彼は真の法廷で名誉を失います。2॥
ਮਾਇਆ ਕਾਰਣਿ ਕਰੈ ਉਪਾਉ ॥ 彼は富と富のために多くの手段を取り、
ਕਬਹਿ ਨ ਘਾਲੈ ਸੀਧਾ ਪਾਉ ॥ 彼は決して足をまっすぐに保たず、悪いことばかりをします
ਜਿਨਿ ਕੀਆ ਤਿਸੁ ਚੀਤਿ ਨ ਆਣੈ ॥ 彼はそれを作成した人を覚えておらず、
ਕੂੜੀ ਕੂੜੀ ਮੁਖਹੁ ਵਖਾਣੈ ॥੩॥ 彼はいつも口で嘘をつきます。3
ਜਿਸ ਨੋ ਕਰਮੁ ਕਰੇ ਕਰਤਾਰੁ ॥ 神が憐れみ深い者には、
ਸਾਧਸੰਗਿ ਹੋਇ ਤਿਸੁ ਬਿਉਹਾਰੁ ॥ 彼は賢者の男性と振る舞います
ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥ グル・ナーナクは、ハリという名が献身に彩られている人は、
ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥ その人は何の困難にも直面しません。4॥40॥53
ਭੈਰਉ ਮਹਲਾ ੫ ॥ バイラウ マハラ 5
ਨਿੰਦਕ ਕਉ ਫਿਟਕੇ ਸੰਸਾਰੁ ॥ 全世界が皮肉屋の男を呪い、詮索し、
ਨਿੰਦਕ ਕਾ ਝੂਠਾ ਬਿਉਹਾਰੁ ॥ 皮肉屋の振る舞いは偽りであり、
ਨਿੰਦਕ ਕਾ ਮੈਲਾ ਆਚਾਰੁ ॥ 彼の行動も泥臭い
ਦਾਸ ਅਪੁਨੇ ਕਉ ਰਾਖਨਹਾਰੁ ॥੧॥ しかし、神はしもべをそれから遠ざけます。1॥
ਨਿੰਦਕੁ ਮੁਆ ਨਿੰਦਕ ਕੈ ਨਾਲਿ ॥ 皮肉屋の男は、皮肉屋と一緒に生きて死ぬ
ਪਾਰਬ੍ਰਹਮ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ 至高神は献身者を守り、皮肉屋の頭をカールに叩きつけます。1॥滞在


© 2017 SGGS ONLINE
error: Content is protected !!
Scroll to Top