Guru Granth Sahib Translation Project

Guru Granth Sahib Japanese Page 1156

Page 1156

ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ハリの名を心に抱く者だけが、涼しい安らぎを得る
ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥ ハリナモパサナなしで生きるのは忌まわしいことです。2॥
ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥ 神の御名が置かれている心は、いのちから解放されます
ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ハリの名を心に抱く者は、すべてのトリックを持っている
ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ ラーマという名前を心に持つ人には、9つの宝物が与えられます
ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥ 神の御名がなければ、混乱と動きがあります。3
ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ 心にハリ・ナームを抱いている者は気にしない
ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥ 心に名を刻む者は、常に恩恵を受ける
ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ 心に名前がある人の家族は、幸福と繁栄を得ます
ਨਾਮ ਬਿਨਾ ਮਨਮੁਖ ਗਾਵਾਰਾ ॥੪॥ 神の名がなければ、人は愚かな人と見なされます。4॥
ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥ ラーマという名を心に持つ者、その座は揺るぎない
ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ 主の御名を心に持つ者は、御座に飾られる
ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ 彼は神の名前を心に持っている真の裕福な人です
ਨਾਮਹੀਣ ਨਾਹੀ ਪਤਿ ਵੇਸਾਹੁ ॥੫॥ 名もなき人は尊敬の念を持たず、信頼できません。5॥
ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ 主の御名を心に持つ者は、すべてにおいて有名になり、
ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ 神だけが崇高な人格であり創造者である
ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥ ハリの名を心に持つ者は、誰よりも高く、
ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥ しかし、名前を失った生き物は、サイクルの中をさまよいます。6॥
ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ 神の御名を心に抱く者は、主が世に浸透しているのを見、
ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥ 彼の無知の闇は消える
ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ 心に名前を持つ者は受け入れられ、
ਨਾਮ ਬਿਨਾ ਫਿਰਿ ਆਵਣ ਜਾਣੁ ॥੭॥ ハリの名前がなくても、彼は再び運動にとどまります。7॥
ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ 主の御名は、祝福された御方に憐れみ深い者によって受け取られ、
ਸਾਧਸੰਗਤਿ ਮਹਿ ਲਖੇ ਗੋੁਪਾਲ ॥ 彼は賢者と共に神を見ます
ਆਵਣ ਜਾਣ ਰਹੇ ਸੁਖੁ ਪਾਇਆ ॥ 彼の動きは止まり、彼はすべての快楽を手に入れます
ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥ おお、ナナクよ!こうして、自己原理は至高原理に融合する。8॥1॥4॥
ਭੈਰਉ ਮਹਲਾ ੫ ॥ バイラウ マハラ 5
ਕੋਟਿ ਬਿਸਨ ਕੀਨੇ ਅਵਤਾਰ ॥ 何百万ものヴィシュヌ神の化身を創造した神、
ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ 宗教を実践するために何百万もの宇宙を創造し、
ਕੋਟਿ ਮਹੇਸ ਉਪਾਇ ਸਮਾਏ ॥ 彼は何百万人ものシヴァシャンカルを創造し、それらを自分自身に融合させました
ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥ 何百万ものブラフマーが世界を創造するために使われてきました。1॥
ਐਸੋ ਧਣੀ ਗੁਵਿੰਦੁ ਹਮਾਰਾ ॥ 私たちの主神はそのようなお方です
ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥ 彼の資質の詳細を表現することはできません。1॥滞在
ਕੋਟਿ ਮਾਇਆ ਜਾ ਕੈ ਸੇਵਕਾਇ ॥ いつも神様への奉仕に没頭しているマーヤーも、
ਕੋਟਿ ਜੀਅ ਜਾ ਕੀ ਸਿਹਜਾਇ ॥ 彼は何百万もの生き物を喜ばせ、
ਕੋਟਿ ਉਪਾਰਜਨਾ ਤੇਰੈ ਅੰਗਿ ॥ おお主よ。汝の手足に夢中になっている何百万もの創造物がある
ਕੋਟਿ ਭਗਤ ਬਸਤ ਹਰਿ ਸੰਗਿ ॥੨॥ 何百万人もの献身者がその神と共に生きています。2॥
ਕੋਟਿ ਛਤ੍ਰਪਤਿ ਕਰਤ ਨਮਸਕਾਰ ॥ 何百万人ものチャトラパティがあなたを崇拝し、
ਕੋਟਿ ਇੰਦ੍ਰ ਠਾਢੇ ਹੈ ਦੁਆਰ ॥ 何百万人ものインドラが手を組んであなたのドアに立っています
ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ その視界には何百万もの楽園があり、
ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥ 何百万もの彼の名前は、その栄光は貴重です。3
ਕੋਟਿ ਪੂਰੀਅਤ ਹੈ ਜਾ ਕੈ ਨਾਦ ॥ その何百万もの音が共鳴し、
ਕੋਟਿ ਅਖਾਰੇ ਚਲਿਤ ਬਿਸਮਾਦ ॥ その畏敬の念を起こさせる何百万ものカルマプームと娯楽
ਕੋਟਿ ਸਕਤਿ ਸਿਵ ਆਗਿਆਕਾਰ ॥ 何百万ものシヴァの力が彼に従い、
ਕੋਟਿ ਜੀਅ ਦੇਵੈ ਆਧਾਰ ॥੪॥ 全能の神は、何百万もの生き物に避難所を与えておられます。4॥
ਕੋਟਿ ਤੀਰਥ ਜਾ ਕੇ ਚਰਨ ਮਝਾਰ ॥ 何百万もの巡礼者 その足元に夢中になっている、
ਕੋਟਿ ਪਵਿਤ੍ਰ ਜਪਤ ਨਾਮ ਚਾਰ ॥ 何百万人もの人々が唱える聖なる御名、
ਕੋਟਿ ਪੂਜਾਰੀ ਕਰਤੇ ਪੂਜਾ ॥ 何百万人もの僧侶が彼を崇拝し、
ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥ その神の延長線上には、他の誰一人としていない。5॥
ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥ 何百万人もの慈善活動家がニランカーを讃えています
ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ 何百万人ものブラフマンが彼を讃えています
ਕੋਟਿ ਪਰਲਉ ਓਪਤਿ ਨਿਮਖ ਮਾਹਿ ॥ そのアキレシュワールは、一瞬にして何百万もの絶滅や災害を引き起こす全能です
ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥ おお神よ。あなたの何百万もの美徳は数えきれません。6॥
ਕੋਟਿ ਗਿਆਨੀ ਕਥਹਿ ਗਿਆਨੁ ॥ 何百万人もの知識のある人々が知識について語り、
ਕੋਟਿ ਧਿਆਨੀ ਧਰਤ ਧਿਆਨੁ ॥ 何百万人もの瞑想者が彼の瞑想に夢中になり、
ਕੋਟਿ ਤਪੀਸਰ ਤਪ ਹੀ ਕਰਤੇ ॥ 彼を手に入れたいという願望の中で、何百万人もの禁欲主義者が彼のために苦行をし、
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/