Guru Granth Sahib Translation Project

Guru Granth Sahib Japanese Page 1157

Page 1157

ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥ 何百万人もの賢者が沈黙を守っています。7॥
ਅਵਿਗਤ ਨਾਥੁ ਅਗੋਚਰ ਸੁਆਮੀ ॥ 神は、顕現せず、理性を超えたすべてのものの主です
ਪੂਰਿ ਰਹਿਆ ਘਟ ਅੰਤਰਜਾਮੀ ॥ それは次元間間隔で浸透しています
ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥ おお主よ、どこを見ても!それはあなたの住まいです。グルはこのジュニャーナロクをナーナクに与えました。8॥2॥5॥
ਭੈਰਉ ਮਹਲਾ ੫ ॥ バイラウ マハラ 5
ਸਤਿਗੁਰਿ ਮੋ ਕਉ ਕੀਨੋ ਦਾਨੁ ॥ サットグルは私に寄付をしてくれました
ਅਮੋਲ ਰਤਨੁ ਹਰਿ ਦੀਨੋ ਨਾਮੁ ॥ 彼はハリ・ナームのかけがえのない宝石を授けられました
ਸਹਜ ਬਿਨੋਦ ਚੋਜ ਆਨੰਤਾ ॥ ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ ナナク卿は、彼の自然な性質、喜びと笑い、そして素晴らしい遊びを自動的に見つけました。1॥
ਕਹੁ ਨਾਨਕ ਕੀਰਤਿ ਹਰਿ ਸਾਚੀ ॥ おお、ナナクよ!神の栄光は永遠であり、
ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥ この心はいつも彼に夢中になっています。1॥滞在
ਅਚਿੰਤ ਹਮਾਰੈ ਭੋਜਨ ਭਾਉ ॥ 当然、私たちの愛は食べ物です
ਅਚਿੰਤ ਹਮਾਰੈ ਲੀਚੈ ਨਾਉ ॥ 当然のことながら、私たちの国では神の御名が唱えられます
ਅਚਿੰਤ ਹਮਾਰੈ ਸਬਦਿ ਉਧਾਰ ॥ 自動的に私たちはみことばによって救われ、
ਅਚਿੰਤ ਹਮਾਰੈ ਭਰੇ ਭੰਡਾਰ ॥੨॥ 当然、店舗は満員です。2॥
ਅਚਿੰਤ ਹਮਾਰੈ ਕਾਰਜ ਪੂਰੇ ॥ 当然のことながら、すべてのタスクが完了し、
ਅਚਿੰਤ ਹਮਾਰੈ ਲਥੇ ਵਿਸੂਰੇ ॥ 当然、私たちの悲しみや痛みは取り除かれます
ਅਚਿੰਤ ਹਮਾਰੈ ਬੈਰੀ ਮੀਤਾ ॥ 当然、敵も味方になった
ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ 心を鎮めているのは自然の自然です。3
ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥ 当然のことながら、主は私たちを慰め、
ਅਚਿੰਤ ਹਮਾਰੀ ਪੂਰਨ ਆਸਾ ॥ 自動的に、私たちのすべての希望が叶いました
ਅਚਿੰਤ ਹਮ੍ਹ੍ਹਾ ਕਉ ਸਗਲ ਸਿਧਾਂਤੁ ॥ 自動的に私たちは知識の要素を獲得し、
ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥ 当然のことながら、グルは私たちにマントラを授けました。4॥
ਅਚਿੰਤ ਹਮਾਰੇ ਬਿਨਸੇ ਬੈਰ ॥ 当然のことながら、私たちの敵意は止み、
ਅਚਿੰਤ ਹਮਾਰੇ ਮਿਟੇ ਅੰਧੇਰ ॥ 自動的に私たちの無知の闇は根絶されます
ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ 心が神のサンキールタンを愛し、
ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥ 当然のことながら、神はすべての秋に現れました。5॥
ਅਚਿੰਤ ਮਿਟਿਓ ਹੈ ਸਗਲੋ ਭਰਮਾ ॥ すべての錯覚は自動的に消去され、
ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥ 当然のことながら、心には平和と幸福があります
ਅਚਿੰਤ ਹਮਾਰੈ ਅਨਹਤ ਵਾਜੈ ॥ 当然、アナハタの音が頭の中で鳴り続け、
ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ 自動的に神は私たちの心に現れました。6॥
ਅਚਿੰਤ ਹਮਾਰੈ ਮਨੁ ਪਤੀਆਨਾ ॥ 自然と心が幸せになり、
ਨਿਹਚਲ ਧਨੀ ਅਚਿੰਤੁ ਪਛਾਨਾ ॥ 不動の主人を認識するのは、あなたの自然な性質です
ਅਚਿੰਤੋ ਉਪਜਿਓ ਸਗਲ ਬਿਬੇਕਾ ॥ 理性的な知性が自動的に生じ、
ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥ 当然のことながら、神の避難所は見つかりました。7॥
ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ 主が占い表を書かれたのは自然なことです
ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ その結果、その唯一の神との認識がありました
ਚਿੰਤ ਅਚਿੰਤਾ ਸਗਲੀ ਗਈ ॥ 不安も不安もすべて消え去り、
ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥ ナナク卿とナナクは敬虔になりました。8॥3॥6॥
ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ バイラウバニバガタキ。カビール ジウ ガル 1
ੴ ਸਤਿਗੁਰ ਪ੍ਰਸਾਦਿ ॥ サティグル・プラサディ
ਇਹੁ ਧਨੁ ਮੇਰੇ ਹਰਿ ਕੋ ਨਾਉ ॥ 神の名は私の揺るぎない富であり、
ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ 結び目で結んだり、売ったり食べたりしません。1॥滞在
ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ 名前は私の農場です、
ਭਗਤਿ ਕਰਉ ਜਨੁ ਸਰਨਿ ਤੁਮ੍ਹ੍ਹਾਰੀ ॥੧॥ なんてこった!私はあなたの避難所に来ることによってのみ献身をします。1॥
ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ 主の名はわたしの富であり、その名はわたしの宝である
ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥ おお、ディーンダヤルよ!私はあなた以外に誰も知りません。2॥
ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ 神の名はわたしの兄弟、わたしの兄弟、そして
ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ その名前は、最後まで私の伴侶であり、助っ人です。3
ਮਾਇਆ ਮਹਿ ਜਿਸੁ ਰਖੈ ਉਦਾਸੁ ॥ 彼が無執着にしている妄想の中で、
ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥ カビール・ジは「私は彼のしもべです」と言います。4॥1॥
ਨਾਂਗੇ ਆਵਨੁ ਨਾਂਗੇ ਜਾਨਾ ॥ 生命体は裸で来て、裸で去らなければなりません
ਕੋਇ ਨ ਰਹਿਹੈ ਰਾਜਾ ਰਾਨਾ ॥੧॥ 永遠に生きる王や王はいません。1॥


© 2017 SGGS ONLINE
error: Content is protected !!
Scroll to Top