Guru Granth Sahib Translation Project

Guru Granth Sahib Japanese Page 1211

Page 1211

ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥ おお、ナナクよ!私は自然の心にハリへの献身の貯蔵庫を見つけました。2॥10॥33
ਸਾਰਗ ਮਹਲਾ ੫ ॥ サルガマハラ5 ॥
ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥ 主!すべての生きとし生けるものはあなたのものであり、あなたは解放者です
ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥ あなたのささやかな恵みによって、虐殺は終わり、何百万もの宇宙が救われます。1॥滞在
ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮ੍ਹ੍ਹਾਰਹਿ ॥ 私たちは祈り、あなたに祈り、一瞬一瞬、あなたの記憶に没頭しています
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥ おお、虐げられた者の悲しみを破壊する者よ。憐れみ深く、自分に手を差し伸べなさい。1॥
ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥ これらの王について何が言えますか?教えてください、彼らは誰を殺すことができますか
ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮ੍ਹ੍ਹਾਰਹਿ ॥੨॥੧੧॥੩੪॥ ナーナクは「おお、幸福の贈与者よ。全世界はあなたのものです、それを守りなさい。2 ॥11॥34 ॥
ਸਾਰਗ ਮਹਲਾ ੫ ॥ サルガマハラ5 ॥
ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥ 今、私たちはハリナムの富を受け取りました
ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥ 今、私たちはのんきになり、すべての渇望は癒され、これは運命に書かれました。1॥滞在
ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥ 探しているうちに興味がなくなり、死体の村を徘徊した
ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥ グルの恩寵により、彼はこの取引を行い、貴重な名前のダイヤモンドを手に入れました。1॥
ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥ 他の商取引が何であれ、それらはより多くの悲惨さをもたらす
ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥ ナーナクは、ゴーヴィンドはバジャンのビジネスにおいて恐れを知らず、ラムという名前は彼の人生のしるしであると信じています。2॥12॥35 ॥
ਸਾਰਗ ਮਹਲਾ ੫ ॥ サルガマハラ5 ॥
ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥ 私の心には、最愛の人の声は甘いです
ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥ グルは腕を掴み、私を主に仕えさせました、その夫はいつも慈悲深いです。1॥滞在
ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥ 主!あなたはすべての人の主人であり、守護者であり、私はあなたの妻であり、他のすべての人はあなたのしもべです
ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲ੍ਹ੍ਹਾ ॥੧॥ あなたは私たちの名誉であり力であり、あなたの名前は私の唯一の避難所です。1॥
ਜੇ ਤਖਤਿ ਬੈਸਾਲਹਿ ਤਉ ਦਾਸ ਤੁਮ੍ਹ੍ਹਾਰੇ ਘਾਸੁ ਬਢਾਵਹਿ ਕੇਤਕ ਬੋਲਾ ॥ 王位に就いても、あなたはまだあなたのしもべであり、それを使って草を刈れば、何も言えなくなります
ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥ ナーナクの主は至高のプルシュであり、私のマスターは無限であり、比類のない存在です。2॥13 ॥36 ॥
ਸਾਰਗ ਮਹਲਾ ੫ ॥ サルガマハラ5 ॥
ਰਸਨਾ ਰਾਮ ਕਹਤ ਗੁਣ ਸੋਹੰ ॥ 体は神への賛美で飾られています
ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ ॥ 彼は一瞬でそれを台無しにし、心は彼の遊びに魅了されます。1॥滞在
ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥ 心に花を咲かせ、心の高慢と悲しみを打ち砕くハリナム
ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥ 主!あなたにあって、私たちは愛されるようになり、幸せを見いだし、悲しみは消え去りました。1॥
ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥ グルはマーヤーへの嫌悪感を内なる心から取り除き、それによってすべての罪が取り除かれ、心が清らかになりました
ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥ おお、ナナクよ!わたしは遍在する主、全能者を見つけた。2॥14 ॥37 ॥
ਸਾਰਗ ਮਹਲਾ ੫ ॥ サルガマハラ5 ॥
ਨੈਨਹੁ ਦੇਖਿਓ ਚਲਤੁ ਤਮਾਸਾ ॥ 私はこれらの目から素晴らしい光景を見てきました
ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥ 神はすべてのものから遠く離れ、近くにいて、通り過ぎることのできない、無限であり、すべての人の心に住んでいます。1॥滞在
ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥ 彼は間違いを犯さず、書面で命令を下さず、50人の顧問に相談しません
ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥ 彼は一瞬でそれを破り、彼は献身を愛し、美徳の貯蔵庫です。1॥
ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥ 知識のランプは、グルがハートを照らすときにのみ、心の暗闇に点火します
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/