Guru Granth Sahib Translation Project

Guru Granth Sahib Japanese Page 1214

Page 1214

ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥ おお、ナナクよ!聖徒たちと共に、私は主の瞑想に没頭しています。2॥25॥48 ॥
ਸਾਰਗ ਮਹਲਾ ੫ ॥ サルガマハラ5 ॥
ਅਪਨਾ ਮੀਤੁ ਸੁਆਮੀ ਗਾਈਐ ॥ 友を褒め称えよ、 マスター、
ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ ॥ 他の誰かに期待しないで、幸福の神を熟考してください。1॥滞在
ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥ 幸福と幸福を故郷とする方に帰依しなさい
ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥੧॥ もしあなたが神を捨てて人に仕えるなら、あなたは恥辱のうちに死ぬであろう。1॥
ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥ あなたは師の庇護を受け、上師と共に、優れた知性を得ました
ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥ おお、ナナクよ!美徳の貯蔵庫は主によって発見され、人々の執着は終わりました。2॥26 ॥46 ॥
ਸਾਰਗ ਮਹਲਾ ੫ ॥ サルガマハラ5 ॥
ਓਟ ਸਤਾਣੀ ਪ੍ਰਭ ਜੀਉ ਮੇਰੈ ॥ わが主の庇護は非常に強い
ਦ੍ਰਿਸਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥੧॥ ਰਹਾਉ ॥ 主!あなたの高貴さと偉大さゆえに、私は他の誰をも視界に入れません。1॥滞在
ਅੰਗੀਕਾਰੁ ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ ॥ 神は、ご自分の支えを与えることによって、あなたを悪徳の輪から連れ出しました
ਅੰਮ੍ਰਿਤ ਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੈਰੈ ॥੧॥ それがグルの足元に落ちると、グルはハリ・ナマムリットの薬を口に含みました。1॥
ਕਵਨ ਉਪਮਾ ਕਹਉ ਏਕ ਮੁਖ ਨਿਰਗੁਣ ਕੇ ਦਾਤੇਰੈ ॥ おお、ニルグナスの贈与者よ。わたしは一つの口から、どんな賛美を歌えるでしょうか
ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ ਘਨੇਰੈ ॥੨॥੨੭॥੫੦॥ ナナクは、束縛を断ち切って私をあなたのものにすれば、多くの幸せが得られると頼みます。2॥27 ॥50 ॥
ਸਾਰਗ ਮਹਲਾ ੫ ॥ サルガマハラ5 ॥
ਪ੍ਰਭ ਸਿਮਰਤ ਦੂਖ ਬਿਨਾਸੀ ॥ 主を礼拝することによって、悲しみは終わります
ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥ 生きとし生けるものに幸福を与える者が慈悲深いとき、彼はすべての束縛からの解放を得る。1॥
ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥ 主以外には誰もいないのに、だれに祈ることができるでしょうか
ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥ おお、ご主人様!あなたが正しいと思うようにそれを保ちなさい、なぜならあなたは私たちが持っているすべてを持っているからです。1॥
ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥ 朽ちることのない神は、その御手で神を守られ、永遠のいのちを与えるお方です
ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥ ナナクはヤマの縄を切ったことに激怒し、心に喜びが湧き上がった。2॥28॥512
ਸਾਰਗ ਮਹਲਾ ੫ ॥ サルガマハラ5 ॥
ਮੇਰੋ ਮਨੁ ਜਤ ਕਤ ਤੁਝਹਿ ਸਮ੍ਹ੍ਹਾਰੈ ॥ 私の心はいつもあなたのことを覚えています
ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥੧॥ ਰਹਾਉ ॥ おお、主よ、わが父よ。私たちはかわいそうな子供です、あなたが適切だと思うようにそれを下ろしてください。1॥滞在
ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥ お腹が空いたとき、私たちは食べ物を求めますが、あなたは私たちを満足させ、幸せを与えてくれます
ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥੧॥ 一緒に住んでいるときは健康ですが、あなたと一緒にいると埃っぽくなります。1॥
ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥ おお、大工よ!あなたはわたしたちを造られましたが、あなたのしもべたちのしもべたちは、あなたのほかにどこに住むことができましょうか
ਨਾਮੁ ਨ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥ ナナクは「おお主よ。あなたの名前を忘れないことは私たちにとって有益です、それが人生を得る方法です。2॥26 ॥52 ॥
ਸਾਰਗ ਮਹਲਾ ੫ ॥ サルガマハラ5 ॥
ਮਨ ਤੇ ਭੈ ਭਉ ਦੂਰਿ ਪਰਾਇਓ ॥ 恐怖と苦痛は心から消え去り、
ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ ॥ 彼は愛深く、愛深く、憐れみ深い神を賛美しました。1॥滞在
ਗੁਰ ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥ 彼はグルの言葉に従って自分の人生を歩み、グルの恩寵によって他のどこにも逃げません
ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥੧॥ これにより、私はすべての称号を失い、幸福のサマーディに没頭し、心と家にバクタヴァツァラの主を見つけました。1॥
ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥ 私はメロディー、ユーモア、そして楽しい安らぎに夢中になっています
ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥ おお、ナナクよ!神はすべてであり、神はご自身でそれをなさり、神こそがそれを起こさせるお方です。2॥30॥53
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/