Guru Granth Sahib Translation Project

Guru Granth Sahib Japanese Page 1226

Page 1226

ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥ 彼はグルの前で人間の人生を征服し、二度とギャンブルで負けることはありません。1॥
ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥ 8つのプラハールは、完全な言葉を黙想することによって、私は主を賛美します
ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥ 主!ナーナクはあなたのしもべのしもべであり、何度も何度もあなたにひれ伏します。2॥86 ॥112 ॥
ਸਾਰਗ ਮਹਲਾ ੫ ॥ サルガマハラ5 ॥
ਪੋਥੀ ਪਰਮੇਸਰ ਕਾ ਥਾਨੁ ॥ 神は聖典の中に宿っておられます
ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥ 賢者と人々は共に主を讃え、ブラフマーの完全な知識を得ます。1॥滞在
ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥ 求道者、シッダ、すべてのムニジャンは熱望するが、めったに瞑想しない
ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥ 私の主人が恵み深い人には、彼のすべての願いが叶えられます。1॥
ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥ その心には畏れるべき神が宿っていることを、全世界は知っている
ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥ おおわが主よ。ナナクは、一瞬たりとも忘れることのないこの恩恵を望んでいます。2॥90॥113॥
ਸਾਰਗ ਮਹਲਾ ੫ ॥ サルガマハラ5 ॥
ਵੂਠਾ ਸਰਬ ਥਾਈ ਮੇਹੁ ॥ 恵みは至る所で雨が降っています
ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥ 至福と幸福でハリの賛美を歌うと、彼の愛はいたるところに現れます。1॥滞在
ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥ 神は東西南北の10方向すべてにある愛の海であり、神なしでは場所はありません
ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥ 神はすべての人に恵みを与え続けています。1॥
ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥ 神は真理であり、永遠であり、賢者の仲間もまた真実です
ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥ おお、ナナクよ!真理を絶対的に信じる者は、決して道を踏み外すことはありません。2॥61 ॥114 ॥
ਸਾਰਗ ਮਹਲਾ ੫ ॥ サルガマハラ5 ॥
ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥ おお、ゴビンダよ!あなたは私の人生の避難所です
ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥ あなたは私の友人であり、友人であり、助け手であり、私の家族です。1॥滞在
ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥ 私の額に手を当てると、あなたは賢者と一緒に賛美を歌いました
ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥ あなたの恵みによってすべての実りが得られ、私は喜んであなたの御名を礼拝しました。1॥
ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥ 真のグルは揺るぎない献身の基盤を確立し、今や心は決して揺らぐことはありません
ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥ おお、ナナクよ!グルが慈悲深くなったとき、彼はすべての幸福の貯蔵庫を見つけました。2॥62 ॥115 ॥
ਸਾਰਗ ਮਹਲਾ ੫ ॥ サルガマハラ5 ॥
ਨਿਬਹੀ ਨਾਮ ਕੀ ਸਚੁ ਖੇਪ ॥ 神の名において真の事業が行われるのは、そのときだけです
ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥ 神の功徳によって、幸福が得られ、人は悪徳から離れます。1॥滞在
ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥ 生きとし生けるものはすべて、主を礼拝することによって満足を得ています
ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥ 尊い命を勝ち取り、膣のチャクラから解放された。1॥
ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥ 憐れみ深い主が憐れみ深いとき、あなたは賢者の仲間を得ます
ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥ おお、ナナクよ!そうすれば、ハリフィートの量に達し、その色は主に付けられます。2॥63॥116
ਸਾਰਗ ਮਹਲਾ ੫ ॥ サルガマハラ5 ॥
ਮਾਈ ਰੀ ਪੇਖਿ ਰਹੀ ਬਿਸਮਾਦ ॥ ねえ、お母さん!主の天才を見て驚いています
ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥ 私の心はアンハドの曲に魅了され、その喜びは驚くべきものです。1॥滞在
ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥ 神は私の母であり兄弟であり、私は揺るぎなく神を愛しています
ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ॥੧॥ 賢者たちはゴーヴィンダの賛美を人々と共に歌い、それによってすべての過ちを滅ぼした。1॥
ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥ 私の紐は彼女の足で包まれ、すべての妄想の恐怖は消え去りました
ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥੨॥੯੪॥੧੧੭॥ おお、ナナクよ!奴隷は神を避難所とし、今や彼は再びヨニスのサイクルから解放された。2॥64 ॥117 ॥


© 2017 SGGS ONLINE
Scroll to Top
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://csrku.kulonprogokab.go.id/jpeg/toto/ https://pasca.umb.ac.id/thain/ slot gacor hari ini https://simklinik.uinfasbengkulu.ac.id/rektorat/ https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/