Guru Granth Sahib Translation Project

Guru Granth Sahib Japanese Page 1270

Page 1270

ਮਲਾਰ ਮਃ ੫ ॥ マラー・マハラ5
ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ 献身者を愛するのは主の本性です
ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥ そこで彼は皮肉屋を殺し、足元に葬り、その名声を世界中に広めた。1॥滞在
ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥ 神は全世界で讃えられ、生きとし生けるものに対して常に慈悲深い
ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥ 神は献身者を抱きしめ、彼らが熱気、つまり悲しみや苦しみに触れることを許しません。1॥
ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥ 主なる神が助けてくださったとき、彼は混乱と恐れを取り除き、幸福を得ました
ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥ おお、献身者よ!あなたが大いなる至福を得られますように、ナナクは神への完全な信仰を持っています。2॥14॥18॥
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ラグ マラー マハラ 5 チャウパード ガル 2
ੴ ਸਤਿਗੁਰ ਪ੍ਰਸਾਦਿ ॥ サティグル・プラサディ
ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ グルの口には、全世界がブラフマーの形で広がっているように見えます
ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ 3つの資質の拡大は、いたるところに見られます
ਗੁਰਮੁਖਿ ਨਾਦ ਬੇਦ ਬੀਚਾਰੁ ॥ グルの言葉は、ヴェーダのマントラの熟考であり、
ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥ 完璧なグルがいなければ、完全な暗闇がある。1॥
ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ オーマイハート!グルの御名を唱えることは、いつも幸せをもたらします
ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥ グルの教えによって、至高の魂はハートの中に確立されるので、息を吸いながらマスターを熟考しなさい。1॥滞在
ਗੁਰ ਕੇ ਚਰਣ ਵਿਟਹੁ ਬਲਿ ਜਾਉ ॥ グルの足元には生贄が捧げられるべきです
ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥ 毎日上師を讃える歌を歌いなさい
ਗੁਰ ਕੀ ਧੂੜਿ ਕਰਉ ਇਸਨਾਨੁ ॥ グルの足の埃を浴びて、
ਸਾਚੀ ਦਰਗਹ ਪਾਈਐ ਮਾਨੁ ॥੨॥ 真の法廷で尊敬を得る。2॥
ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥ グルは恐ろしい世界を航海する船です
ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ グルのヴィジョンがあれば、生と死のサイクルは解脱します
ਗੁਰ ਕੀ ਸੇਵਾ ਸੋ ਜਨੁ ਪਾਏ ॥ その人だけがグルの奉仕を受け、
ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥ 創造主は誰の運命を記したのか。3
ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ グルは私の人生であり、グルだけが私の避難所です
ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ グルは私の人生の行動であり、家族です
ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ グルは私の主人ですから、私はその真のグルに帰依します
ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥ ナーナクは、グルは至高のブラフマーであり、その重要性は筆舌に尽くしがたいと言います。4॥1॥19॥
ਮਲਾਰ ਮਹਲਾ ੫ ॥ マラー・マハラ5
ਗੁਰ ਕੇ ਚਰਨ ਹਿਰਦੈ ਵਸਾਏ ॥ グルの足がハートに落ち着くとき
ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ 神はご自身を喜ばせます
ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ 主が献身的に従事するしもべ、
ਤਾ ਕੀ ਕੀਮਤਿ ਕਹੀ ਨ ਜਾਇ ॥੧॥ その重要性は言葉では言い表せません。1॥
ਕਰਿ ਕਿਰਪਾ ਪੂਰਨ ਸੁਖਦਾਤੇ ॥ おお、絶対的幸福の贈与者よ。お願いします
ਤੁਮ੍ਹ੍ਹਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥ あなたが記憶されるのはあなたの恩寵によるものであり、8人のプラハールがあなたの献身に没頭しています。1॥滞在
ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ おお、創造主よ。あなたの賛美を歌い、聞くことは、すべてあなたの御心です
ਹੁਕਮੁ ਬੂਝੈ ਸੋ ਸਾਚਿ ਸਮਾਣਾ ॥ 命令に従う者は真理に没頭する
ਜਪਿ ਜਪਿ ਜੀਵਹਿ ਤੇਰਾ ਨਾਂਉ ॥ 私たちはあなたの御名を唱えて生き、
ਤੁਝ ਬਿਨੁ ਦੂਜਾ ਨਾਹੀ ਥਾਉ ॥੨॥ あなた以外に場所はありません。2॥
ਦੁਖ ਸੁਖ ਕਰਤੇ ਹੁਕਮੁ ਰਜਾਇ ॥ 悲しみと幸福は神の命令と憐れみの下にあります
ਭਾਣੈ ਬਖਸ ਭਾਣੈ ਦੇਇ ਸਜਾਇ ॥ 彼は自分の同意で誰かを赦し、他の人を罰します
ਦੁਹਾਂ ਸਿਰਿਆਂ ਕਾ ਕਰਤਾ ਆਪਿ ॥ この世と来世の両方を行うのは神ご自身です
ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥ おお、創造主よ。私はあなたの名声のために自分を犠牲にします。3
ਤੇਰੀ ਕੀਮਤਿ ਤੂਹੈ ਜਾਣਹਿ ॥ あなたの栄光を知っているのはあなただけです
ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ あなたは自分自身を理解し、聞き、話します
ਸੇਈ ਭਗਤ ਜੋ ਤੁਧੁ ਭਾਣੇ ॥ 彼らはあなたを喜ばせている排他的な献身者です
Scroll to Top
slot gacor hari ini https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/ https://icsecc.president.ac.id/caishen/ https://ichss.president.ac.id/wukong/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
slot gacor hari ini https://e-doc.upstegal.ac.id/img/gacor/ https://kerjasama.wdh.ac.id/sthai/ https://kerjasama.wdh.ac.id/fire/ https://icsecc.president.ac.id/caishen/ https://ichss.president.ac.id/wukong/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/